• Latest
  • Trending
ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ : ਅਕਾਲੀ ਦਲ

ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ : ਅਕਾਲੀ ਦਲ

9 years ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

48 seconds ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

60 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

1 hour ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ : ਅਕਾਲੀ ਦਲ

May 11, 2018
in ਪੰਜਾਬ
ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ : ਅਕਾਲੀ ਦਲ

ਚੋਣ ਕਮਿਸ਼ਨ ਨਿਰਪੱਖ ਚੋਣਾਂ ਵਾਸਤੇ ਇੱਕ ਉੱਚ ਪੱਧਰੀ ਟੀਮ ਸ਼ਾਹਕੋਟ ਭੇਜੇ : ਅਕਾਲੀ ਦਲ

ਕਮਿਸ਼ਨ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਨੂੰ ਐਸਐਚਓ ਪਰਮਿੰਦਰ ਬਾਜਵਾ ਨੂੰ ਮਹਿਤਪੁਰ ਡਿਊਟੀ ਉੱੇਤੇ ਮੁੜ ਲਾਉਣ ਦੀ ਹਦਾਇਤ ਕਰੇ

ਚੰਡੀਗੜ 11 ਮਈ (ਵਿਸ਼ਵ ਵਾਰਤਾ) : ਮਹਿਤਪੁਰ ਦੇ ਐਸਐਚਓ ਪਰਮਿੰਦਰ ਬਾਜਵਾ ਦੀ ਝੂਠੇ ਦੋਸ਼ ਲਾ ਕੇ ਕੀਤੀ ਗਿਰਫਤਾਰੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨਨੂੰ ਕਿਹਾ ਕਿ ਸ਼ਾਹਕੋਟ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਇੱਕ ਉੱਚ ਪੱਧਰੀ ਟੀਮ ਨੂੰ ਭੇਜਿਆ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਲਿਖੀਇੱਕ ਚਿੱਠੀ ਵਿਚ ਕਿਹਾ ਕਿ ਅੱਜ ਸਵੇਰੇ ਅਕਾਲੀ ਦਲ ਦੇ ਇੱਕ ਵਫ਼ਦ ਨੇ ਉਹਨਾਂ ਨੂੰ ਮਿਲ ਕੇ ਇਸ ਗੱਲ ਤੋਂ ਜਾਣੂ ਕਰਵਾਇਆ ਸੀ ਕਿ ਸੱਤਾਧਾਰੀ ਕਾਂਗਰਸ ਪਾਰਟੀਵੱਲੋਂ ਸ਼ਾਹਕੋਟ ਵਿਚ ਚੋਣ ਡਿਊਟੀ ਲਈ ਤਾਇਨਾਤ ਕੀਤੇ ਸਰਕਾਰੀ ਅਧਿਕਾਰੀਆਂ ਦਾ ਮਨੋਬਲ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਇਹਡਰ ਵੀ ਪ੍ਰਗਟ ਕੀਤਾ ਸੀ ਕਿ ਮਹਿਤਪੁਰ ਦੇ ਐਸਐਚਓ ਨੂੰ ਨਜ਼ਰਬੰਦੀ ਤੋਂ ਬਾਅਦ ਗਿਰਫਤਾਰ ਵੀ ਕੀਤਾ ਜਾ ਸਕਦਾ ਹੈ।  ਉਹਨਾਂ ਕਿਹਾ ਕਿ ਇਹ ਡਰ ਸੱਚੇ ਹੋ ਗਏਹਨ। ਐਸਐਚਓ ਨੂੰ ਝੂਠੇ ਦੋਸ਼ ਮੜ• ਕੇ ਗਿਰਫ਼ਤਾਰ  ਕਰ ਲਿਆ ਗਿਆ ਹੈ, ਕਿਉਂਕਿ ਉਸ ਨੇ ਸੱਤਾਧਾਰੀ ਕਾਂਗਰਸ ਪਾਰਟੀ ਦਾ ਦਬਾਅ ਮੰਨਣ ਤੋਂ ਇਨਕਾਰ ਕਰ ਦਿੱਤਾਸੀ ਅਤੇ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕਰ ਲਿਆ ਸੀ।

ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸ਼ਾਹਕੋਟ ਵਿਚ ਡਿਊਟੀ ਕਰ ਰਹੇ ਸਰਕਾਰੀ ਮੁਲਾਜ਼ਮਾਂ ਦਾਭਰੋਸਾ ਚੋਣ ਅਮਲ ਵਿਚ ਬਰਕਰਾਰ ਰੱਖਣ ਲਈ ਇਹ ਲਾਜ਼ਮੀ ਹੈ।  ਉਹਨਾਂ ਕਿਹਾ ਕਿ ਐਸਐਚਓ ਪਰਮਿੰਦਰ ਬਾਜਵਾ ਨੂੰ ਗਿਰਫ਼ਤਾਰ ਕਰਕੇ ਕਾਂਗਰਸ ਸਰਕਾਰ ਨੇਸਾਰਿਆਂ ਨੂੰ ਖਬਰਦਾਰ ਕੀਤਾ ਹੈ ਕਿ ਜਿਹੜਾ ਵੀ ਕਾਂਗਰਸੀ ਉਮੀਦਵਾਰ ਦੇ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਦਾ ਇਹੀ ਹਸ਼ਰ ਹੋਵੇਗਾ।

ਇਸ ਮਾਮਲੇ ਬਾਰੇ ਵਿਸ਼ਥਾਰ ਵਿਚ ਦੱਸਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸੂਬਾ ਸਰਕਾਰ ਕੋਲੋ ਅਧਿਕਾਰੀਆਂ ਦਾ ਇੱਕ ਪੈਨਲ ਮੰਗਣ ਮਗਰੋਂਪਰਮਿੰਦਰ ਬਾਜਵਾ ਨੂੰ ਮਹਿਤਪੁਰ ਵਿਖੇ ਲਾਇਆ ਸੀ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੇ ਹਰਦੇਵ ਲਾਡੀ ਖ਼ਿਲਾਫ ਐਸਐਚਓ ਨੂੰ ਇਕ ਸ਼ਿਕਾਇਤ ਭੇਜੀ ਸੀ ਅਤੇ ਉਸਨੇ ਤੱਥਾਂ ਦੀ ਛਾਣਬੀਣ ਕਰਨ ਅਤੇ ਸਬੂਤ ਵਾਲੀ ਵੀਡਿਓ ਦੇਖਣ ਮਗਰੋਂ ਲਾਡੀ ਖ਼ਿਲਾਫ ਕੇਸ ਦਰਜ ਕਰ ਲਿਆ ਸੀ। ਉਹਨਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦਐਸਐਚਓ ਨੂੰ ਜਬਰੀ ਛੁੱਟੀ ਉੱਤੇ ਭੇਜ ਦਿੱਤਾ ਗਿਆ ਅਤੇ ਉਸ ਖਿਲਾਫ ਝੂਠੀਆਂ ਜਾਂਚਾਂ ਖੋਲ• ਕੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ।ਉਹਨਾਂ ਕਿਹਾ ਕਿਅੱਜ ਪਰਮਿੰਦਰ ਬਾਜਵਾ ਨੂੰ ਕੁੱਝ ਘੰਟਿਆਂ ਲਈ ਨਜ਼ਰਬੰਦ ਕਰ ਲਿਆ ਅਤੇ ਉਸ ਤੋਂ ਬਾਅਦ ਉਸ ਖਿਲਾਫ ਇੱਕ ਝੂਠਾ ਕੇਸ ਦਰਜ ਕਰ ਲਿਆ ਗਿਆ ਹੈ।
ਅਕਾਲੀ ਆਗੂ ਨੇ ਇਹ ਗੱਲ ਵੀ ਚੋਣ ਕਮਿਸ਼ਨ ਦੇ ਨੋਟਿਸ ਵਿਚ ਲਿਆਂਦੀ ਕਿ ਐਸਐਚਓ ਪਰਮਿੰਦਰ ਬਾਜਵਾ ਨੂੰ ਪੁਲਿਸ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇਇਸ ਸਾਲ 22 ਜਨਵਰੀ ਨੂੰ ਡੀਜੀਪੀ ਵੱਲੋਂ ਪ੍ਰਸੰਸਾ ਪੱਤਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਪਰੰਤੂ ਜਦੋਂ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਡਿਊਟੀਨਿਭਾਉਂਦਿਆਂ ਕਾਂਗਰਸੀ ਉਮੀਦਵਾਰ ਖ਼ਿਲਾਫ ਕੇਸ ਦਰਜ ਕੀਤਾ ਤਾਂ ਉਸੇ ਸਰਕਾਰ ਨੇ ਉਸ ਉੱਤੇ ਮਾਨਸਿਕ ਤੌਰ ਤੇ ਅਸਥਿਰ ਹੋਣ ਦਾ ਦੋਸ਼ ਲਾ ਦਿੱਤਾ।

ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਆਖਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇਸ ਨੂੰ ਸੂਬਾ ਸਰਕਾਰ ਨੂੰ ਹਦਾਇਤ ਦੇਣੀ ਚਾਹੀਦੀ ਹੈ ਕਿ ਸ਼ਾਹਕੋਟਦੇ ਵੋਟਰਾਂ ਅਤੇ ਸਮੁੱਚੀ ਪੁਲਿਸ ਫੋਰਸ ਅੰਦਰ ਭਰੋਸਾ ਬਹਾਲ ਕਰਨ ਲਈ ਐਸਐਚਓ ਨੂੰ ਮਹਿਤਪੁਰ ਵਿਖੇ ਦੁਬਾਰਾ ਡਿਊਟੀ ਉੱਤੇ ਲਾਉਣਾ ਚਾਹੀਦਾ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

Most Popular

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
2 days ago
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 