• Latest
  • Trending
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

3 years ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

17 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

December 20, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ
ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ

ਚੰਡੀਗੜ੍ਹ, 20 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕਿੰਨੂ ਉਤਪਾਦਨ ਪੰਜਾਬ ਰਾਜ ਦੇ ਬਾਗਬਾਨੀ ਦਾ ਅਹਿਮ ਹਿੱਸਾ ਹੈ ਅਤੇ ਕਿੰਨੂ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਤੁਰੰਤ ਨਜਿੱਠਣਾ ਚਾਹੀਦਾ ਹੈ।

ਇਸ ਮੌਕੇ ਉਹਨਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਾਗਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਿਤ ਪਾਣੀ ਨੂੰ ਰਲਣ ਤੋਂ ਰੋਕਣ ਲਈ ਵੀ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਨਹਿਰੀ ਖਾਲਿਆਂ ਦੀ ਫਰਵਰੀ ਮਹੀਨੇ ਤੋਂ ਪਹਿਲਾਂ ਸਫ਼ਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ *ਮਾਰਚ ਮਹੀਨੇ ਵਿੱਚ ਨਹਿਰੀ ਬੰਦੀ ਨਾ ਕੀਤੀ ਜਾਵੇ ਕਿਉਂਕਿ ਫਰਵਰੀ ਮਹੀਨੇ ਤੋਂ ਬਾਗਾਂ ਨੂੰ ਸਭ ਤੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ*। *ਇਸ ਤੋਂ ਇਲਾਵਾ ਬਾਗਾਂ ਵਿੱਚ ਪਾਣੀ ਦੀ ਸਟੋਰਜ਼ ਲਈ ਬਣਾਈਆਂ ਜਾਣ ਵਾਲੀਆਂ ਡਿੱਗੀਆਂ ਲਈ ਖਣਨ ਵਿਭਾਗ ਤੋਂ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰਨ ਬਾਰੇ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਤਰਜ਼ ‘ਤੇ ਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰਾਂ ਦੀਆਂ ਸੇਵਾਵਾਂ ਬਾਗਾਂ ਨੂੰ ਦੇਣ ਲਈ ਪ੍ਰਸਤਾਵ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ*।

ਉਹਨਾਂ ਹੁਕਮ ਦਿੱਤਾ ਕਿ ਕਿੰਨੂ ਦੀ ਬੋਲੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿੰਨੂ ਦੀ ਆਮਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਰੱਖਿਆ ਜਾਵੇ।

ਮੀਟਿੰਗ ਦੌਰਾਨ ਉਹਨਾਂ ਅਧਿਕਾਰੀਆਂ ਨੂੰ ਕਿੰਨੂਆਂ ਦੀ ਪਕਾਈ ਨੂੰ ਧਿਆਨ ਵਿੱਚ ਰੱਖਦਿਆਂ ਤੁੜਵਾਈ ਲਈ ਇੱਕ ਮਿਤੀ ਤੈਅ ਕਰਨ ਬਾਰੇ ਪ੍ਰਪੋਜਲ ਤਿਆਰ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਕਿੰਨੂਆਂ ਦੇ ਪਲਾਂਟ 10 ਜਨਵਰੀ ਤੋਂ ਸ਼ੁਰੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ।

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਬੈਲਟ ਵਿੱਚ ਨਵਾਂ ਵੈਕਸ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿੰਨੂ ਤੋਂ ਇਲਾਵਾ ਹੋਰ ਫ਼ਲਾਂ ਦੀ ਬਾਗਬਾਨੀ ਦੀ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ।

ਬਾਗਬਾਨੀ ਮੰਤਰੀ ਨੇ ਪੰਜਾਬ ਰਾਜ ਦੇ ਆਲੂ ਉਤਪਾਦਕਾਂ ਨੂੰ ਆਲੂ ਦੀ ਫ਼ਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਅ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਵੱਖ-ਵੱਖ ਸਮੇਂ ‘ਤੇ ਕਾਸ਼ਕਾਰਾਂ ਨੂੰ ਦਿੱਤੀਆਂ ਜਾਂਦੀਆਂ ਸਲਾਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 