ਚੰਡੀਗੜ੍ਹ ਵਿੱਚ 24 ਘੰਟੇ ਵਿਚ ਆਏ ਕੋਰੋਨਾ ਦੇ 208 ਨਵੇਂ ਮਾਮਲੇ

ਚੰਡੀਗੜ੍ਹ, 23 ਮਾਰਚ ( ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ 24 ਘੰਟੇ ਵਿੱਚ ਹੁਣ ਤੱਕ 24,667 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਸਮੇਂ 1,979 ਕੋਰੋਨਾ ਐਕਟਿਵ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਕੋਰੋਨਾ ਨਾਲ 363 ਲੋਕਾਂ ਦੀ ਮੌਤ ਹੋ ਚੁੱਕੀ ਹੈ।





















