• Latest
  • Trending
ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨਾਲ ਮੀਟਿੰਗ

ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨਾਲ ਮੀਟਿੰਗ

5 years ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

26 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

56 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

1 hour ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

1 hour ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

13 hours ago
Hindi News
English News
Monday, November 9, 2026
No Result
View All Result
20 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨਾਲ ਮੀਟਿੰਗ

February 5, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨਾਲ ਮੀਟਿੰਗ

ਚੋਣ ਅਬਜ਼ਰਵਰਾਂ ਵੱਲੋਂ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨਾਲ ਮੀਟਿੰਗ

ਉਮੀਦਵਾਰ ਅਤੇ ਸਿਆਸੀ ਪਾਰਟੀਆਂ ਲਈ ਉਮੀਦਵਾਰ ਦੇ ਅਪਰਾਧਕ ਪਿਛੋਕੜ ਨੂੰ ਅਖਬਾਰਾਂ ਤੇ ਟੀ ਵੀ  ਰਾਹੀਂ 7, 11 ਅਤੇ 17 ਫਰਵਰੀ ਨੂੰ ਜਨਤਕ ਕਰਨਾ ਲਾਜ਼ਮੀ

ਨਵਾਂਸ਼ਹਿਰ, 5 ਫਰਵਰੀ (ਵਿਸ਼ਵ ਵਾਰਤਾ)-ਜਨਰਲ ਅਬਜ਼ਰਵਰ, ਅਮੋਦ ਕੁਮਾਰ, ਆਈ ਏ ਐਸ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨਾਲ ਮੀਟਿੰਗ ਦੌਰਾਨ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਚੋਣ ਅਮਲ ’ਚ ਵਿਘਨ ਪਾਉਣ, ਵੋਟਰਾਂ ਨੂੰ ਭਰਮਾਉਣ ਜਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਉਮੀਦਵਾਰੀ ਖ਼ਤਮ ਹੋਣ ਤੋਂ ਲੈ ਕੇ, ਜੇਲ੍ਹ ਜਾਣ ਤੱਕ ਦੀ ਹੋ ਸਕਦੀ ਹੈ।
ਅੱਜ ਇੱਥੇ ਪੁਲਿਸ ਅਬਜ਼ਰਵਰ ਰਵੀ ਸ਼ੰਕਰ ਛਾਬੀ, ਆਈ.ਪੀ.ਐਸ ਅਤੇ ਐਕਸਪੈਂਡੀਚਰ ਅਬਜ਼ਰਵਰ (ਖਰਚਾ ਨਿਗਰਾਨ) ਜੈਸ਼ੰਕਰ ਪ੍ਰਕਾਸ਼ ਉਪਾਧਿਆਏ, ਆਈ ਆਰ ਐਸ ਨਾਲ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਹਲਕਿਆਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਨੇ ਅਪਰਾਧਿਕ ਪਿਛੋਕੜ ਨੂੰ 7, 11 ਅਤੇ 17 ਫਰਵਰੀ ਨੂੰ ਇੱਕ-ਇੱਕ ਰਾਸ਼ਟਰੀ, ਇੱਕ-ਇੱਕ ਸਥਾਨਕ ਭਾਸ਼ਾਈ ਅਖਬਾਰ ਅਤੇ ਟੀ ਵੀ ਚੈਨਲ ਅਤੇ ਆਪਣੇ ਸੋਸ਼ਲ ਮੀਡੀਆ ਰਾਹੀਂ ਜਨਤਕ ਕਰਨ ਦੀ ਹਦਾਇਤ ਵੀ ਕੀਤੀ। ਉੁਨ੍ਹਾਂ ਕਿਹਾ ਕਿ ਇਹ ਜਣਾਕਾਰੀ ਘੱਟੋ-ਘੱਟ 12 ਨੰਬਰ ਦੇ ਫ਼ੌਂਟ ਵਿੱਚ ਆਸਾਨੀ ਨਾਲ ਪੜ੍ਹੀ ਜਾ ਸਕਣ ਵਾਲੀ ਹੋਵੇ।
ਉਨ੍ਹਾਂ ਨੇ ਸੀ ਵਿਜਿਲ ਐਪ ਰਾਹੀਂ ਜਾਂ 1950 ਨੰਬਰ ’ਤੇ ਚੋਣ ਉਲੰਘਣਾ ਦੀ ਸੂਚਨਾ ਤੁਰੰਤ ਦੇਣ, ਸੁਵਿਧਾ ਐਪ ਰਾਹੀਂ ਕੋਈ ਵੀ ਪ੍ਰਵਾਨਗੀ ਹਾਸਲ ਕਰਨ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸ ਐਸ ਪੀ ਕੰਵਰਦੀਪ ਕੌਰ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਵੀ ਮੌਜੂਦ ਸਨ।  
ਜਨਰਲ ਅਬਜ਼ਰਵਰ ਨੇ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਤੋਂ ਪਹਿਲਾਂ ਐਮ ਸੀ ਐਮ ਸੀ ਤੋਂ ਸਰਟੀਫ਼ਿਕੇਸ਼ਨ ਲਾਜ਼ਮੀ ਕਰਾਰ ਦਿੰਦੇ ਹੋਏ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਵੋਟਰਾਂ ਨੂੰ ਭਰਮਾਉਣ ਲਈ ਲਾਲਚ, ਡਰਾਵੇ ਅਤੇ ‘ਮੁੱਲ ਦੀਆਂ ਖ਼ਬਰਾਂ’ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਭੈਅ ਰਹਿਤ ਅਤੇ ਨਿਰਪੱਖ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਤਿੰਨਾਂ ਅਬਜ਼ਰਵਰਾਂ ਨੂੰ ਇੱਥੇ ਭੇਜਿਆ ਗਿਆ ਹੈ ਅਤੇ ਉਮੀਦਵਾਰ/ਸਿਆਸੀ ਪਾਰਟੀਆਂ ਜਾਂ ਕਿਸੇ ਸਰਕਾਰੀ ਮੁਲਾਜ਼ਮ ਵੱਲੋਂ ਕੀਤੀ ਕੁਤਾਹੀ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੇ ਪੋਲਿੰਗ ਏਜੰਟ ਮਤਦਾਨ ਵਾਲੇ ਦਿਨ ਸਵੇਰੇ 7 ਵਜੇ ਤੱਕ ਬੂਥ ’ਤੇ ਭੇਜਣੇ ਲਾਜ਼ਮੀ ਬਣਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਮੌਜੂਦਗੀ ’ਚ ਮਸ਼ੀਨਾਂ ਦੀ ਸਥਾਪਤੀ ਅਤੇ ਮੋਕ ਪੋਲ ਕਰਵਾ ਕੇ, ਮਤਦਾਨ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।
ਖਰਚਾ ਅਬਜ਼ਰਵਰ ਨੇ ਉੁਮੀਦਵਾਰਾਂ ਨੂੰ ਚੋਣ ਖਰਚ ਦੇ ਇੱਕ-ਇੱਕ ਰੁਪਏ ਨੂੰ ਖਰਚਾ ਰਜਿਸਟਰਾਂ ਵਿੱਚ ਦਰਜ ਕਰਨ, 10 ਹਜ਼ਾਰ ਤੋਂ ਵਧੇਰੇ ਦੀ ਅਦਾਇਗੀ ਨਗਦ ਨਾ ਕਰਨ, ਨਗਦ ਅਦਾਇਗੀ ਵੀ ਉਮੀਦਵਾਰ ਦੇ ਬੈਂਕ ਖਾਤੇ ’ਚੋਂ ਹੀ ਨਿਕਲੀ ਹੋਣ ਦੇ ਪ੍ਰਮਾਣ, ਚੋਣ ਮੁਹਿੰਮ ਦੌਰਾਨ ਮਿਲਣ ਵਾਲੇ ਚੰਦੇ ਦਾ ਪੂਰਾ ਵੇਰਵਾ ’ਤੇ ਬੈਂਕ ਖਾਤੇ ’ਚ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮਤਦਾਨ ਤੱਕ ਉਹ ਤਿੰਨ ਵਾਰ ਆਪਣੀਆਂ ਟੀਮਾਂ ਵੱਲੋਂ ਤਿਆਰ ਸ਼ੈਡੋ ਰਜਿਸਟਰਾਂ ਨਾਲ ਉਮੀਦਵਾਰ ਦੇ ਖਰਚਾ ਰਜਿਸਟਰਾਂ ਦਾ ਮਿਲਾਣ ਕਰਨਗੇ।
ਪੁਲਿਸ ਅਬਜ਼ਰਵਰ ਨੇ ਸਪੱਸ਼ਟ ਕੀਤਾ ਕਿ ਚੋਣ ਅਮਲ ’ਚ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣਾ ਉਮੀਦਵਾਰਾਂ/ਸਿਆਸੀ ਪਾਰਟੀਆਂ ਅਤੇ ਪ੍ਰਸ਼ਾਸਨ ਦੀ ਮੁਢਲੀ ਜ਼ਿੰਮੇਂਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖ਼ਾਸ ਧਰਮ, ਫ਼ਿਰਕੇ ਜਾਂ ਆਬਾਦੀ ’ਤੇ ਪ੍ਰਭਾਵ ਪਾਉਣ ਜਾਂ ਡਰਾਉਣ ਜਾਂ ਲਾਲਚ ਦੇਣ ਦੀ ਕੋਈ ਵੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੋਈ ਵੀ ਸ਼ਿਕਾਇਤ ਲਈ ਬੇਸ ਕੈਂਪ, ਪੰਚਾਇਤੀ ਵਿਸ਼ਰਾਮ ਘਰ, ਰਾਜਾ ਹਸਪਤਾਲ ਰੋਡ ਵਿਖੇ ਸਵੇਰੇ 10 ਤੋਂ 12 ਵਜੇ ਦਰਮਿਆਨ ਮਿਲਿਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੇਜਰ ਅਮਿਤ ਸਰੀਨ ਤੇ ਅਮਰਦੀਪ ਸਿੰਘ ਬੈਂਸ, ਐਸ ਪੀ (ਐਚ) ਮਨਵਿੰਦਰ ਬੀਰ ਸਿੰਘ, ਐਸ.ਡੀ.ਐਮਜ਼ ਨਵਨੀਤ ਕੌਰ ਬੱਲ ਬੰਗਾ, ਦੀਪਕ ਰੋਹੇਲਾ ਬਲਾਚੌਰ ਤੇ ਡਾ: ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ ਆਦਿ ਹਾਜ਼ਰ ਸਨ।
ਅਬਜ਼ਰਵਰਾਂ ਦੇ ਸੰਪਰਕ ਨੰਬਰ:
    ਜਨਰਲ ਆਬਜ਼ਰਵਰ ਅਮੋਦ ਕੁਮਾਰ, ਆਈ ਏ ਐਸ, ਫੋਨ ਨੰਬਰ 73472-19449
ਲਾਇਜ਼ਨ ਅਫ਼ਸਰ ਰਾਕੇਸ਼ ਕੁਮਾਰ ਐਸ ਡੀ ਓ ਮੰਡੀ ਬੋਰਡ, ਫ਼ੋਨ ਨੰ. 94178-23549
ਗੁਰਦੀਪ ਸਿੰਘ ਈ ਟੀ ਓ (ਜੀ ਐਸ ਟੀ) ਫ਼ੋਨ ਨੰ. 78371-00111
   ਪੁਲਿਸ ਅਬਜ਼ਰਵਰ ਰਵੀ ਸ਼ੰਕਰ ਚਾਬੀ, ਆਈ ਪੀ ਐਸ, ਫੋਨ ਨੰਬਰ 89681-61266
ਲਾਇਜ਼ਨ ਅਫ਼ਸਰ ਸ਼ਮੀ ਕੁਮਾਰ, ਫ਼ੋਨ ਨੰ. 94192-18613
   ਐਕਸਪੈਂਡੀਚਰ ਅਬਜ਼ਰਵਰ ਜਯਸ਼ੰਕਰ ਪ੍ਰਕਾਸ਼ ਉਪਾਧਿਆਏ, ਆਈ ਆਰ ਐਸ, ਫ਼ੋਨ ਨੰ. 73472-19448
ਲਾਇਜ਼ਨ ਅਫ਼ਸਰ ਰਾਜੀਵ ਸਰੀਨ, ਫ਼ੋਨ ਨੰਬਰ 98150-66801
ਬੇਸ ਕੈਂਪ: ਵਿਸ਼ਰਾਮ ਘਰ, ਪੰਚਾਇਤ ਸਮਿਤੀ, ਨੇੜੇ ਰਾਜਾ ਹਸਪਤਾਲ, ਨਵਾਂਸ਼ਹਿਰ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
November 9, 2026
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

Most Popular

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
1 month ago
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 