<blockquote><strong><span style="color: #ff0000;">ਚੰਡੀਗੜ੍ਹ ਨਗਰ ਨਿਗਮ ਦੀ ਅਹਿਮ ਮੀਟਿੰਗ ਅੱਜ</span></strong></blockquote> <strong>ਚੰਡੀਗੜ੍ਹ,7 ਫ਼ਰਵਰੀ(ਵਿਸ਼ਵ ਵਾਰਤਾ)- ਸਾਲ 2023-24 ਦੇ ਪ੍ਰਸਤਾਵਿਤ ਬਜਟ ਨੂੰ ਲੈ ਕੇ ਅੱਜ ਚੰਡੀਗੜ੍ਹ ਨਗਰ ਨਿਗਮ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 2:30 ਵਜੇ ਸੈਕਟਰ 17 ਦੇ ਨਗਰ ਨਿਗਮ ਦਫ਼ਤਰ ਵਿਖੇ ਹੋਵੇਗੀ। </strong>