
ਬਠਿੰਡਾ, 19 ਸਤੰਬਰ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਬਠਿੰਡਾ ‘ਚ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਠਿੰਡਾ ਦੇ ਪਿੰਡ ਦੁੱਲੇਵਾਲ ਦੀ ਹੈ। ਇਸ ਦੌਰਾਨ ਗੋਲੀਬਾਰੀ ਵਿਚ ਇੱਕ ਬੱਚਾ ਜ਼ਖਮੀ ਹੋ ਗਿਆ। ਫਿਲਹਾਲ ਗੋਲੀ ਚਲਾਉਣ ਵਾਲਿਆਂ ਦਾ ਪਤਾ ਨਹੀਂ ਚੱਲ ਸਕਿਆ।
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...






















