ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) : ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਅੱਜ ਸਾਰੀਆਂ ਉਡਾਣਾਂ ਲਈ ਬੰਦ ਕਰ ਦਿੱਤਾ ਗਿਆ ਹੈ| ਇਸ ਹਵਾਈ ਅੱਡੇ ਨੂੰ ਰਨਵੇਅ ਦੇ ਵਿਸਥਾਰ ਅਤੇ ਮੁਰੰਮਤ ਲਈ ਬੰਦ ਕੀਤਾ ਗਿਆ ਹੈ| ਅਧਿਕਾਰੀਆਂ ਅਨੁਸਾਰ ਇਹ ਹਵਾਈ ਅੱਡਾ ਅੱਜ 12 ਫਰਵਰੀ ਤੋਂ 26 ਫਰਵਰੀ ਤੱਕ ਉਡਾਣਾਂ ਲਈ ਬੰਦ ਰਹੇਗਾ|
ਇਸ ਦੌਰਾਨ 15 ਦਿਨ ਹਵਾਈ ਅੱਡਾ ਬੰਦ ਰਹਿਣ ਨਾਲ ਲਗਪਗ 80,000 ਤੋਂ ਵੱਧ ਯਾਤਰੀ ਪ੍ਰਭਾਵਿਤ ਹੋਣਗੇ|
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...