
ਚੇਨੱਈ, 11 ਅਪ੍ਰੈਲ – ਕਾਵੇਰੀ ਪ੍ਰਦਰਸ਼ਨ ਦਾ ਅਸਰ ਆਈ.ਪੀ.ਐਲ ਉਤੇ ਨਜਰ ਆਉਣ ਲੱਗ ਗਿਆ ਹੈ| ਰਿਪੋਰਟਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਚੇਨੱਈ ਸੁਪਰ ਕਿੰਗਸ ਦੇ ਚੇਨੱਈ ਵਿਚ ਹੋਣ ਵਾਲੇ ਮੁਕਾਬਲੇ ਕਿਸੇ ਹੋਰ ਥਾਂ ਤਬਦੀਲ ਕੀਤੇ ਜਾ ਸਕਦੇ ਹਨ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















