ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ਤੇ ਵੀ ਭਾਜਪਾ ਨੇ ਕੀਤਾ ਕਬਜਾ
ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਐਮਸੀ ਦੇ ਸੀਨੀਅਰ ਡਿਪਟੀ ਮੇਅਰ ਦੀ ਸੀਟ ਭਾਜਪਾ ਦੇ ਦਲੀਪ ਸ਼ਰਮਾ ਨੇ ਜਿੱਤੀ ਹੈ। ਇਸ ਤੋਂ ਪਹਿਲਾਂ ਮੇਅਰ ਦੇ ਅਹੁਦੇ ਤੇ ਭਾਜਪਾ ਦੀ ਕੌਂਸਲਰ ਸਰਬਜੀਤ ਕੌਰ ਨੇ ਕਬਜਾ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ 15 ਵੋਟਾਂ ਮਿਲੀਆਂ ਹਨ,ਜਦਕਿ ਆਮ ਆਦਮੀ ਪਾਰਟੀ ਦੇ ਉਮੀਦਾਵਾਰ ਨੂੰ 13 ਵੋਟਾਂ ਹੀ ਹਾਸਿਲ ਹੋਈਆ ।
























