ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ,ਚੋਣ ਜ਼ਾਬਤਾ ਲਾਗੂ
ਪੜ੍ਹ ਲਓ ਕਦੋਂ ਹੋਣਗੀਆਂ ਚੋਣਾਂ ਤੇ ਕਦੋਂ ਆਉਣਗੇ ਨਤੀਜੇ
ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਚੋਣਾਂ 24 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ 27 ਦਸੰਬਰ ਨੂੰ ਘੋਸ਼ਿਤ ਕੀਤੇ ਜਾਣਗੇ। ਨਾਮੀਨੇਸ਼ਨ 27 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਜੋ 4 ਦਸੰਬਰ ਤੱਕ ਜਾਰੀ ਰਹੇਗੀ।






















