• Latest
  • Trending
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

3 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

26 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

57 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

1 hour ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

3 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

3 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

January 26, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 61 ਲੱਖ ਨਾਲ ਬਣਨ ਵਾਲੀ ਲਿੰਕ ਰੋਡ ਦਾ ਰੱਖਿਆ ਨੀਂਹ ਪੱਥਰ

ਆਰ.ਡੀ.ਐਫ. ਮਿਲਣ ਤੇ ਪਿੰਡਾ ਦੀਆਂ ਸੜਕਾਂ ਦਾ ਕਰਾਂਗੇ ਨਿਰਮਾਣ- ਸ. ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ ( ਮੋਹਾਲੀ / ਚੰਡੀਗੜ੍ਹ ), 26 ਜਨਵਰੀ, 2024 (ਸਤੀਸ਼ ਕੁਮਾਰ ਪੱਪੀ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾ ਦਾ ਵਿਕਾਸ ਜੋਰਾਂ ਨਾਲ ਹੋ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨੈਸ਼ਨਲ ਹਾਇਵੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਤੱਕ ਦੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਕੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ।

ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਲੋਕਾਂ ਨੂੰ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦੀਆਂ ਕਿਹਾ ਕਿ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਅਤੇ ਲੋਕਾਂ ਦੇ ਸਾਥ ਸਦਕਾ ਹੀ ਵਿਕਾਸ ਕਾਰਜ ਹੋ ਰਹੇ ਹਨ। ਇਸ ਰੋਡ ਦੇ ਬਣਨ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਜਾਵੇਗੀ, ਉੱਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਸਹੂਲਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਰਿਸ਼ਾਂ ਤੇ ਹੜ੍ਹਾਂ ਕਾਰਨ ਪੇਂਡੂ ਖੇਤਰਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕ ਕੇ ਪੰਜਾਬ ਦੇ ਪਿੰਡਾ ਦੇ ਵਿਕਾਸ ਨੂੰ ਠੱਪ ਕੀਤਾ ਗਿਆ ਹੈ, ਜੇਕਰ ਇਹ ਆਰ.ਡੀ.ਐਫ. ਜਾਰੀ ਹੋ ਜਾਵੇ ਤਾਂ ਪੰਜਾਬ ਦੇ ਪਿੰਡਾ ਦੀਆਂ ਲਗਭਗ 8880 ਕਿਮੀ. ਸੜਕਾ ਬਣ ਸਕਦੀਆਂ ਹਨ। ਪਰ ਇਸ ਸਭ ਦੇ ਬਾਵਜੂਦ ਮੰਡੀ ਬੋਰਡ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹੀਆਂ ਜਾ ਰਿਹਾ ਹੈ। ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਵਾਅਦਾ ਕੀਤਾ ਕਿ ਜਿਵੇਂ ਹੀ ਸਾਡੇ ਕੋਲ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਆਵੇਗਾ, ਪਹਿਲ ਦੇ ਆਧਾਰ ਤੇ ਸਾਰੀਆਂ ਸੜਕਾਂ ਨੂੰ ਨੇਪਰੇ ਚਾੜ੍ਹੀਆ ਜਾਵੇਗਾ ।
ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਜਿੱਥੇ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਉਣ ਦੇ ਕਾਰਜ ਤੇ ਜੋਰ ਦਿੱਤਾ ਜਾ ਰਿਹਾ ਹੈ, ਉਥੇ ਹੀ ਮਾਰਕਿਟ ਕਮੇਟੀ ਬੰਗਾ ਵੱਲੋਂ ਕਾਰਨਿਵਲ ਲਗਵਾ ਕੇ ਆਫ਼ ਸੀਜ਼ਨ ਵਿੱਚ ਮੰਡੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰਨਾਂ ਮਾਰਕਿਟ ਕਮੇਟੀਆਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ, ਤਾਂ ਜੋ ਮੰਡੀ ਬੋਰਡ ਆਰਥਿਕ ਤੌਰ ਤੇ ਮਜਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਤੇ ਕਰਜ਼ਈ ਕੀਤਾ ਹੋਇਆ ਹੈ ਅਤੇ ਹਾਲ ਹੀ ਵਿੱਚ ਪਿਛਲੀਆਂ ਸਰਕਾਰ ਵੱਲੋਂ ਲਏ ਕਰਜੇ ਦੇ 1386 ਕਰੋੜ ਰੁਪਏ ਮੰਡੀ ਬੋਰਡ ਵੱਲੋਂ ਭਰੇ ਗਏ ਹਨ।
ਇਸ ਮੌਕੇ ਕੁਲਜੀਤ ਸਿੰਘ ਸਰਹਾਲ, ਵਾਇਸ ਚੇਅਰਮੈਨ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਨੇ ਸ. ਹਰਚੰਦ ਸਿੰਘ ਬਰਸਟ ਦਾ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬਾ ਹਰਜੋਤ ਕੌਰ ਲੋਹਟਿਆ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ਼ ਪੰਜਾਬ ਮੰਡੀ ਬੋਰਡ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਸ੍ਰੀ ਰੁਪਿੰਦਰ ਮਿਨਹਾਸ ਜਿਲ੍ਹਾ ਮੰਡੀ ਅਫਸਰ, ਵਰਿੰਦਰ ਕੁਮਾਰ ਸਕੱਤਰ, ਦਿਲਪ੍ਰੀਤ ਸਿੰਘ ਕਾਰਕਾਰੀ ਇੰਜੀਨਿਅਰ, ਸੰਦੀਪ ਜੱਸੀ ਐਸ.ਡੀ.ਓ., ਚਰਨਜੀਤ ਸਿੰਘ ਜੇਈ, ਪੋ. ਹਰਬੰਸ ਸਿੰਘ ਬੋਲਿਨਾ ਡਾਇਰੈਕਟਰ ਐਜੁਕੇਸ਼ਨ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ, ਕੁਲਵਿੰਦਰ ਸਿੰਘ ਢਾਹਾਂ, ਜਗਜੀਤ ਸਿੰਘ ਸੋਢੀ, ਗੁਰਦੀਪ ਸਿਂਘ ਢਾਹਾਂ, ਦਰਸ਼ਨ ਸਿਂਘ ਮਾਹਲ, ਸਤਨਾਮ ਸਿੰਘ ਲਾਦੀਆ, ਪ੍ਰਿੰਸੀਪਲ ਵਨਿਤਾ ਮੌਜੂਦ ਰਹੀਂ।
——————————————————————————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
1 week ago
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 