🌨️ਅੱਜ ਦਾ ਮੌਸਮ 🌨️
ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ,14ਜੂਨ(ਵਿਸ਼ਵ ਵਾਰਤਾ)- ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਥਾਵਾਂ ਤੇ ਭਾਰੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਹਰਿਆਣਾ ਵਿੱਚ ਮਾਨਸੂਨ ਐਤਵਾਰ ਨੂੰ ਤੈਅ ਸਮੇਂ ਤੋਂ 14 ਦਿਨ ਪਹਿਲਾਂ ਦਾਖਲ ਹੋ ਗਿਆ ਹੈ।