ਮਾਨਸਾ, 1 ਜੂਨ – ਦਿ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਰਹੇ ਅਤੇ ਸਾਬਕਾ ਇਨਫਾਰਮੇਸ਼ਨ ਕਮਿਸ਼ਨਰ ਸ੍ਰੀ ਚੰਦਰ ਪ੍ਰਕਾਸ਼ ਦੇ ਵੱਡੇ ਭਰਾ ਸ੍ਰੀ ਜਅੀਤ ਕੁਮਾਰ ਗੋਇਲ (57) ਕਈ ਦਿਨ ਬਿਮਾਰ ਰਹਿਣ ਤੋਂ ਬਾਅਦ ਪ੍ਰਲੋਕ ਸਿਧਾਰ ਗਏ ਹਨ, ਜਿੰਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 2 ਜੂਨ ਨੂੰ ਬਠਿੰਡਾ ਵਿਖੇ 10 ਵਜੇ ਦਾਣਾ ਮੰਡੀ ਵਾਲੀ ਸ਼ਮਸ਼ਾਨ ਭੂਮੀ ਵਿਚ ਕੀਤਾ ਜਾ ਰਿਹਾ ਹੈ।
ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ
ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ...