ਚੰਡੀਗੜ੍ਹ 28 ਅਪ੍ਰੈਲ (ਵਿਸ਼ਵ ਵਾਰਤਾ) ਅੱਜ ਦਾ ਦਿਨ ਚੰਡੀਗੜ੍ਹ ਦੇ ਲੋਕਾਂ ਲਈ ਫਿਰ ਤੋਂ ਇਕ ਬੁਰੀ ਖ਼ਬਰ ਲੈ ਕੇ ਆਇਆ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵੀ ਵੱਧ ਗਈ ਹੈ ਕਿਉਂਕਿ ਬਾਪੂ ਧਾਮ ਕਲੋਨੀ ਵਿੱਚ ਕੋਰੋਨਾ ਦੇ 7 ਨਵੇਂ ਮਰੀਜ਼ ਸਾਹਮਣੇ ਆਏ ਹਨ ।ਇਸ ਦੇ ਨਾਲ ਚੰਡੀਗੜ੍ਹ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 66 ਹੋ ਗਈ ਹੈ ਅਤੇ ਇਕ ਵਾਰ ਫਿਰ ਵੱਡੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ।
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ - ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਦਾ ਰਾਸ਼ਟਰਪਤੀ...





















