ਚੰਡੀਗੜ੍ਹ,ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ
ਚੰਡੀਗੜ੍ਹ,5 ਫਰਵਰੀ(ਵਿਸ਼ਵ ਵਾਰਤਾ) – ਚੰਡੀਗੜ੍ਹ,ਪੰਜਾਬ ,ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਅਤੇ ਨੋਇਡਾ ਸਮੇਤ ਉੱਤਰ ਭਾਰਤ ਦੇ ਹੋਰ ਇਲਾਕਿਆਂ ‘ਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਅਫਗਾਨਿਸਤਾਨ-ਤਾਜਿਕਿਸਤਾਨ ਬਾਰਡਰ ਖੇਤਰ ‘ਤੇ ਸਥਿਤ ਅਕਸ਼ਾਂਸ਼ 36.340 ਅਤੇ 71.05 ਲੰਬਕਾਰ ‘ਤੇ ਅੱਜ ਸਵੇਰੇ 9:45 ਵਜੇ 5.7 ਰਿਕਟਰ ਸਕੇਲ ਦੀ ਤੀਬਰਤਾ ਦਾ ਭੂਚਾਲ ਆਇਆ।
Earthquake of Magnitude:5.7, Occurred on 05-02-2022, 09:45:59 IST, Lat: 36.340 & Long: 71.05, Depth: 181 Km ,Location: Afghanistan-Tajikistan Border Region, for more information download the BhooKamp App https://t.co/5E23iK2nl2 pic.twitter.com/qQ0w5WSPJr
— National Center for Seismology (@NCS_Earthquake) February 5, 2022