ਚੰਡੀਗੜ੍ਹ 'ਚ ਵੀ ਸੋਮਵਾਰ ਨੂੰ ਛੁੱਟੀ , ਪੜ੍ਹੋ ਕਿਓਂ
ਚੰਡੀਗੜ੍ਹ, 12ਜੂਨ(ਵਿਸ਼ਵ ਵਾਰਤਾ)-ਚੰਡੀਗੜ੍ਹ ਪ੍ਰਸ਼ਾਸਨ ਨੇ 14 ਜੂਨ (ਸੋਮਵਾਰ) ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।