• Latest
  • Trending
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਅੱਜ

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਅੱਜ

4 years ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

22 minutes ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

47 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

2 hours ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

2 hours ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

3 hours ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

4 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

4 hours ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

5 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

5 hours ago
Hindi News
English News
Monday, October 5, 2026
No Result
View All Result
26 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਅੱਜ

October 6, 2022
in ADMINISTRATION, CRIME, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਅੱਜ

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਅੱਜ

ਗ੍ਰਿਫਤਾਰ ਫੌਜੀ ਸੰਜੀਵ ਸਿੰਘ ਦੀ ਵੀ ਅਦਾਲਤ ਵਿੱਚ ਪੇਸ਼ੀ ਅੱਜ

ਮੋਹਾਲੀ 6 ਅਕਤੂਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਵਿਦਿਆਰਥਣਾਂ ਦੀ ਵੀਡੀਓ ਲੀਕੀ ਮਾਮਲੇ ਵਿੱਚ ਮੁਲਜ਼ਮ ਰੰਕਜ ਵਰਮਾ ਦੀ ਨਿਯਮਤ ਜ਼ਮਾਨਤ ਅਰਜ਼ੀ ’ਤੇ ਅੱਜ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਅਦਾਲਤ ਨੇ ਪਿਛਲੀ ਸੁਣਵਾਈ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਮੁਲਜ਼ਮ ਰੰਕਜ ਵਰਮਾ 18 ਸਤੰਬਰ ਤੋਂ ਪੁਲੀਸ ਹਿਰਾਸਤ ਵਿੱਚ ਹੈ। ਦੂਜੇ ਪਾਸੇ 24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਤੋਂ ਫੜੇ ਗਏ ਫੌਜੀ ਸੰਜੀਵ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ ਰਿਮਾਂਡ 3 ਦਿਨਾਂ ਲਈ ਵਧਾ ਦਿੱਤਾ ਗਿਆ ਸੀ।ਹਾਲਾਂਕਿ ਹੁਣ ਤੱਕ ਕਿਸੇ ਵੀ ਮੁਲਜ਼ਮ ਦੇ ਫ਼ੋਨ ਤੋਂ ਮੁੱਢਲੀ ਜਾਂਚ ਵਿੱਚ ਇਹ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਦੇ ਕਿਸੇ ਹੋਰ ਵਿਦਿਆਰਥੀ ਦੀ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ। ਮੁਲਜ਼ਮਾਂ ਦੇ ਫ਼ੋਨਾਂ ਸਮੇਤ ਜੰਮੂ ਵਿੱਚ ਫ਼ੌਜੀ ਦੇ ਘਰੋਂ ਬਰਾਮਦ ਹੋਈ ਹਾਰਡ ਡਿਸਕ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

by Jaspreet Kaur
October 5, 2026
0

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) - ਸੁਪਰੀਮ ਕੋਰਟ ਨੂੰ ਤਿੰਨ ਨਵੇਂ ਜੱਜ...

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
October 5, 2026
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

by Ankit
October 5, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ ਪੁਲਿਸ ਟੀਮਾਂ ਨੇ 170 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

by Jaspreet Kaur
October 5, 2026
0

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) - ਸੁਪਰੀਮ ਕੋਰਟ ਨੂੰ ਤਿੰਨ ਨਵੇਂ ਜੱਜ...

Most Popular

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

by Navjot
2 weeks ago
0

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ ਜੈਪੁਰ, 21 ਸਤੰਬਰ (ਵਿਸ਼ਵ ਵਾਰਤਾ): ਪੁਲਿਸ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 