• Latest
  • Trending
ਚੰਡੀਗੜ੍ਹ ਐਸਐਸਪੀ ਵਿਵਾਦ  – ਯੂਟੀ ਪ੍ਰਸ਼ਾਸਨ ਨੇ ਸਰਕਾਰ ਤੋਂ ਮੰਗਿਆ ਪੈਨਲ

ਚੰਡੀਗੜ੍ਹ ਐਸਐਸਪੀ ਵਿਵਾਦ  – ਯੂਟੀ ਪ੍ਰਸ਼ਾਸਨ ਨੇ ਸਰਕਾਰ ਤੋਂ ਮੰਗਿਆ ਪੈਨਲ

4 years ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

26 minutes ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

47 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

59 minutes ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

2 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

2 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

2 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

3 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

3 hours ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

4 hours ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, July 16, 2026
No Result
View All Result
36 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਐਸਐਸਪੀ ਵਿਵਾਦ  – ਯੂਟੀ ਪ੍ਰਸ਼ਾਸਨ ਨੇ ਸਰਕਾਰ ਤੋਂ ਮੰਗਿਆ ਪੈਨਲ

December 14, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਚੰਡੀਗੜ੍ਹ ਐਸਐਸਪੀ ਵਿਵਾਦ  – ਯੂਟੀ ਪ੍ਰਸ਼ਾਸਨ ਨੇ ਸਰਕਾਰ ਤੋਂ ਮੰਗਿਆ ਪੈਨਲ

ਚੰਡੀਗੜ੍ਹ ਐਸਐਸਪੀ ਵਿਵਾਦ  – ਯੂਟੀ ਪ੍ਰਸ਼ਾਸਨ ਨੇ ਸਰਕਾਰ ਤੋਂ ਮੰਗਿਆ ਪੈਨਲ

ਚੰਡੀਗੜ੍ਹ 14 ਦਸੰਬਰ(ਵਿਸ਼ਵ ਵਾਰਤਾ)  – ਪੰਜਾਬ ਸਰਕਾਰ ਨੂੰ ਆਪਣੇ ਅਧਿਕਾਰ ਖੇਤਰ ਦੀਆਂ ਅਸਾਮੀਆਂ ਚੰਡੀਗੜ੍ਹ ਪੁਲੀਸ-ਪ੍ਰਸ਼ਾਸਨ ਦੀ ਅਫ਼ਸਰਸ਼ਾਹੀ ਵਿੱਚੋਂ ਜਾਂਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਅਗਾਊਂ ਸੂਚਨਾ ਦਿੱਤੇ ਬਿਨਾਂ ਹੀ 12 ਦਸੰਬਰ ਨੂੰ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੂੰ ਰਿਲੀਵ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਆਈਪੀਐਸ, ਐਸਐਸਪੀ ਨੂੰ ਡੈਪੂਟੇਸ਼ਨ ਦੀ ਮਿਆਦ ਤੋਂ ਪਹਿਲਾਂ ਰਾਹਤ ਦਿੱਤੀ ਗਈ ਸੀ ਅਤੇ ਰਾਜ ਸਰਕਾਰ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਪੰਜਾਬ ਲਈ ਚਿੰਤਾ ਦੀ ਗੱਲ ਹੈ ਕਿ ਹੁਣ ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਕਾਰਜਕਾਰੀ ਐਸਐਸਪੀ ਯੂਟੀ ਦੀ ਜ਼ਿੰਮੇਵਾਰੀ ਪੰਜਾਬ ਦੀ ਬਜਾਏ ਹਰਿਆਣਾ ਕੇਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਦਿੱਤੀ ਗਈ ਹੈ। ਹੁਣ ਜਾਣਕਾਰੀ ਸਾਹਮਣੇ ਇਹ ਆ ਰਹੀ ਹੈ ਕਿ ਹੁਣ ਯੂਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਤਿੰਨ ਨਾਵਾਂ ਦਾ ਪੈਨਲ ਮੰਗ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਟੀ ਪ੍ਰਸ਼ਾਸਨ ਨੂੰ 3 ਆਈਪੀਐਸ ਦੇ ਨਾਂ ਭੇਜਣ ਦੀ ਗੱਲ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਵੀ ਕਹੀ ਸੀ।  ਤੈਅ ਨਿਯਮਾਂ ਅਨੁਸਾਰ ਪਹਿਲਾਂ ਯੂਟੀ ਪ੍ਰਸ਼ਾਸਨ ਤੋਂ ਪੈਨਲ ਦੀ ਮੰਗ ਕੀਤੀ ਜਾਂਦੀ ਹੈ। ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਭੇਜਿਆ ਜਾਂਦਾ ਹੈ।

ਸਾਲ 1966 ਤੋਂ 2022 ਤੱਕ ਚੰਡੀਗੜ੍ਹ ਦੇ 17 ਐਸ.ਐਸ.ਪੀ
1. ਵੀ ਕੇ ਕਾਲੀਆ
2. ਆਈ ਜੇ ਵਰਮਾ
3. ਐਮ.ਐਲ.ਭਨੋਟ
4. ਗੌਤਮ ਕੌਲ
5. ਜੀ.ਐਸ. ਔਜਲਾ
6. ਆਰ ਕੇ ਨਿਯੋਗੀ
7. ਆਰਪੀ ਸਿੰਘ
8. ਸੁਮੇਧ ਸਿੰਘ ਸੈਣੀ
9. ਸੁਰੇਸ਼ ਅਰੋੜਾ
10. ਸੀਐਸਆਰ ਰੈਡੀ
11. ਪਰਾਗ ਜੈਨ
12. ਗੌਰਵ ਯਾਦਵ
13. ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ
14. ਨੌਨਿਹਾਲ ਸਿੰਘ
15. ਸੁਖਚੈਨ ਸਿੰਘ ਗਿੱਲ
16. ਨੀਲਾਂਬਰੀ ਜਗਦਲੇ
17. ਕੁਲਦੀਪ ਸਿੰਘ ਚਾਹਲ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

by Jaspreet Kaur
July 16, 2026
0

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ ਰੋਹਿਤ ਤੋਂ ਬਾਅਦ ਈਸ਼ਾਨ ਕਿਸ਼ਨ ਵੀ ਆਊਟ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

by Jaspreet Kaur
July 16, 2026
0

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ - ਜਾਣੋ 12 ਓਵਰਾਂ ਬਾਅਦ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

by Ranjit Singh
2 weeks ago
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਅੱਜ 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 