ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੰਮ੍ਰਿਤਸਰ ਵਿੱਚ ਵੱਡਾ ਝਟਕਾ
ਮੇਅਰ ਕਰਮਜੀਤ ਸਿੰਘ ਰਿੰਟੂ ਆਮ ਆਦਮੀ ਪਾਰਟੀ ‘ਚ ਸ਼ਾਮਿਲ
ਚੰਡੀਗੜ੍ਹ,16 ਫਰਵਰੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਹਾਜਰੀ ਵਿੱਚ ਅੱਜ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ । ਉਹ ਪਹਿਲਾਂ ਕਾਂਗਰਸ ਵਿੱਚ ਸਨ।























