• Latest
  • Trending
ਚੰਡੀਗੜ੍ਹ ਤੇ ਮੋਹਾਲੀ ‘ਚ ਮੀਂਹ ਦਾ ਕਹਿਰ, ਟੈਫ੍ਰਿਕ ਹੋਇਆ ਜਾਮ

ਚੰਡੀਗੜ੍ਹ ਤੇ ਮੋਹਾਲੀ ‘ਚ ਮੀਂਹ ਦਾ ਕਹਿਰ, ਟੈਫ੍ਰਿਕ ਹੋਇਆ ਜਾਮ

9 years ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

9 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

9 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

10 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

12 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

13 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

14 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

15 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

15 hours ago
Hindi News
English News
Tuesday, June 23, 2026
No Result
View All Result
28 °c
Chandigarh
36 ° Wed
35 ° Thu
36 ° Fri
39 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਤੇ ਮੋਹਾਲੀ ‘ਚ ਮੀਂਹ ਦਾ ਕਹਿਰ, ਟੈਫ੍ਰਿਕ ਹੋਇਆ ਜਾਮ

August 21, 2017
in ਪੰਜਾਬ
ਚੰਡੀਗੜ੍ਹ ਤੇ ਮੋਹਾਲੀ ‘ਚ ਮੀਂਹ ਦਾ ਕਹਿਰ, ਟੈਫ੍ਰਿਕ ਹੋਇਆ ਜਾਮ
ਚੰਡੀਗੜ੍ਹ, 21 ਅਗਸਤ (ਅੰਕੁਰ) ਸੋਮਵਾਰ ਸਵੇਰੇ ਕਰੀਬ 6:30 ਵਜੇ ਤੋਂ ਸ਼ੁਰੂ ਹੋਈ ਭਾਰੀ ਵਰਖਾ ਨੇ ਪੂਰੇ ਸ਼ਹਿਰ ਵਿੱਚ ਬਿਪਤਾ ਪਾ ਦਿੱਤੀ। ਭਾਰੀ ਮੀਂਹ ਦੇ ਪਾਣੀ ਨਾਲ ਸ਼ਹਿਰ ਦੀਆਂ ਸੜਕਾਂ ਛੋਟੀਆਂ ਨਹਿਰਾਂ ਵਿਚ ਤਬਦੀਲ ਹੋ ਗਈਆਂ | ਇਸ ਭਾਰੀ  ਮੀਂਹ ਵਿੱਚ ਚੰਡੀਗੜ੍ਹ ਵਾਸੀਆਂ ਨੇ ਆਪਣੇ ਆਪ ਨੂੰ ਛੋਟੇ ਹੜ੍ਹ ਵਿੱਚ ਫੱਸਿਆ ਮਹਿਸੂਸ ਕੀਤਾ| ਮੀਂਹ ਨਾਲ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ | ਲੋਕ ਆਪਣੇ ਘਰਾਂ ਵਿੱਚ ਰੱਖੇ ਸਮਾਨ ਨੂੰ ਏਧਰ – ਉੱਧਰ ਕਰਦੇ ਵਿਖੇ ਨਾਲ ਹੀ ਇਸ ਮੀਂਹ ਵਿੱਚ ਲੋਕ ਸਹਿਮੇ ਨਜ਼ਰ ਆਏ | ਇਸ ਸਮੱਸਿਆ ਦੇ ਚਲਦੇ ਲੋਕਾਂ ਨੂੰ ਜਗ੍ਹਾ-ਜਗ੍ਹਾ ਟਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਜੂਝਨਾ ਪਿਆ। ਜਿੱਥੇ ਮੀਂਹ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਇਸ  ਮੀਂਹ ਨਾਲ ਸੜਕਾਂ ਵਿੱਚ ਪਾਣੀ ਹੀ ਪਾਣੀ ਹੋ ਗਿਆ । ਮੀਂਹ ਦੇ ਕਾਰਨ ਵਾਹਨਾਂ ਵਿੱਚ ਪਾਣੀ ਵੜ ਗਿਆ । ਜਿਸਦੇ ਨਾਲ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਕਾਫ਼ੀ ਦਿੱਕਤਾਂ ਆਈ | ਕਈ ਲੋਕ ਰਸਤਿਆਂ ਵਿੱਚ ਆਪਣੇ ਵਾਹਨਾਂ ਨੂੰ ਖੜਾ ਕਰਕੇ ਦਰਖ਼ਤਾਂ ਦੇ ਹੇਠਾਂ ਖੜੇ ਨਜ਼ਰ ਆਏ । ਭਿੱਜਣ ਦੀ ਪ੍ਰਵਾਹ ਕੀਤੇ ਬਿਨਾਂ ਲੋਕ ਸੁਖਨਾ ਝੀਲ ਤੇ ਸੜਕਾਂ ‘ਤੇ ਘੁੰਮਦੇ ਨਜ਼ਰ ਆਏ, ਜਿਸ ਕਾਰਨ ਸੁਖਨਾ ਝੀਲ ‘ਤੇ ਕਾਫੀ ਭੀੜ ਨਜ਼ਰ ਆਈ। ਆਲਮ ਇਹ ਰਿਹਾ ਕਿ ਪਾਣੀ ਡਿਵਾਈਡਰ ਦੇ ਉੱਤੇ ਤੋਂ ਨਿਕਲਣ ਲਗਾ। ਸੜਕਾਂ ਅਤੇ ਗਲੀਆਂ ਵਿੱਚ ਇਕੱਠਾਂ ਹੋਇਆ ਇਹ ਪਾਣੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਤੱਕ ਜਾ ਘੁਸਿਆ ।ਇਸ ਮੀਂਹ ਦੇ ਕਾਰਣ ਸੀਟੀਯੂ ਦੀਆਂ ਕਈ ਏਸੀ ਬੱਸਾਂ ਖ਼ਰਾਬ ਹੋ ਗਈਆਂ ਜਿਸ ਨਾਲ ਸਵਾਰੀਆਂ ਨੂੰ ਕਾਫੀ ਪਰੇਸ਼ਾਨੀ ਆਈ। ਇਸ ਮੌਕੇ ਤੇ ਕਈ ਥਾਵਾਂ ਤੇ ਚੰਡੀਗੜ੍ਹ ਦੇ ਟ੍ਰੈਫਿਕ ਐਸਐਸਪੀ ਸੁਸ਼ਾਂਤ ਆਨੰਦ ਖੁਦ ਟ੍ਰੈਫਿਕ ਦੀ ਸਮੱਸਿਆਂ ਨੂੰ ਠੀਕ ਕਰਨ ਪਹੁੰਚੇ। ਜਿਸਦੇ ਚਲਦੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ।  ਉਥੇ ਹੀ ਸਕੂਲ ਦਫਤਰ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਮਣਾ ਕਰਣਾ ਪਿਆ । ਕਈ ਲੋਕ ਮੀਂਹ ਦੇ ਚਲਦੇ ਸਕੂਲ  ਕਾਲਜ ,ਦਫਤਰਾਂ ਤੋਂ  ਛੁੱਟੀ ਲੈ ਕੇ ਘਰ ਉੱਤੇ ਹੀ ਰਹੇ ।
ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਬੱਦਲ ਪਹਾੜਾਂ ਦੇ ਵੱਲ ਰੁਖ਼ ਕਰ ਗਿਆ ਹੈ । ਇਸਦੀ ਵਜ੍ਹਾ ਨਾਲ ਕਈ ਵਾਰ ਜਦੋਂ ਬੱਦਲਾਂ ਨੂੰ ਜਿੱਥੇ ਜ਼ਿਆਦਾ ਫੇਵਰੇਬਲ ਕੰਡੀਸ਼ਨ ਮਿਲਦੀ ਹੈ ਉੱਥੇ ਪੈ ਜਾਂਦਾ ਹੈ।  ਇਸਨੂੰ ਓਰੋ ਗਰਾਫਿਕ ਮੀਹ ਕਹਿੰਦੇ ਹਨ । ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਦੱਖਣ ਸੈਕਟਰ ਅਤੇ ਮੋਹਾਲੀ ਦੀ ਤਰਫ ਜ਼ਿਆਦਾ ਮੀਂਹ ਹੋਈ ਹੈ । ਮੀਂਹ ਦੇ ਚਲਦੇ ਤਾਪਮਾਨ ਵਿੱਚ ਵੀ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ । ਪਾਲ ਦੇ ਮੁਤਾਬਕ ਅਗਲੇ 24 ਘੰਟੇ ਇਸੇ ਤਰ੍ਹਾਂ ਦੀ ਮੀਂਹ ਹੋਵੇਗਾ। ਅਗਸਤ ਮਹੀਨੇ ਦੀ ਗੱਲ ਕਰੀਏ ਤਾਂ 3 ਅਗਸਤ 2004 ਨੂੰ 241.6 ਐਮਐਮ ਮੀਂਹ ਹੋਈ ਸੀ ।ਇਹ ਰਿਕਾਰਡ ਹੈ । ਉਸਦੇ ਬਾਅਦ 16 ਅਗਸਤ 2011 ਨੂੰ 75 ਐਮਐਮ ਮੀਂਹ ਹੋਈ ਸੀ । ਇਸਦੇ ਬਾਅਦ ਅੱਜ 21 ਅਗਸਤ ਵਿੱਚ ਨੂੰ ਸਭ ਤੋਂ ਜ਼ਿਆਦਾ 112 ਐਸਐਸ ਮੀਂਹ ਦਰਜ ਕੀਤੀ ਗਈ ਹੈ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Most Popular

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

by Ankit
3 weeks ago
0

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 