• Latest
  • Trending
ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਿਲੀ ਰਾਹਤ

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਿਲੀ ਰਾਹਤ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

9 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

9 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਿਲੀ ਰਾਹਤ

October 11, 2018
in ਪੰਜਾਬ
ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਿਲੀ ਰਾਹਤ

– ਰਾਜਨਾਥ ਵੱਲੋਂ ਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਐਲਾਨ
– ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪੀਲ ਕੀਤੇ ਜਾਣ ‘ਤੇ ਇਹ ਵੀ ਭਰੋਸਾ ਦਿਵਾਇਆ ਕਿ ਯੂਟੀ ਵਿਚ ਕਰਮਚਾਰੀਆਂ ਦੀ ਤਾਇਨਾਤੀ ਲਈ 60:40 ਅਨੁਪਾਤ ਕਾਇਮ ਰੱਖਿਆ ਜਾਵੇਗਾ
– ਪਰਕਾਸ਼ ਸਿੰਘ ਬਾਦਲ ਨੇ ਚੰਡੀਗੜ ਜਲਦੀ ਪੰਜਾਬ ਨੂੰ ਸੌਂਪੇ ਜਾਣ ਦੀ ਅਪੀਲ ਕੀਤੀ

ਚੰਡੀਗੜ, 11 ਅਕਤੂਬਰ (ਵਿਸ਼ਵ ਵਾਰਤਾ) : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਯੂਟੀ ਅੰਦਰ ਸਿੱਖ ਔਰਤਾਂ ਲਈ ਹੈਲਮਟ ਪਾਉਣਾ ਲਾਜ਼ਮੀ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਗਏ ਅਕਾਲੀ ਦਲ ਦੇ ਵਫ਼ਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਚੰਡੀਗੜ• ਵਿਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰੀਆਂ ਦੀ ਨਿਯੁਕਤੀ ਨੂੰ ਲੈ ਕੇ 60:40 ਦੇ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ।
ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦੀਆਂ ਇਹਨਾਂ ਦੋਵੇਂ ਮੰਗਾਂ ਨੂੰ ਮੰਨਣ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿਵਾਇਆ ਹੈ ਕਿ ਜੁਲਾਈ 2018 ਵਿਚ ਜਾਰੀ ਕੀਤੇ ਸਿੱਖ ਔਰਤਾਂ ਲਈ ਚੰਡੀਗੜ ਵਿਚ ਹੈਲਮਟ ਪਾਉਣਾ ਲਾਜ਼ਮੀ ਬਣਾਉਣ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇਗਾ ਅਤੇ ਉਹਨਾਂ ਨੂੰ ਪਹਿਲਾਂ ਵਾਂਗ ਹੀ ਦੋ-ਪਹੀਆ ਵਾਹਨ ਦੀ ਸਵਾਰੀ ਕਰਦਿਆਂ ਹੈਲਮਟ ਪਾਉਣ ਤੋਂ ਛੋਟ ਹੋਵੇਗੀ। ਦਿੱਲੀ ਵਿਚ ਇੱਕ ਮੀਟਿੰਗ ਦੌਰਾਨ ਅਕਾਲੀ ਦਲ ਦੇ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਇਹ ਨੋਟੀਫਿਕੇਸ਼ਨ ਨਾ ਸਿਰਫ ਇਸ ਮੁੱਦੇ ਉੱਤੇ ਸੁਪਰੀਮ ਕੋਰਟ ਵਲੋਂ ਦਿੱਤੇ ਫੈਸਲੇ ਦੇ ਖ਼ਿਲਾਫ ਹੈ, ਸਗੋਂ ਸਿੱਖ ਰਹਿਤ ਮਰਿਆਦਾ ਦੇ ਵੀ ਵਿਰੁੱਧ ਹੈ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ, ਜਿਹਨਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਸਨ, ਅਕਾਲੀ ਦਲ ਦੀ ਉਸ ਅਪੀਲ ਉੱਤੇ ਸਾਰਥਕ ਹੁੰਗਾਰਾ ਭਰਨ ਲਈ ਵੀ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਸੰਘੀ ਖੇਤਰਾਂ ਦੇ ਸਾਂਝੇ ਪੁਲਿਸ ਕੇਡਰ ਬਾਰੇ ਨੋਟੀਫਿਕੇਸ਼ਨ ਲਿਆ ਕੇ ਚੰਡੀਗੜ• ਉੱਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਵਫ਼ਦ ਨੇ ਦੱਸਿਆ ਸੀ ਕਿ ਇਹ ਨੋਟੀਫਿਕੇਸ਼ਨ ਜਿੱਥੇ ਮੁੱਢਲੇ ਦਰਜੇ ਦੇ 50 ਫੀਸਦੀ ਪੁਲਿਸ ਕਰਮੀਆਂ ਦੇ ਅਹੁਦੇ ਸਿੱਧੀ ਭਰਤੀ ਰਾਹੀਂ ਭਰੇ ਜਾਣ ਦਾ ਨਿਰਦੇਸ਼ ਦਿੰਦਾ ਹੈ, ਉੱਥੇ ਬਾਕੀ ਬਚੇ ਅਹੁਦਿਆਂ ਉੱਤੇ ਭਰਤੀ ਡੀਏਐਨਆਈਪੀਐਸ (ਦਿੱਲੀ, ਅੰਡਾਮਾਨ ਅਤੇ ਨਿਕੋਬਾਰ ਮਹਾਂਦੀਪ, ਦਮਨ ਅਤੇ ਦੀਊ ਅਤੇ ਦਾਦਰਾ ਨਗਰ ਹਵੇਲੀ ਪੁਲਿਸ) ਕੇਡਰ ਵਿਚੋਂ ਕੀਤੇ ਜਾਣ ਦਾ ਹੁਕਮ ਦਿੰਦਾ ਹੈ। ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਪੁਨਰਗਠਨ ਐਕਟ ਦੀ ਸਿੱਧੀ ਉਲੰਘਣਾ ਹੈ, ਜਿਹੜਾ ਕਿ ਸਪੱਸ਼ਟ ਰੂਪ ਵਿਚ ਨਿਰਧਾਰਿਤ ਕਰਦਾ ਹੈ ਕਿ ਚੰਡੀਗੜ• ਪ੍ਰਸਾਸ਼ਨ ਲਈ ਕਰਮਚਾਰੀਆਂ ਦੀ ਭਰਤੀ ਪੰਜਾਬ ਅਤੇ ਹਰਿਆਣਾ ਵਿਚੋਂ ਕ੍ਰਮਵਾਰ 60:40 ਦੇ ਅਨੁਪਾਤ ਨਾਲ ਕੀਤੀ ਜਾਵੇਗੀ। ਸਰਦਾਰ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਅਕਾਲੀ ਦਲ ਦੀਆਂ ਮੰਗਾਂ ਪ੍ਰਤੀ ਸਾਰਥਕ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੁਰਾਣੇ ਫੈਸਲੇ ਦੀ ਨਜ਼ਰਸਾਨੀ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਪੰਜਾਬ ਨਾਲ ਕੋਈ ਬੇਇਨਸਾਫੀ ਨਾ ਹੋਵੇ।
ਇਸ ਮੌਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਚੰਡੀਗੜ• ਪੰਜਾਬ ਨੂੰ ਸੌਂਪੇ ਜਾਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਰਾਜਾਂ ਦੇ ਪੁਨਰਗਠਨ ਸਮੇਂ ਇੱਕ ਨਵੇਂ ਸੂਬੇ ਨੂੰ ਰਾਜਧਾਨੀ ਤੋਂ ਵਾਂਝਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਸੀ। ਉਹਨਾਂ ਕਿਹਾ ਕਿ ਇਤਿਹਾਸ ਵਿਚ ਕਿਤੇ ਵੀ ਇਸ ਦੀ ਮਿਸਾਲ ਨਹੀਂ ਲੱਭਦੀ ਕਿ ਇੱਕ ਪੁਸ਼ਤੈਨੀ ਸੂਬੇ ਨੂੰ ਅਜਿਹੇ ਢੰਗ ਨਾਲ ਉਸ ਦੀ ਰਾਜਧਾਨੀ ਤੋਂ ਵਾਂਝਾ ਕੀਤਾ ਗਿਆ ਹੋਵੇ।
ਇਹ ਟਿੱਪਣੀ ਕਰਦਿਆਂ ਕਿ ਚੰਡੀਗੜ ਉੱਤੇ ਪੰਜਾਬ ਦਾ ਹੱਕ ਹੈ, ਸਰਦਾਰ ਬਾਦਲ ਨੇ ਕਿਹਾ ਕਿ ਇਸ ਨੂੰ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਚੰਡੀਗੜ• ਦਾ ਤਬਾਦਲਾ ਪੁਸ਼ਤੈਨੀ ਸੂਬੇ ਪੰਜਾਬ ਨੂੰ ਕੀਤੇ ਜਾਣ ਸੰਬੰਧੀ ਜਲਦੀ ਢੁੱਕਵੇਂ ਕਦਮ ਉਠਾਏ ਜਾਣੇ ਚਾਹੀਦੇ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
1 month ago
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 