• Latest
  • Trending
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ ਨੇ ਮੁੱਖ ਮੰਤਰੀ ਨੂੰ ਅੰਤ੍ਰਿਮ ਮੁਨਾਫੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

5 years ago
ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

1 hour ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 hours ago
Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਕੇਰਲ ‘ਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ; ਵੀ.ਡੀ. ਸਤੀਸ਼ਨ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ 

3 hours ago
Idaho air show : ਅਮਰੀਕਾ ਵਿੱਚ 2 ਲੜਾਕੂ ਜਹਾਜ਼ ਹਾਦਸਾਗ੍ਰਸਤ ; ਏਅਰ ਸ਼ੋਅ ਦੌਰਾਨ ਆਪਸ ਵਿੱਚ ਟਕਰਾਏ 

 Lakhimpur Kheri : ਭਿਆਕ ਸੜਕ ਹਾਦਸੇ ‘ਚ 10 ਦੀ ਮੌਤ ; ਕਈ ਜ਼ਖਮੀ

ਸਿੱਕਮ ‘ਚ 1 ਜੂਨ ਤੋਂ ਲਾਗੂ ਹੋਵੇਗਾ ‘Anand Marriage Act’

4 hours ago
ਚੀਨ ਦੇ ਗੁਆਂਗਸ਼ੀ ‘ਚ ਲੱਗੇ ਭੂਚਾਲ ਦੇ ਝਟਕੇ : ਕਈ ਇਮਾਰਤਾਂ ਢਹਿ-ਢੇਰੀ, 2 ਦੀ ਮੌਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੌਰੇ ‘ਤੇ ; ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਣਗੇ ਨਤਮਸਤਕ

5 hours ago
WHO ਨੇ ਕਾਂਗੋ ਅਤੇ ਯੂਗਾਂਡਾ ਵਿੱਚ ਇਬੋਲਾ ਦੇ ਫੈਲਣ ਨੂੰ ਵਿਸ਼ਵਵਿਆਪੀ ਜਨਤਕ ਸਿਹਤ ਐਮਰਜੈਂਸੀ ਕੀਤਾ ਘੋਸ਼ਿਤ 

Hindi News
English News
Monday, May 18, 2026
No Result
View All Result
43 °c
Chandigarh
38 ° Tue
39 ° Wed
38 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ ਨੇ ਮੁੱਖ ਮੰਤਰੀ ਨੂੰ ਅੰਤ੍ਰਿਮ ਮੁਨਾਫੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

July 13, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ ਨੇ ਮੁੱਖ ਮੰਤਰੀ ਨੂੰ ਅੰਤ੍ਰਿਮ ਮੁਨਾਫੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ ਨੇ ਮੁੱਖ ਮੰਤਰੀ ਨੂੰ ਅੰਤ੍ਰਿਮ ਮੁਨਾਫੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰ ਨੇ ਹਵਾਈ ਅੱਡੇ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਵਿਕਾਸ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):-ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ (ਸੀ.ਆਈ.ਏ.ਐਲ.) ਨੇ ਅੱਜ ਏਅਰਪੋਰਟ ਪ੍ਰਾਜੈਕਟ ਵਿਚ ਸੂਬੇ ਦੇ 24.5 ਫੀਸਦੀ ਹਿੱਸੇ ਦੇ ਵਿਰੁੱਧ ਪਹਿਲੇ ਅੰਤ੍ਰਿਮ ਮੁਨਾਫੇ ਦੇ ਰੂਪ ਵਿਚ 3.20 ਕਰੋੜ ਰੁਪਏ ਦਾ ਚੈੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ।

ਇਹ ਚੈੱਕ ਸੀ.ਆਈ.ਏ.ਐਲ. ਦੇ ਸੀ.ਈ.ਓ. ਨੇ ਮੁੱਖ ਮੰਤਰੀ ਨੂੰ ਸੌਂਪਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਸੀ.ਆਈ.ਏ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਹਵਾਈ ਅੱਡੇ ਦੇ ਵਿਕਾਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਹਵਾਈ ਅੱਡੇ ਦੇ ਵਿਕਾਸ ਨੂੰ ਸਹਿਯੋਗ ਦੇਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਜਿਸ ਨੇ ਟ੍ਰਾਈ-ਸਿਟੀ ਅਤੇ ਮੁਹਾਲੀ ਜ਼ਿਲ੍ਹੇ ਵਿਚ ਇਸ ਦੇ ਨਾਲ ਲਗਦੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਮਹਾਨ ਵਾਅਦਾ ਕੀਤਾ ਹੈ।

ਸੀ.ਆਈ.ਏ.ਐਲ. ਦੇ ਸੀ.ਈ.ਓ. ਨੇ ਮੁੱਖ ਮੰਤਰੀ ਨੂੰ ਮੌਜੂਦਾ ਸਮੇਂ ਕਾਰਜਸ਼ੀਲ 25 ਉਡਾਨਾਂ ਬਾਰੇ ਵੀ ਜਾਣੂੰ ਕਰਵਾਇਆ ਜੋ 16 ਟਿਕਾਣਿਆਂ ਨੂੰ ਚੰਡੀਗੜ੍ਹ ਨਾਲ ਜੋੜਦੀਆਂ ਹਨ।

ਮੁੱਖ ਮੰਤਰੀ ਨੇ ਨਵੇਂ ਪੈਸੰਜਰ ਬੋਰਡਿੰਗ ਬ੍ਰਿਜ, 14 ਪਾਰਕਿੰਗ ਬੇਇ ਨਾਲ ਨਵਾਂ ਅਪ੍ਰੋਨ ਅਤੇ ਇਨਲਾਈਨ ਬੈਗੇਜ ਸਿਸਟਮ ਦੇ ਕਾਰਜਸ਼ੀਲ ਹੋਣ ਉਤੇ ਸੰਤੁਸ਼ਟੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਇਸ ਗੱਲ ਉਤੇ ਖੁਸ਼ੀ ਜ਼ਾਹਰ ਕੀਤੀ ਕਿ ਪੈਰਿਸ਼ਏਬਲ ਕਾਰਗੋ ਸੈਂਟਰ ਵਾਲਾ ਇੰਟੇਗ੍ਰੇਟਿਡ ਕਾਰਗੋ ਕੰਪਲੈਕਸ ਮੁਕੰਮਲ ਹੋਣ ਦੇ ਨੇੜੇ ਹੈ ਜੋ ਅਗਸਤ ਤੱਕ ਕਾਰਜਸ਼ੀਲ ਹੋ ਜਾਵੇਗਾ ਜਿਸ ਨਾਲ ਇਸ ਖੇਤਰ ਤੋਂ ਨਾਸ਼ਵਾਨ ਅਤੇ ਗੈਰ-ਨਾਸ਼ਵਾਨ ਵਸਤਾਂ ਦੀ ਦਰਾਮਦ ਨੂੰ ਹੁਲਾਰਾ ਮਿਲੇਗਾ।

ਸੀ.ਈ.ਓ. ਨੇ ਖੁਲਾਸਾ ਕੀਤਾ ਕਿ ਰੱਖਿਆ ਮੰਤਰਾਲੇ ਵੱਲੋਂ ਮਾਮੂਲੀ ਕੰਮਾਂ ਨੂੰ ਨਿਪਟਾਉਣ ਤੋਂ ਬਾਅਦ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਸੀ.ਏ.ਟੀ. II ਆਈ.ਐਲ.ਐਸ. ਸੁਵਿਧਾ ਕਾਰਜਸ਼ੀਲ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਦੱਖਣੀ ਪਾਸੇ ਵਾਲੇ ਟੈਕਸੀ ਟਰੈਕ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ ਅਤੇ ਲੋੜੀਦੀਆਂ ਸੁਰੱਖਿਆ ਪ੍ਰਵਾਨਗੀਆਂ ਮਿਲਣ ਤੋਂ ਤੁਰੰਤ ਬਾਅਦ ਛੇਤੀ ਕਾਰਜਸ਼ੀਲ ਹੋਵੇਗਾ। ਇਸ ਨਾਲ ਜਹਾਜ਼ਾਂ ਦਾ ਚਾਲੂ ਸਮਾਂ ਘਟੇਗਾ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ, ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਤੇਜਵੀਰ ਸਿੰਘ ਅਤੇ ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਗਿਰਿਸ਼ ਦਿਆਲਨ ਵੀ ਹਾਜ਼ਰ ਸਨ।

—-

Tags: BREAKING NEWSCAPTAIN Amarinder Singhpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

by Navjot
May 18, 2026
0

ਸਕ੍ਰੀਨ 'ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ   ਮੁੰਬਈ, 18 ਮਈ (ਵਿਸ਼ਵ ਵਾਰਤਾ)...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
May 18, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ     ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਅੱਜ, 18 ਮਈ...

Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
May 18, 2026
0

Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)  ਪੰਜਾਬ ਵਿੱਚ ਆਏ...

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

by Navjot
May 18, 2026
0

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; 'ਕਰੀਅਰ ਗੋਲਡਨ ਮਾਸਟਰਜ਼' ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

by Navjot
May 18, 2026
0

ਸਕ੍ਰੀਨ 'ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ   ਮੁੰਬਈ, 18 ਮਈ (ਵਿਸ਼ਵ ਵਾਰਤਾ)...

Most Popular

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

by Ranjit Singh
24 hours ago
0

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ ਜਲੰਧਰ, 17 ਮਈ – ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਵੱਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 