ਅੰਮ੍ਰਿਤਸਰ : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਦੀ ਚਰਚਾ ’ਤੇ ਉਸ ਦੀ ਮਾਤਾਬਲਵਿੰਦਰ ਕੌਰ ਨੇ ਦੱਸਿਆ ਕਿ ਕੱਲ੍ਹ ਹੀ ਉਸ ਦੀ ਪਤਨੀ ਅੰਮ੍ਰਿਤਪਾਲ ਨੂੰ ਮਿਲ ਕੇ ਵਾਪਸ ਆਈ ਸੀ ਪਰ ਉਸ ਨੇ ਅਜਿਹਾ ਕੁਝ ਨਹੀਂ ਦੱਸਿਆ, ਕੱਲ ਅੰਮ੍ਰਿਤਪਾਲ ਦੇ ਪਿਤਾ ਨੇ ਉਸ ਨਾਲ ਮੁਲਾਕਾਤ ਕਰਨੀ ਹੈ ਜੋ ਆਸਾਮ ਲਈ ਰਵਾਨਾ ਹੋ ਗਏ ਹਨ, ਕੱਲ੍ਹ ਉਨ੍ਹਾਂ ਨੂੰ ਮਿਲਣਗੇ, ਉਸ ਤੋਂ ਬਾਅਦ ਹੀ ਕੁਝ ਪੱਕਾ ਹੋ ਸਕਦਾ ਹੈ, ਦੱਸਿਆ ਕਿ ਸੰਗਤ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨੀ ਚਾਹੀਦੀ ਹੈ ।
Accident: 50 ਮੀਟਰ ਡੂੰਘੀ ਖੱਡ ‘ਚ ਡਿੱਗਿਆ ਟਰੱਕ
Accident: 50 ਮੀਟਰ ਡੂੰਘੀ ਖੱਡ 'ਚ ਡਿੱਗਿਆ ਟਰੱਕ 10 ਦੀ ਮੌਤ, ਕਈ ਜ਼ਖਮੀ ਨਵੀ ਦਿੱਲੀ, 22 ਜਨਵਰੀ : ਕਰਨਾਟਕ...