• Latest
  • Trending
ਚੌਧਰੀ ਓਮ ਪ੍ਰਕਾਸ਼ ਮਾਨ ਦਾ ਦਿਹਾਂਤ ਜੱਟ ਸਮਾਜ ਅਤੇ ਸਭਾ ਲਈ ਨਾ ਪੂਰਿਆ ਜਾਣ ਵਾਲਾ ਘਾਟਾ : ਰਾਜਿੰਦਰ ਬਡਹੇੜੀ

8 years ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

14 minutes ago
Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

20 minutes ago
ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

2 hours ago
Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
International News : ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੀ ਮੌਤ ; ਤੇਲ ਅਵੀਵ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਹਮਲਾ

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਤੇ ਗੜੇਮਾਰੀ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 18 March 2026 | Ang 647 I ਅੱਜ ਦਾ ਹੁਕਮਨਾਮਾ

6 hours ago
ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

13 hours ago
ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਚੌਧਰੀ ਓਮ ਪ੍ਰਕਾਸ਼ ਮਾਨ ਦਾ ਦਿਹਾਂਤ ਜੱਟ ਸਮਾਜ ਅਤੇ ਸਭਾ ਲਈ ਨਾ ਪੂਰਿਆ ਜਾਣ ਵਾਲਾ ਘਾਟਾ : ਰਾਜਿੰਦਰ ਬਡਹੇੜੀ

February 1, 2018
in ਪੰਜਾਬ
ਚੌਧਰੀ ਓਮ ਪ੍ਰਕਾਸ਼ ਮਾਨ ਦਾ ਦਿਹਾਂਤ ਜੱਟ ਸਮਾਜ ਅਤੇ ਸਭਾ ਲਈ ਨਾ ਪੂਰਿਆ ਜਾਣ ਵਾਲਾ ਘਾਟਾ : ਰਾਜਿੰਦਰ ਬਡਹੇੜੀ
ਚੌਧਰੀ ਮਾਨ ਦੀ ਆਤਮਿਕ ਸ਼ਾਂਤੀ ਲਈ ਹਵਨ ਅਤੇ ਕਿਰਿਆਵਾਂ 2 ਫਰਵਰੀ
ਚੰਡੀਗੜ, 1 ਫਰਵਰੀ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਜੱਟ ਮਹਾਂ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਮਾਨ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਉਹਨਾਂ ਆਖਿਆ ਕਿ ਚੌਧਰੀ ਮਾਨ ਲੰਬੇ ਸਮੇਂ ਤੋਂ ਜਾਟ ਰਾਖਵਾਂਕਰਨ ਦੀ ਮੰਗ ਲੈ ਕੇ ਸੰਘਰਸ਼ ਕਰਕੇ ਬਰਾਦਰੀ ਦੀ ਲੜਾਈ ਲੜ ਰਹੇ ਹਨ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ। ਮਾਨ ਦੀ ਬੇਵਕਤੀ ਮੌਤ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਕਿਰਪਾ ਕਰੇ ਮਾਨ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।
ਸਵ. ਚੌਧਰੀ ਓਮ ਪ੍ਰਕਾਸ਼ ਮਾਨ ਦੀ ਫਾਈਲ ਫੋਟੋ
ਚੌਧਰੀ ਮਾਨ ਦੀ ਆਤਮਿਕ ਸ਼ਾਂਤੀ ਲਈ ਹਵਨ ਅਤੇ ਕਿਰਿਆਵਾਂ 2 ਫਰਵਰੀ 2018 ਨੂੰ ਉਹਨਾਂ ਦੇ ਜੱਦੀ ਘਰ ਭਿਵਾਨੀ ਹਰਿਆਣਾ ਵਿਖੇ 2 ਵਜੇ ਤੋਂ 3 ਵਜੇ ਤੱਕ ਸੰਪੰਨ ਹੋਣਗੀਆਂ ਅਤੇ ਜਾਟ ਸਭਾ ਦੇ ਸੀਨੀਅਰ ਆਗੂ ਸ਼ਰਧਾਂਜਲੀ ਭੇਟ ਕਰਨਗੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

by Navjot
March 18, 2026
0

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ ...

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

by Navjot
March 18, 2026
0

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ - ਗੁਰਭਜਨ ਗਿੱਲ   ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ) ਬਾਬਾ ਬੂਝਾ ਸਿੰਘ ਇਨਕਲਾਬੀ...

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
March 18, 2026
0

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ) – ਸਵੇਰੇ 9:00 ਵਜੇ...

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

by Navjot
March 18, 2026
0

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ) ਇੰਦੌਰ ਦੇ ਬੰਗਾਲੀ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

by Navjot
March 18, 2026
0

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ   ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)  ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਮੂਲ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 