ਅੰਮ੍ਰਿਤਸਰ, ਦਸੰਬਰ 30 (ਵਿਸ਼ਵ ਵਾਰਤਾ): ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਅੱਜ ਹੋਈ ਮੀਟਿੰਗ। ਜਿਸ ਵਿੱਚ ਇਤਰਾਜ਼ਯੋਗ ਵੀਡੀਓ ਮਾਮਲੇ ‘ਚ ਘਿਰੇ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਉਸ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੂੰ ਉਨ੍ਹਾਂ ਦੇ ਅਹੁਦਿਆਂ ਦੇ ਨਾਲ ਨਾਲ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਚੱਢਾ ਦਾ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੀ ਦੀਵਾਨ ਦਾ ਮੀਤ ਪ੍ਰਧਾਨ ਸੀ।
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ
ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...






















