• Latest
  • Trending
ਚੰਡੀਗੜ੍ਹ ਦੇ ਮਟਕਾ ਚੌਕ ਤੇ ਪਹੁੰਚੀ ਨਿਹੰਗ ਫ਼ੌਜ

ਚੰਡੀਗੜ੍ਹ ਦੇ ਮਟਕਾ ਚੌਕ ਤੇ ਪਹੁੰਚੀ ਨਿਹੰਗ ਫ਼ੌਜ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

3 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

3 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

3 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

3 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

4 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

4 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

5 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

5 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

5 hours ago
Hindi News
English News
Saturday, June 27, 2026
No Result
View All Result
33 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਦੇ ਮਟਕਾ ਚੌਕ ਤੇ ਪਹੁੰਚੀ ਨਿਹੰਗ ਫ਼ੌਜ

August 18, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਚੰਡੀਗੜ੍ਹ ਦੇ ਮਟਕਾ ਚੌਕ ਤੇ ਪਹੁੰਚੀ ਨਿਹੰਗ ਫ਼ੌਜ

ਚੰਡੀਗੜ੍ਹ ਦੇ ਮਟਕਾ ਚੌਕ ਤੇ ਪਹੁੰਚੀ ਨਿਹੰਗ ਫ਼ੌਜ

ਚੰਡੀਗੜ੍ਹ ,18 ਅਗਸਤ(ਅੰਕੁਰ ਤਾਂਗੜੀ) ਬੁੱਧਵਾਰ ਦੁਪਹਿਰ ਸ਼ਹਿਰ ਦੇ ਸੈਕਟਰ 10 ਦੇ ਮਟਕਾ ਚੌਕ ‘ਤੇ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਕਾਫੀ ਸੰਖਿਆ ਵਿਚ ਨਿਹੰਗ ਸਿੱਖ ਉਥੇ ਦਿਖਾਈ ਦਿੱਤੇ । ਜਿੱਦਾਂ ਹੀ ਇਸ ਦੀ ਸੂਚਨਾ ਚੰਡੀਗੜ੍ਹ ਪੁਲਸ ਨੂੰ ਮਿਲੀ ਤਾਂ ਭਾਰੀ ਸੰਖਿਆ ਵਿਚ ਪੁਲੀਸਕਰਮੀ ਧਾਰਾ 144 ਦਾ ਪਾਲਣ ਕਰਵਾਉਣ ਪਹੁੰਚ ਗਏ । ਇਸ ਮੌਕੇ ਚੰਡੀਗੜ੍ਹ ਪੁਲੀਸ ਦੇ ਵੱਡੇ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਜਿਸ ਵਿਚ ਐਸ ਪੀ ਸਿਟੀ ਕੇਤਨ ਬੰਸਲ ਡੀ ਐੱਸ ਪੀ ਸੈਂਟਰਲ ਚਰਨਜੀਤ ਵਿਰਕ ਅਤੇ ਸੈਕਟਰ ਸਤਾਰਾਂ ਦੇ ਐਸਐਚਓ ਰਾਮ ਰਤਨ ਆਪਣੀ ਪੂਰੀ ਫੋਰਸ ਨਾਲ ਉਥੇ ਪਹੁੰਚ ਗਏ ਅਤੇ ਨਿਹੰਗ ਸਿੰਘਾਂ ਨੂੰ ਮਨਾੳੁਣ ਦੀ ਕੋਸ਼ਿਸ਼ ਕੀਤੀ ਕਿ ਉਹ ਸ਼ਾਂਤੀਪੂਰਵਕ ਇੱਥੋਂ ਚਲੇ ਜਾਣ ਨਿਹੰਗ ਜਥੇ ਦੇ ਪ੍ਰਮੁੱਖ ਬਾਬਾ ਅਮਰ ਸਿੰਘ ਨੇ ਦੱਸਿਆ ਕਿ ਉਹ ਇੱਥੋਂ ਦਿੱਲੀ ਵੱਲ ਨੂੰ ਜਾ ਰਹੇ ਸੀ ਚੰਡੀਗੜ੍ਹ ਦੇ ਮਟਕਾ ਚੌਕ ਤੇ ਬੈਠੇ ਬਾਬਾ ਲਾਭ ਸਿੰਘ ਨੂੰ ਮਿਲਣ ਇੱਥੇ ਪਹੁੰਚ ਗਏ ਅਤੇ ਘੋੜਿਆਂ ਨੂੰ ਆਰਾਮ ਕਰਾਉਣ ਲਈ ਇੱਥੇ ਰੁਕੇ । ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਬਾ ਲਾਭ ਸਿੰਘ ਨੂੰ ਜੇਕਰ ਉਨ੍ਹਾਂ ਦੀ ਜ਼ਰੂਰਤ ਹੋਵੇਗੀ ਤਾਂ ਉਹ ਫੇਰ ਇੱਥੇ ਪਹੁੰਚਣਗੇ ।

Tags: BREAKING NEWSChandigarhPOLITICSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
1 day ago
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 