29 ਅਗਸਤ(ਵਿਸ਼ਵ ਵਾਰਤਾ): ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਸੂਬਾ ਪੱਧਰੀ ਕੁਸ਼ਤੀ ਮੁਕਾਬਲਾ ਸ਼ੁਰੂ ਕਰਵਾ ਕੀਤੀ ਸ਼ੁਰੂਆਤ। 30 ਤਰੀਕ ਨੂੰ ਸੂਬਾ ਪੱਧਰੀ ਕੁਸ਼ਤੀਆਂ ਦੇ ਮੁਕਾਬਲਿਆਂ ਦਾ ਹੋਵੇਗਾ ਫਾਈਨਲ ਮੁਖ ਮਹਿਮਾਨ ਅਤੇ ਇਨਾਮ ਵੰਡਣਗੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ। 31 ਤਰੀਕ ਨੂੰ ਸਭਿਆਚਾਰਕ ਪ੍ਰੋਗਰਾਮ ਵਿਚ ਪੰਜਾਬੀ ਗਾਇਕਾ ‘ਕੌਰ ਬੀ’ ਆਪਣਾ ਜੌਹਰ ਦਿਖਾਏਗੀ ਅਤੇ ਮੁਖ ਮਹਿਮਾਨ ਦੇ ਤੋਰ ਤੇ ਬਿਕਰਮ ਮਜੀਠੀਆ ਕਰਨਗੇ ਸ਼ਿਰਕਤ। 31 ਤਰੀਕ ਸ਼ਾਮ ਨੂੰ ਇਨਾਮ ਵੰਡ ਸਮਾਗਮ ਵਿਚ ਸੁਖਬੀਰ ਸਿੰਘ ਬਾਦਲ ਮੁਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ ਅਤੇ ਇਨਾਮ ਤਕਸੀਮ ਕਰਨਗੇ।
PUNJAB : ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਹੇਠ ਜਥੇਦਾਰਾਂ ਦਾ ਅਪਮਾਨ ਕਰ ਰਹੀ ਹੈ : ਹਰਜੀਤ ਸਿੰਘ ਗਰੇਵਾਲ
PUNJAB : ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਹੇਠ ਜਥੇਦਾਰਾਂ ਦਾ ਅਪਮਾਨ ਕਰ ਰਹੀ ਹੈ : ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)...