• Latest
  • Trending
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

4 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

5 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

5 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

5 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

6 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

6 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

8 hours ago
Hindi News
English News
Friday, October 9, 2026
No Result
View All Result
22 °c
Chandigarh
26 ° Fri
26 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

December 27, 2017
in ਧਾਰਮਿਕ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 27 ਦਸੰਬਰ (ਵਿਸ਼ਵ ਵਾਰਤਾ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮੇ ਤੋਂ ਬਾਅਦ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਪਾਵਨ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜੋ ਜ਼ਬਰ-ਜ਼ੁਲਮ ਵਿਰੁੱਧ ਅਵਾਜ਼ ਉਠਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਨੌਜੁਆਨਾਂ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਆਪਣੀ ਸਿਮਰਤੀ ਦਾ ਹਿੱਸਾ ਬਣਾ ਕੇ ਇਸ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਹਾਜ਼ਰ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਸਿਧਾਂਤਾਂ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਕਮੇਟੀ ਮੁਲਾਜ਼ਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੁਪਹਿਰ ੧:੦੦ ਵਜੇ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ। ਇਸ ਮੌਕੇ ਮੂਲ-ਮੰਤਰ ਅਤੇ ਵਾਹਿਗੁਰੂ ਗੁਰ-ਮੰਤਰ ਦੇ ਜਾਪ ਵੀ ਕੀਤੇ ਗਏ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ ਤੇ ਸ. ਬਿਜੈ ਸਿੰਘ ਬਾਦੀਆਂ, ਦਿੱਲੀ ਕਮੇਟੀ ਤੋਂ ਸ. ਕੁਲਮੋਹਨ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ ਤੇ ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿਡ਼ਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਰਾਜਿੰਦਰ ਸਿੰਘ ਅਟਾਰੀ, ਸ. ਬਘੇਲ ਸਿੰਘ ਤੇ ਸ. ਹਰਪ੍ਰੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਬੀਬੀ ਮਨਮੋਹਨ ਕੌਰ, ਸ. ਨਿਰਵੈਲ ਸਿੰਘ ਤੇ ਸ. ਗੁਰਮੀਤ ਸਿੰਘ ਮੁਕਤਸਰ, ਪ੍ਰੋ. ਸਰਚਾਂਦ ਸਿੰਘ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
2 weeks ago
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 