• Latest
  • Trending

ਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ ‘ਚ ਗੂੰਜੇ ਨਾਅਰੇ 

9 years ago
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

7 minutes ago
Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

23 minutes ago
Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

1 hour ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

2 hours ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

3 hours ago
Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

3 hours ago
Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

4 hours ago
Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

4 hours ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

5 hours ago
Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

5 hours ago
Hindi News
English News
Sunday, June 7, 2026
No Result
View All Result
40 °c
Chandigarh
38 ° Mon
38 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ ‘ਚ ਗੂੰਜੇ ਨਾਅਰੇ 

November 1, 2017
in ਚੰਡੀਗੜ੍ਹ

ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ ਗਵਰਨਰ ਹਾਊਸ ਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੀਤਾ ਗਿਆ ਧਰਨਾ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਤੇ ਜਿਸ ਵਿਚ ਨਾਅਰੇ ਗੂੰਜਦੇ ਰਹੇ ਕਿ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’। ਚੰਡੀਗੜ੍ਹ ਦੇ ਸੈਕਟਰ 17 ਵਿਚ ਸਵੇਰੇ 11 ਵਜੇ ਜਿਵੇਂ ਹੀ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਧਰਨਾ ਸ਼ੁਰੂ ਕੀਤਾ ਗਿਆ ਤਾਂ ਪੰਜਾਬ ਗਵਰਨਰ ਹਾਊਸ ਵੱਲੋਂ ਸੁਨੇਹੇ ਆਉਣੇ ਸ਼ੁਰੂ ਹੋ ਗਏ ਕਿ ਅਸੀਂ ਤੁਹਾਡੀ ਗੱਲ ਸੁਣਨ ਲਈ ਤਿਆਰ ਹਾਂ। ਪਰ ਵਿਸ਼ਾਲ ਇਕੱਠ ਕੇਂਦਰ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਦ੍ਰਿੜ੍ਹਤਾ ਨਾਲ ਆਪਣਾ ਪੱਖ ਰੱਖਦਾ ਰਿਹਾ। ਇਕ ਪਾਸੇ ਜਿੱਥੇ ਚੰਡੀਗੜ੍ਹ ਪੰਜਾਬੀ ਮੰਚ ਨੇ ਫੈਸਲਾ ਲਿਆ ਕਿ ਜਦੋਂ ਤੱਕ ਚੰਡੀਗੜ੍ਹ ‘ਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਮਿਲ ਜਾਂਦਾ ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ ਤੇ ਦੂਜੇ ਪਾਸੇ ਮੰਚ ਦੇ ਪੰਜ ਮੈਂਬਰੀ ਵਫ਼ਦ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਮੰਚ ਦੀ ਮੰਗ ਨੂੰ ਜਾਇਜ਼ ਦੱਸਦਿਆਂ ਦੋ ਮਹੀਨਿਆਂ ਦਾ ਸਮਾਂ ਮੰਗਿਆ ਹੈ ਕਿ ਉਹ ਇਸ ਦੌਰਾਨ ਪੂਰੇ ਮਾਮਲੇ ਨੂੰ ਘੋਖ ਕੇ ਗ੍ਰਹਿ ਮੰਤਰਾਲੇ ਦੇ ਨਾਲ ਸੰਪਰਕ ਸਾਧ ਕੇ ਅਗਲੇ ਕਦਮ ਪੁੱਟਣਗੇ। ਪਰ ਪੰਜਾਬੀ ਮੰਚ ਦੇ ਧਰਨੇ ਵਿਚ ਇਹ ਫੈਸਲਾ ਕੀਤਾ ਗਿਆ ਕਿ ਛੇਤੀ ਹੀ ਖੇਤਰੀ ਭਾਸ਼ਾਵਾਂ ਦੇ ਮੁੱਦੇ ‘ਤੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਇਕ ਰਾਸ਼ਟਰੀ ਪੱਧਰ ਦਾ ਸੰਮੇਲਨ ਕਰਵਾਇਆ ਜਾਵੇਗਾ ਤੇ ਨਾਲ ਹੀ ਪ੍ਰਣ ਕੀਤਾ ਕਿ ਜੇਕਰ ਸਾਡੀ ਪੰਜਾਬੀ ਭਾਸ਼ਾ ਦੀ ਬਹਾਲੀ ਵਾਲੀ ਮੰਗ ਨਹੀਂ ਮੰਨੀ ਜਾਂਦੀ ਤਾਂ ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਨੂੰ ਚੰਡੀਗੜ੍ਹ ਪੰਜਾਬੀ ਮੰਚ ਦੇ ਬੈਨਰ ਹੇਠ ਭੁੱਖ ਹੜਤਾਲ ਕੀਤੀ ਜਾਵੇਗੀ ਜਿਸ ਵਿਚ ਸੈਂਕੜੇ ਪੰਜਾਬੀ ਦਰਦੀ ਸ਼ਾਮਲ ਹੋਣਗੇ।

ਚੰਡੀਗੜ੍ਹ ਪੰਜਾਬੀ ਮੰਚ ਦਾ ਮਾਂ ਬੋਲੀ ਪੰਜਾਬੀ ਦੀ ਬਹਾਲੀ ਲਈ ਦਿੱਤਾ ਗਿਆ ਇਹ ਧਰਨਾ ਪੇਂਡੂ ਸੰਘਰਸ਼ ਕਮੇਟੀ, ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਬੰਧਤ ਸਾਹਿਤਕ ਸਭਾਵਾਂ, ਯੂਥ ਸੰਗਠਨ, ਟਰੇਡ ਯੂਨੀਅਨਾਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਗਠਨਾਂ ਦੇ ਸਹਿਯੋਗ ਨਾਲ ਸਫ਼ਲ ਰਿਹਾ।

ਮਾਂ ਬੋਲੀ ਦੇ ਹੱਕ ਵਿਚ ਆਪਣੀਆਂ ਤਕਰੀਰਾਂ ਕਰਦਿਆਂ ਪਦਮਸ੍ਰੀ ਸੁਰਜੀਤ ਪਾਤਰ, ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ, ਪੰਜਾਬ ਤੋਂ ‘ਆਪ’ ਦੇ ਵਿਧਾਇਕ ਅਮਨ ਅਰੋੜਾ, ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਕਾਂਗਰਸ ਵੱਲੋਂ ਪ੍ਰਦੀਪ ਛਾਬੜਾ, ਰਿੰਪਲ ਮਿੱਢਾ, ਲੇਖਕਾਂ ਤੇ ਕਲਾਕਾਰਾਂ ਵਿਚੋਂ ਰਾਜ ਕਾਕੜਾ, ਸੁੱਖੀ ਬਰਾੜ ਨੇ ਜਿੱਥੇ ਸੰਬੋਧਨ ਕੀਤਾ ਤੇ ਆਖਿਆ ਕਿ ਅਸੀਂ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਇਸ ਸੰਘਰਸ਼ ਵਿਚ ਤਦ ਤੱਕ ਨਾਲ ਖੜ੍ਹਾਂਗੇ ਜਦ ਤੱਕ ਇਹ ਮੁਕਾਮ ਹਾਸਲ ਨਹੀਂ ਹੋ ਜਾਂਦਾ। ਇਸ ਦੇ ਨਾਲ-ਨਾਲ ਚੰਡੀਗੜ੍ਹ ਪੰਜਾਬੀ ਮੰਚ ਅਤੇ ਸਹਿਯੋਗੀ ਸੰਗਠਨਾਂ ਵੱਲੋਂ ਬਾਬਾ ਸਾਧੂ ਸਿੰਘ ਸਾਰੰਗਪੁਰ, ਡਾ. ਸੁਖਦੇਵ ਸਿੰਘ ਸਿਰਸਾ, ਸਿਰੀਰਾਮ ਅਰਸ਼, ਦੇਵੀ ਦਿਆਲ ਸ਼ਰਮਾ, ਗੁਰਪ੍ਰੀਤ ਸਿੰਘ ਸੋਮਲ, ਤ੍ਰਿਲੋਚਨ ਸਿੰਘ, ਸੁਖਜੀਤ ਸਿੰਘ ਸੁੱਖਾ, ਗੁਰਪ੍ਰੀਤ ਹੈਪੀ, ਹਰਦੀਪ ਸਿੰਘ, ਅਜਾਇਬ ਸਿੰਘ, ਤਾਰਾ ਸਿੰਘ ਅਤੇ ਦੀਪਕ ਸ਼ਰਮਾ ਚਨਾਰਥਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਾਂ ਤਾਂ ਸਰਕਾਰਾਂ ਨੂੰ ਅੰਗਰੇਜ਼ੀ ਸਵਦੇਸ਼ੀ ਭਾਸ਼ਾ ਲਗਦੀ ਹੈ ਜਾਂ ਉਹ ਚੰਡੀਗੜ੍ਹ ਨੂੰ ਹੀ ਭਾਰਤ ਦਾ ਹਿੱਸਾ ਨਹੀਂ ਮੰਨਦੇ। ਬੁਲਾਰਿਆਂ ਨੇ ਇਕੋ ਗੱਲ ਦੁਹਰਾਈ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਪੰਜਾਬੀ ਨੂੰ ਬਣਦਾ ਉਸਦਾ ਸਨਮਾਨ ਤੇ ਪਹਿਲੇ ਸਥਾਨ ਦਾ ਦਰਜਾ ਹਾਸਲ ਨਹੀਂ ਹੋ ਜਾਂਦਾ ਅਸੀਂ ਇਕਜੁੱਟਤਾ ਨਾਲ ਆਪਣਾ ਇਹ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਮੌਜੂਦ ਬੀਬੀਆਂ ਅਤੇ ਬੁਜ਼ਰਗਾਂ ਦੀਆਂ ਅੱਖਾਂ ਉਸ ਵੇਲੇ ਸਿੱਲ੍ਹੀਆਂ ਹੋ ਗਈਆਂ ਜਦੋਂ ਬਾਬਾ ਗੁਰਦਿਆਲ ਸਿੰਘ ਦੀ 12 ਕੁ ਵਰ੍ਹਿਆਂ ਦੀ ਪੋਤੀ ਜਸ਼ਨਪ੍ਰੀਤ ਕੌਰ ਨੇ ਆਪਣੇ ਮਨ ਦੀ ਪੀੜ ਸਾਂਝੀ ਕੀਤੀ। ਇਸ ਮੇਕੇ ‘ਤੇ ਸਟੇਜ ਸਕੱਤਰ ਦੀ ਭੂਮਿਕਾ ਜੋਗਿੰਦਰ ਸਿੰਘ ਬੁੜੈਲ ਹੁਰਾਂ ਨੇ ਨਿਭਾਈ ਅਤੇ ਚੰਡੀਗੜ੍ਹ ਦੇ ਗੁਰਦੁਆਰਾ ਪ੍ਰਬੰਧਕ ਸੰਗਠਨਾਂ ਵੱਲੋਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਪ੍ਰੋਫੈਸਰ, ਲੇਖਕ, ਕਵੀ, ਵਿਦਿਆਰਥੀ, ਧਾਰਮਿਕ ਆਗੂ ਤੇ ਆਪ ਮੁਹਾਰੇ ਪੰਜਾਬ ਅਤੇ ਚੰਡੀਗੜ੍ਹ ਦੇ ਵੱਖੋ-ਵੱਖ ਥਾਵਾਂ ਤੋਂ ਆਏ ਨੌਜਵਾਨਾਂ ਸਮੇਤ ਹਜ਼ਾਰਾਂ ਪੰਜਾਬੀ ਦਰਦੀ ਸ਼ਾਮਲ ਸਨ। ਅੱਜ ਦੇ ਇਸ ਇਕੱਠ ਨੇ ਸਰਕਾਰਾਂ ਨੂੰ ਦੱਸ ਦਿੱਤਾ ਕਿ ਪੰਜਾਬੀ ਦਰਦੀ ਹੁਣ ਆਪਣਾ ਹੱਕ ਲੈ ਕੇ ਰਹਿਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

by Jaspreet Kaur
June 7, 2026
0

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ...

Most Popular

National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

by Ranjit Singh
3 weeks ago
0

National: ਸਰਕਾਰ ਨੇ 'Chrome' ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ ਨਵੀਂ ਦਿੱਲੀ, 16 ਮਈ 2026: ਭਾਰਤ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 