• Latest
  • Trending
ਚੋਣਾਂ ਮਗਰੋਂ ਕੈਪਟਨ ਦੀ ਵਜ਼ਾਰਤ ‘ਚ ਹੋਵੇਗਾ ਵੱਡਾ ਫੇਰ ਬਦਲ : ਮਜੀਠੀਆ

ਚੋਣਾਂ ਮਗਰੋਂ ਕੈਪਟਨ ਦੀ ਵਜ਼ਾਰਤ ‘ਚ ਹੋਵੇਗਾ ਵੱਡਾ ਫੇਰ ਬਦਲ : ਮਜੀਠੀਆ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

5 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

8 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

8 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣਾਂ ਮਗਰੋਂ ਕੈਪਟਨ ਦੀ ਵਜ਼ਾਰਤ ‘ਚ ਹੋਵੇਗਾ ਵੱਡਾ ਫੇਰ ਬਦਲ : ਮਜੀਠੀਆ

May 3, 2019
in ਪੰਜਾਬ
ਚੋਣਾਂ ਮਗਰੋਂ ਕੈਪਟਨ ਦੀ ਵਜ਼ਾਰਤ ‘ਚ ਹੋਵੇਗਾ ਵੱਡਾ ਫੇਰ ਬਦਲ : ਮਜੀਠੀਆ
ਚੰਡੀਗੜ੍ਹ/03 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ 23 ਮਈ ਤੋਂ ਬਾਅਦ ਪੰਜਾਬ ਵਜ਼ਾਰਤ ਦੇ ਬਹੁਤ ਸਾਰੇ ਮੰਤਰੀ ਬਦਲ ਦਿੱਤੇ ਜਾਣਗੇ। ਪਾਰਟੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਾਨਾਸ਼ਾਹੀ ਨਿਰਦੇਸ਼ ਇੰਨ-ਬਿੰਨ ਲਾਗੂ ਕਰ ਦਿੱਤੇ ਗਏ ਤਾਂ ਮੌਜੂਦਾ ਵਜ਼ਾਰਤ ਦੇ 70 ਫੀਸਦੀ ਮੰਤਰੀ ਦੀਆਂ ਛਾਂਟੀ ਹੋ ਜਾਵੇਗੀ ਅਤੇ ਦੋ-ਤਿਹਾਈ ਪਾਰਟੀ ਵਿਧਾਇਕਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਨਹੀਂ ਬਣਾਇਆ ਜਾਵੇਗਾ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਸਾਥੀਆਂ ਨੂੰ  ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਉਹਨਾਂ ਦੇ ਹਲਕਿਆਂ ਵਿਚ ਹਾਰ ਗਏ ਤਾਂ ਉਹਨਾਂ ਦੀਆਂ ਵਜ਼ੀਰੀਆਂ ਖੋਹ ਲਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਨੇ ਆਪਣੇ ਪਾਰਟੀ ਵਿਧਾਇਕਾਂ ਨੂੰ ਇਹ ਕਹਿ ਕੇ ਧਮਕਾਇਆ ਹੈ ਕਿ ਜੇਕਰ ਲੋਕ ਸਭਾ ਚੋਣਾਂ ਦੌਰਾਨ ਉਹ ਆਪਣੇ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਯਕੀਨੀ ਨਾ ਬਣਾ ਪਾਏ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਪਾਰਟੀ ਟਿਕਟ ਹਾਸਿਲ ਕਰਨ ਦਾ ਖਿਆਲ ਛੱਡ ਦੇਣਾ ਚਾਹੀਦਾ ਹੈ।

ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸੇਧਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੂਰੇ ਸੂਬੇ ਵਿਚੋਂ ਮਿਲ ਰਹੀਆਂ ਰਿਪੋਰਟਾਂ ਅਨੁਸਾਰ ਕਾਂਗਰਸੀ ਉਮੀਦਵਾਰ ਉਹਨਾਂ ਲਗਭਗ 70 ਫੀਸਦੀ ਵਿਧਾਨ ਸਭਾ ਹਲਕਿਆਂ ਵਿਚ ਹਾਰ ਰਹੇ ਹਨ, ਜਿਹਨਾਂ ਦੀ ਨੁੰਮਾਇਦਗੀ ਵਿਧਾਨ ਸਭਾ ਦੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਅੰਦਰ ਵੱਡੇ ਫੇਰ-ਬਦਲ ਦੀ ਲੋੜ ਪਵੇਗੀ, ਕਿਉਂਕਿ ਮੌਜੂਦਾ ਮੰਤਰੀਆਂ ਨੂੰ ਆਪਣੀਆਂ ਕੁਰਸੀਆਂ ਛੱਡਣੀਆਂ ਪੈਣਗੀਆਂ। ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਲਈ ਵੱਡੀ ਸਿਰਦਰਦੀ ਇਹ ਹੋਵੇਗੀ ਕਿ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ ਉਹਨਾਂ ਕੋਲ ਪੂਰੇ ਵਿਧਾਇਕ ਹੋਣਗੇ ਜਾਂ ਨਹੀਂ?

ਅਕਾਲੀ ਆਗੂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਲਗਭਗ ਦੋ-ਤਿਹਾਈ ਵਿਧਾਨ ਸਭਾ ਹਲਕਿਆਂ ਵਾਸਤੇ ਨਵੇਂ ਉਮੀਦਵਾਰਾਂ ਦੀ ਤਲਾਸ਼ ਕਰਨੀ ਪਵੇਗੀ, ਕਿਉਂਕਿ ਆਪਣੇ ਵਿਧਾਨ ਸਭਾ ਹਲਕਿਆਂ ਅੰਦਰ ਕਾਂਗਰਸ ਨੂੰ ਜਿਤਾ ਨਾ ਸਕਣ ਵਾਲੇ ਮੌਜੂਦਾ ਵਿਧਾਇਕਾਂ ਨੂੰ ਪਾਰਟੀ ਵੱਲੋਂ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ।

ਸਰਦਾਰ ਮਜੀਠੀਆ ਨੇ ਕਿਹਾ ਕਿ ਹੋ ਰਹੀਆਂ ਲੋਕ ਸਭਾ ਚੋਣਾਂ ਅਮਰਿੰਦਰ ਸਿੰਘ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਇੱਕ ਫ਼ਤਵਾ ਹੋਣਗੀਆਂ। ਉਹਨਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਅੰਦਰ ਇਹ ਘੁਸਰ-ਫੁਸਰ ਚੱਲ ਪਈ ਹੈ ਕਿ ਲੋਕ ਸਭਾ ਚੋਣਾਂ ਵਿਚ ਮਾੜੇ ਨਤੀਜਿਆਂ ਲਈ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਜ਼ਿੰਮੇਵਾਰ ਹੋਵੇਗੀ, ਨਾ ਕਿ ਮੰਤਰੀਆਂ ਅਤੇ ਵਿਧਾਇਕਾਂ ਦੀ, ਜਿਹਨਾਂ ਦੀ ਸਰਕਾਰ ਅੰਦਰ ਕੋਈ ਸੁਣਵਾਈ ਹੀ ਨਹੀਂ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
4 weeks ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 