ਇਸ ਸਮੇਂ ਦੀ ਵੱਡੀ ਖ਼ਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਦੇ ਜਾਰੀ ਕੀਤੇ ਆਦੇਸ਼

ਚੰਡੀਗੜ੍ਹ, 13 ਮਈ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਕਰਫਿਊ ਸ਼ਨੀਵਾਰ ਸ਼ਾਮ 5ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ।






















