ਭੋਗ ਤੇ ਅੰਤਿਮ ਅਰਦਾਸ ਐਤਵਾਰ ਨੂੰ
ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ) – ਸ. ਜਗਜੀਤ ਸਿੰਘ ਸਰਾਓ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸਵਰਗਵਾਸ ਹੋ ਗਏ| ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਥਾਰਾ ਸਾਹਿਬ ਗੁਰਦੁਆਰਾ ਸਾਹਿਬ ਸਮਾਣਾ ਵਿਖੇ ਹੋਵੇਗੀ|
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਅੱਤ ਦੀ ਗਰਮੀ...