
ਛੱਤੀਸਗੜ੍ਹ, 9 ਦਸੰਬਰ : ਛੱਤੀਸਗੜ੍ਹ ਵਿਖੇ ਅੱਜ ਇਕ ਸੀਆਰਪੀਐਫ ਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ 4 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਫੱਟੜ ਹੋ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਦੇ ਬਸਾਗੁਡਾ ਦੀ ਹੈ, ਜਿਥੇ 168 ਬਟਾਲੀਅਨ ਦੇ ਕੈਂਪ ਵਿਚ ਇਕ ਜਵਾਨ ਨੇ ਗੋਲੀਬਾਰੀ ਕਰ ਦਿੱਤੀ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















