• Latest
  • Trending
ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

11 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

12 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

12 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

12 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

12 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

14 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

14 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

14 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

14 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

15 hours ago
Hindi News
English News
Monday, November 9, 2026
No Result
View All Result
15 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

January 25, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

ਪੰਜਾਬ ਵਿਧਾਨ ਸਭਾ ਚੋਣਾਂ-2022

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਇਨਕਮ ਟੈਕਸ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

ਵਿਭਾਗ ਦੇ ਡਾਇਰੈਕਟੋਰੇਟ ਆਫ ਇਨਵੈਸਟੀਗੇਸ਼ਨ ਨੇ ਜਾਣਕਾਰੀ ਤੇ ਸ਼ਿਕਾਇਤਾਂ ਲਈ ਕੰਟਰੋਲ ਰੂਮ ਕੀਤਾ ਸਥਾਪਤ, ਟੋਲ ਫ੍ਰੀ ਨੰਬਰ 1800-345-1545 ਕੀਤਾ ਜਾਰੀ

ਪੰਜਾਬ ਭਰ ਵਿੱਚ 80 ਅਧਿਕਾਰੀ ਅਤੇ ਇੰਸਪੈਕਟਰ ਕੀਤੇ ਤਾਇਨਾਤ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੱਖਣਗੇ ਪੈਨੀ ਨਜ਼ਰ

ਸੂਚਨਾ ਦੇਣ ਅਤੇ ਸ਼ਿਕਾਇਤ ਕਰਨ ਵਾਲਿਆਂ ਦੀ ਜਾਣਕਾਰੀ ਦੀ ਪਛਾਣ ਰੱਖੀ ਜਾਵੇਗੀ ਗੁਪਤ

ਜਲੰਧਰ, 25 ਜਨਵਰੀ(ਵਿਸ਼ਵ ਵਾਰਤਾ) : ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਇਨਕਮ ਟੈਕਸ ਵਿਭਾਗ ਦੇ ਡਾਇਰੈਕਟੋਰੇਟ ਆਫ ਇਨਵੈਸਟੀਗੇਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਅਮਲ ਵਿੱਚ ਲਿਆਂਦੇ ਹਨ।

ਇਨਕਮ ਟੈਕਸ ਵਿਭਾਗ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਡਾਇਰੈਕਟੋਰੇਟ ਆਫ ਇਨਵੈਸਟੀਗੇਸ਼ਨ ਵਲੋਂ ਜਲੰਧਰ ਵਿਖੇ ਇੱਕ 24X7 ਕੰਟਰੋਲ ਰੂਮ ਸਥਾਪਤ ਕਰਕੇ ਟੋਲ ਫ੍ਰੀ ਨੰਬਰ 1800-345-1545 ਜਾਰੀ ਕੀਤਾ ਗਿਆ ਹੈ । ਇਸ ਕੰਟਰੋਲ ਰੂਮ ’ਤੇ ਲੋਕ ਨਗਦੀ ਜਾਂ ਹੋਰ ਕੀਮਤੀ ਵਸਤੂਆਂ, ਜਿਸ ਦੀ ਵਰਤੋਂ ਚੋਣ ਪ੍ਰਕਿਰਿਆ ਨੂੰ ਅਣਉਚਿਤ ਤੌਰ ’ਤੇ ਪ੍ਰਭਾਵਿਤ ਕਰਨ ਲਈ ਕੀਤੀ ਜਾ ਸਕਦੀ ਹੈ, ਨਾਲ ਸਬੰਧਤ ਖਾਸ ਜਾਣਕਾਰੀ ਜਾਂ ਸ਼ਿਕਾਇਤ ਦੇ ਸਕਦੇ ਹਨ। ਕੰਟਰੋਲ ਰੂਮ ’ਤੇ ਕਾਲ ਜਾਂ ਸ਼ਿਕਾਇਤ ਕਰਨ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

               ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਵਲੋਂ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਟੀਮਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚ 80 ਅਧਿਕਾਰੀ ਅਤੇ ਇੰਸਪੈਕਟਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਟੀਮਾਂ ਵਲੋਂ ਸੂਚਨਾ ਤੇ ਤੱਥਾਂ ਦੀ ਪ੍ਰਮਾਣਿਕਤਾ ਦੇ ਆਧਾਰ ’ਤੇ ਅਤੇ ਪੁਛਗਿੱਛ ਉਪਰੰਤ ਬਣਦੇ ਮਾਮਲਿਆਂ ਵਿੱਚ ਨਗਦੀ ਜਬਤ ਕਰਨ ਆਦਿ ਬਾਰੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਟੀਮਾਂ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਜ਼ਿਲ੍ਹਿਆਂ ਵਿੱਚ ਸਥਾਪਤ ਕੰਟਰੋਲ ਰੂਮਾਂ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਹੋਰ ਏਜੰਸੀਆਂ ਨਾਲ ਵੀ ਤਾਲਮੇਲ ਬਣਾ ਕੇ ਕੰਮ ਕਰਨਗੀਆਂ। ਇਸੇ ਤਰ੍ਹਾਂ ਚੋਣ ਪ੍ਰਕਿਰਿਆ ਦੌਰਾਨ ਬੇਹਿਸਾਬ ਨਗਦੀ ਦੇ ਪ੍ਰਬੰਧਨ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਵਾਲੇ ਵਿਅਕਤੀਆਂ, ਸਥਾਨਾਂ ਅਤੇ ਸਰਗਰਮੀਆਂ ’ਤੇ ਵੀ ਪੈਨੀ ਨਜ਼ਰ ਰੱਖੀ ਜਾ ਰਹੀ ਹੈ।

               ਪੰਜਾਬ ਦੇ ਹਵਾਈ ਅੱਡਿਆਂ ਅਤੇ ਰਾਜ ਲਈ ਵਪਾਰਕ ਉਡਾਣਾਂ ਵਾਲੇ ਹਵਾਈ ਅੱਡਿਆਂ ’ਤੇ ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ) ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਇਹ ਯੂਨਿਟ ਹਵਾਈ ਸਫਰ ਰਾਹੀਂ ਨਗਦੀ ਲਿਆਉਣ-ਲਿਜਾਣ ’ਤੇ ਨਜ਼ਰ ਰੱਖ ਰਹੇ ਹਨ। ਇਸੇ ਤਰ੍ਹਾਂ ਰੇਲ ਸਫਰ ਰਾਹੀਂ ਵੀ ਨਗਦੀ ਆਦਿ ਦੀ ਆਵਾਜਾਈ ’ਤੇ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਟੀਮਾਂ ਵਲੋਂ ਰਕਮਾਂ ਦੇ ਸ਼ੱਕੀ ਲੈਣ-ਦੇਣ ਦੀ ਪਛਾਣ ਕਰਨ ਅਤੇ ਉਚਿਤ ਕਾਰਵਾਈ ਕਰਨ ਲਈ ਬੈਕ ਖਾਤਿਆਂ ’ਚੋ ਇੱਕ ਨਿਰਾਧਾਰਿਧ ਹੱਦ ਤੋਂ ਵੱਧ ਨਗਦੀ ਕਢਵਾਉਣ ਦੀ ਵੀ ਸਬੰਧਤ ਜਾਣਕਾਰੀ ਪ੍ਰਾਪਤ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

               ਬੁਲਾਰੇ ਨੇ ਦੱਸਿਆ ਕਿ ਡਾਇਰੈਕਟੋਰੇਟ ਉਮੀਦਵਾਰਾਂ ਦੀਆਂ ਸੰਪੱਤੀਆਂ ਅਤੇ ਦੇਣਦਾਰੀਆਂ ਦਾ ਐਲਾਨ ਕਰਨ ਵਾਲੇ ਹਲਫਨਾਮਿਆਂ ਦੀ ਵੀ ਜਾਂਚ ਕਰੇਗਾ ਅਤੇ ਜੇਕਰ ਇਸ ਨਾਲ ਸਬੰਧਤ ਜਾਣਕਾਰੀ ਨੂੰ ਦਬਾਇਆ ਜਾਂਦਾ ਹੈ ਤਾਂ ਚੋਣ ਕਮਿਸ਼ਨ ਨੂੰ ਰਿਪੋਰਟ ਕੀਤੀ ਜਾਵੇਗੀ। ਇਸੇ ਤਰ੍ਹਾਂ ਜੇਕਰ ਉਮੀਦਵਾਰਾਂ ਵਲੋਂ ਚੋਣ ਖਰਚੇ ਸਬੰਧੀ ਕੋਈ ਵੀ ਇਤਰਾਜ਼ਯੋਗ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ ਤਾਂ ਉਸ ਦੀ ਰਿਪੋਰਟ ਵੀ ਚੋਣ ਕਮਿਸ਼ਨ ਨੂੰ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
2 weeks ago
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 