• Latest
  • Trending
ਚੰਦੂਮਾਜਰਾ ਵਲੋਂ ਲਾਏ ਗਏ ਦੋਸ਼ ਬਿਲਕੁਲ ਹੀ ਨਿਰਮੂਲ, ਗੁੰਮਰਾਹਕੁੰਨ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਤ-ਬਲਬੀਰ ਸਿੱਧੂ

ਚੰਦੂਮਾਜਰਾ ਵਲੋਂ ਲਾਏ ਗਏ ਦੋਸ਼ ਬਿਲਕੁਲ ਹੀ ਨਿਰਮੂਲ, ਗੁੰਮਰਾਹਕੁੰਨ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਤ-ਬਲਬੀਰ ਸਿੱਧੂ

6 years ago
Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

9 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

29 minutes ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

1 hour ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

2 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

2 hours ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

3 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

4 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਦੂਮਾਜਰਾ ਵਲੋਂ ਲਾਏ ਗਏ ਦੋਸ਼ ਬਿਲਕੁਲ ਹੀ ਨਿਰਮੂਲ, ਗੁੰਮਰਾਹਕੁੰਨ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਤ-ਬਲਬੀਰ ਸਿੱਧੂ

April 30, 2020
in ਸਿਆਸੀ, ਖਬਰਾਂ, ਪੰਜਾਬ
ਚੰਦੂਮਾਜਰਾ ਵਲੋਂ ਲਾਏ ਗਏ ਦੋਸ਼ ਬਿਲਕੁਲ ਹੀ ਨਿਰਮੂਲ, ਗੁੰਮਰਾਹਕੁੰਨ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਤ-ਬਲਬੀਰ ਸਿੱਧੂ

ਚੰਡੀਗੜ੍ਹ, 30 ਅਪ੍ਰੈਲ( ਵਿਸ਼ਵ ਵਾਰਤਾ)- ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸਿੱਖ ਸ਼ਰਧਾਲੂਆਂ ਨੂੰ ਸ਼ਰਾਰਤੀ ਅਨਸਰ ਕਹਿਣ ਦੇ ਲਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਰੱਦ ਕਰਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੀ ਚੰਦੂਮਾਜਰਾ ਦਾ ਇਹ ਬਿਆਨ ਬਿਲਕੁਲ ਹੀ ਨਿਰਅਧਾਰ, ਗੁੰਮਰਾਹਕੁੰਨ, ਸਚਾਈ ਤੋਂ ਕੋਹਾਂ ਦੂਰ ਅਤੇ ਸੌੜੇ ਸਿਆਸੀ ਹਿੱਤਾਂ ਤੋਂ ਪ੍ਰੇਰਤ ਹੈ।

ਸ਼੍ਰੀ ਸਿੱਧੂ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿਚ ਕਿਹਾ ਹੈ ਕਿ ਸ਼੍ਰੀ ਚੰਦੂਮਾਜਰਾ ਨੂੰ ਜਾਂ ਤਾਂ ਮੇਰੀ ਕਹੀ ਹੋਈ ਗੱਲ ਸਮਝ ਨਹੀਂ ਲੱਗੀ ਅਤੇ ਜਾਂ ਉਹ ਜਾਣ ਬੁੱਝ ਕੇ ਸਮਝਣਾ ਨਹੀਂ ਚਾਹੁੰਦੇ। ਉਹਨਾਂ ਕਿਹਾ ਕਿ ਇਹ ਵੀ ਹੋ ਸਕਦਾ ਹੈ ਕਿ ਸਤਰੇ-ਬਹੱਤਰੇ ਹੋ ਜਾਣ ਕਾਰਨ ਸ਼੍ਰੀ ਚੰਦੂਮਾਜਰਾ ਨੂੰ ਸਾਫ਼ ਦਿਸਣ ਅਤੇ ਸਪਸ਼ਟ ਸੁਨਣ ਵਿਚ ਵੀ ਦਿੱਕਤ ਆਉਣ ਲੱਗ ਪਈ ਹੋਵੇ। ਸ਼੍ਰੀ ਸਿੱਧੂ ਨੇ ਸ਼੍ਰੀ ਚੰਦੂਮਾਜਰਾ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਕੰਨ ਅਤੇ ਅੱਖਾਂ ਜਰੂਰ ਚੈੱਕ ਕਰਵਾ ਲੈਣ ਤਾਂ ਕਿ ਸਮੇਂ ਸਿਰ ਇਲਾਜ ਹੋ ਸਕੇ।

ਸਿਹਤ ਮੰਤਰੀ ਨੇ ਕਿਹਾ ਕਿ ਉਹਨਾਂ ਸਿਰਫ਼ ਇਹ ਕਿਹਾ ਸੀ ਕਿ ਹਜ਼ੂਰ ਸਾਹਿਬ ਤੋਂ ਟੈਕਸੀਆਂ ਕਰ ਕੇ ਵਾਪਸ ਆਏ ਸ਼ਰਧਾਲੂਆਂ ਵਿਚੋਂ ਕੁਝ ਦੇ ਕਰੋਨਾ ਪੀੜਤ ਹੋਣ ਕਾਰਨ ਪੰਜਾਬ ਵਿਚ ਕਾਬੂ ਹੇਠ ਰੱਖੀ ਗਈ ਸਥਿਤੀ ਵਿਗੜ ਸਕਦੀ ਹੈ, ਇਸ ਲਈ ਅਜਿਹੇ ਵਿਅਕਤੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਹਸਪਤਾਲ ਵਿਚ ਜਾ ਕੇ ਆਪਣੀ ਸਕਰੀਨਿੰਗ ਕਰਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰੀ ਬੱਸਾਂ ਰਾਹੀਂ ਲਿਆਂਦੇ ਗਏ ਸ਼ਰਧਾਲੂਆਂ ਨੂੰ ਤਾਂ ਘਰ ਜਾਣ ਤੋਂ ਪਹਿਲਾਂ 29 ਦਿਨ ਇਕਾਂਤਵਾਸ ਵਿਚ ਰੱਖਣ ਦੇ ਪ੍ਰਬੰਧ ਕਰ ਲਏ ਗਏ ਹਨ।

ਸ਼੍ਰੀ ਸਿੱਧੂ ਨੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਕਾਗਜ਼ੀ ਸ਼ੇਰ ਗਰਦਾਨਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਲੋਕ ਸਭਾ ਹਲਕੇ ਦੇ ਮੋਹਾਲੀ, ਰੋਪੜ ਅਤੇ ਨਵਾਂ ਸ਼ਹਿਰ ਹਲਕਿਆਂ ਵਿਚ ਕਰੋਨਾ ਪੀੜਤ ਪਰਿਵਾਰਾਂ ਵਿਚੋਂ ਕਿਸੇ ਇੱਕ ਦੀ ਵੀ ਸਾਰ ਨਹੀਂ ਲਈ। ਨਵਾਂ ਸ਼ਹਿਰ ਹਲਕੇ ਦੇ ਪਿੰਡ ਪਠਲਾਵਾ ਦੇ ਕਿਸੇ ਪਰਿਵਾਰ ਦਾ ਹਾਲ ਨਹੀਂ ਪੁੱਛਿਆ। ਉਹਨਾਂ ਇਹ ਵੀ ਕਿਹਾ ਕਿ ਸ਼੍ਰੀ ਚੰਦੂਮਾਜਰਾ ਆਪਣੇ ਹਲਕੇ ਵਿਚ ਕਰੋਨਾ ਕਾਰਨ ਮਰਨ ਵਾਲੇ ਕਿਸੇ ਇੱਕ ਵਿਅਕਤੀ ਦੇ ਵੀ ਅੰਤਮ ਸਸਕਾਰ ਉੱਤੇ ਨਹੀਂ ਗਏ। ਸ਼੍ਰੀ ਸਿੱਧੂ ਨੇ ਕਿਹਾ ਕਿ ਉਹ ਖ਼ੁਦ ਅਜਿਹੇ ਅੰਤਮ ਸੰਸਕਾਰਾਂ ਉੱਤੇ ਜਾਂਦੇ ਰਹੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਨਾਲ ਨਾਲ ਉਹ ਖ਼ੁਦ ਸਭ ਤੋਂ ਅੱਗੇ ਹੋ ਕੇ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਹਨ। ਕਰੋਨਾ ਵਾਇਰਸ ਦੇ ਪੀੜਤਾਂ ਦਾ ਇਲਾਜ ਕਰਵਾ ਰਹੇ ਹਾਂ ਨਵਾਂ ਸ਼ਹਿਰ, ਮੋਹਾਲੀ, ਜਲੰਧਰ ਅਤੇ ਬਨੂੜ ਦੇ ਹਸਪਤਾਲਾਂ ਵਿਚ ਵੀ ਉਹ ਖ਼ੁਦ ਜਾ ਕੇ ਆਏ ਹਨ।

ਉਹਨਾਂ ਨੇ ਸ਼੍ਰੀ ਚੰਦੂਮਾਜਰਾ ਨੂੰ ਕਿਹਾ ਕਿ ਸਿਰਫ਼ ਦਾਣਾ ਮੰਡੀਆਂ ਵਿਚ ਇੱਕ ਦਿਨ ਫੋਟੋ ਸੈਸ਼ਨ ਕਰਵਾਉਣ ਨਾਲ ਮਸਲੇ ਹੱਲ ਨਹੀਂ ਹੁੰਦੇ, ਮਸਲਿਆਂ ਦੇ ਹੱਲ ਲਈ ਦਰੁੱਸਤ ਯੋਜਨਾਬੰਦੀ ਕਰ ਕੇ ਪੂਰੀ ਦਿ੍ਰੜਤਾ ਨਾਲ ਕੰਮ ਕਰਨਾ ਪੈਂਦਾ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਰੋਨਾ ਵਿਰੁੱਧ ਲੜੀ ਜਾ ਰਹੀ ਭਿਆਨਕ ਜੰਗ ਦੇ ਦੌਰਾਨ ਵੀ ਕਿਸੇ ਕਿਸਾਨ ਨੂੰ ਇੱਕ ਦਿਨ ਵੀ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਦੋਂ ਕਿ ਅਕਾਲੀਆਂ ਦੇ ਦਸ ਸਾਲਾਂ ਦੇ ਰਾਜ ਦੌਰਾਨ ਕਿਸਾਨ ਹਰ ਸਾਲ ਬੇਵਜਾ ਹੀ ਰੁਲਦਾ ਰਿਹਾ ਸੀ।

ਸ਼੍ਰੀ ਸਿੱਧੂ ਨੇ ਕਿਹਾ ਕਿ ਕਰੋਨਾ ਵਿਰੁੱਧ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾਣੀ ਹੈ ਇਸ ਲਈ ਹਰ ਪਿੰਡ ਦੀ ਪੰਚਾਇਤ ਅਤੇ ਸ਼ਹਿਰ ਦੀ ਮਹੱਲਾ ਕਮੇਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬਾਹਰੋਂ ਆਉਣ ਵਾਲਾ ਹਰ ਵਿਅਕਤੀ 29 ਦਿਨਾਂ ਲਈ ਇਕਾਂਤਵਾਸ ਵਿਚ ਰਹੇ। ੳਹਨਾਂ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਇਸ ਜੰਗ ਵਿਚੋਂ ਛੇਤੀ ਜੇਤੂ ਬਣ ਕੇ ਨਿਕਲੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

by Ranjit Singh
June 25, 2026
0

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

by Ranjit Singh
June 25, 2026
0

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ 'ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ - ਸੁਖਜਿੰਦਰ ਰੰਧਾਵਾ ਪਹੁੰਚੇ ਵੇਣੂਗੋਪਾਲ ਦੇ ਘਰ...

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ

by Ranjit Singh
June 25, 2026
0

Punjab CM ਮਾਨ ਅੱਜ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ...

Most Popular

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 