ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 20ਅਗਸਤ (ਵਿਸ਼ਵ ਵਾਰਤਾ) ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਲਈ ਪੰਜਾਬ ਅਤੇ ਹਰਿਆਣਾ ਵਿੱਚ ਸਹਿਮਤੀ ਬਣ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ ..ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ …
https://twitter.com/BhagwantMann/status/1560976427151167489?t=zmD8eRNs78lIOpNAOy3nRw&s=08