ਚੰਡੀਗੜ੍ਹ ਦੇ ਬਿਜਲੀ ਕਰਮੀ ਅੱਜ ਤੋਂ ਤਿੰਨ ਦਿਨਾਂ ਲਈ ਹੜਤਾਲ ‘ਤੇ
ਸ਼ਹਿਰ ਵਾਸੀਆਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ
ਪੜ੍ਹੋ,ਪ੍ਰਸ਼ਾਸ਼ਨ ਨੇ ਜਾਰੀ ਕੀਤੇ ਕਿਹੜੇ ਐਮਰਜੰਸੀ ਨੰਬਰ
ਚੰਡੀਗੜ੍ਹ,22 ਫਰਵਰੀ(ਵਿਸ਼ਵ ਵਾਰਤਾਾ)- ਚੰਡੀਗੜ੍ਹ ਦੇ ਬਿਜਲੀ ਕਰਮੀ ਤਿੰਨ ਦਿਨਾਂ ਲਈ ਹੜਤਾਲ ਤੇ ਚਲੇ ਗਏ ਹਨ। ਅਜਿਹੇ ਵਿੱਚ ਸ਼ਹਿਰ ਵਾਸੀਆਂ ਨੂੰ ਅੱਜ ਤੋਂ ਹੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸ਼ਨ ਨੇ ਪਹਿਲਾਂ ਹੀ ਐਮਰਜੰਸੀ ਨੰਬਰ ਜਾਰੀ ਕਰ ਦਿੱਤੇ ਹਨ।