ਚੰਡੀਗੜ੍ਹ 27 ਅਪ੍ਰੈਲ( ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ, ਕੋਰੋਨਾਵਾਇਰਸ ਦੀ ਲਾਗ ਵਿੱਚ ਲਗਾਤਾਰ ਤੇਜ਼ੀ ਆ ਰਹੀ ਹੈ, ਸੰਕਰਮਿਤ ਲਾਗਾਂ ਦੀ ਗਿਣਤੀ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਕਾਰਨ ਬਣ ਰਹੀ ਹੈ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ -32 ਵਿਚ ਅਨੱਸਥੀਸੀਆ ਵਿਭਾਗ ਦੇ ਡਾਕਟਰ, ਦੋ ਸੇਵਾਦਾਰ ਅਤੇ ਬਾਪੁਧਾਮ ਕੋਲਨੀ ਵਿੱਚ ਰਹਿਣ ਵਾਲੇ ਇਕ ਵਿਅਕਤੀ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸ਼ਹਿਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਹੁਣ 40 ਹੋ ਗਈ ਹੈ।
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...





















