ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂਟੀ ਅਸਟੇਟ ਦਫ਼ਤਰ ਦੇ ਦੋ ਅਧਿਕਾਰੀ ਮੁਅੱਤਲ
ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਯੂਟੀ ਅਸਟੇਟ ਦਫ਼ਤਰ ਵਿੱਚ ਕੰਮ ਕਰਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸੀਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਸੰਦੀਪ ਸ਼ਰਮਾ ਅਤੇ ਧਰਮਿੰਦਰ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
























