• Latest
  • Trending
ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਃ ਸਿੱਧੂ ,ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਃ ਸਿੱਧੂ ,ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

3 years ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

12 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

3 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

3 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

4 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

5 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

5 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਃ ਸਿੱਧੂ ,ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

October 11, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਃ ਸਿੱਧੂ ,ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਜਗਤਾਰ ਸਿੰਘ ਹਿੱਸੋਵਾਲ ਦੀ ਕਿਤਾਬ “ਬੋਧ ਗਯਾ ਤੋਂ ਗਿਆਨ ਦੀ ਧਾਰਾ” ਕਮਿਸ਼ਨਰ ਪੁਲੀਸ ਸਃ ਸਿੱਧੂ ,ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾਃ 11 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬੀ ਗੀਤਕਾਰ ਮੰਚ ਲੁਧਿਆਣਾ (ਪੰਜਾਬ) ਵੱਲੋ ਪ੍ਰਸਿੱਧ ਲੇਖਕ ਤੇ ਪੰਜਾਬ ਪੁਲੀਸ ਕਰਮਚਾਰੀ ਸਃ ਜਗਤਾਰ ਸਿੰਘ ਹਿੱਸੋਵਾਲ ਦੀ ਵਾਰਤਕ ਪੁਸਤਕ”ਬੋਧ ਗਯਾ ਤੋਂ ਗਿਆਨ ਦੀ ਧਾਰਾ”ਦਾ ਲੋਕ ਅਰਪਣ ਸਮਾਗਮ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਸਮਾਗਮ ਦੇ ਮੁੱਖ ਮਹਿਮਾਨ ਸ,ਮਨਦੀਪ ਸਿੰਘ ਸਿੱਧੂ (ਆਈ ਪੀ ਐਸ) ਪੁਲਿਸ ਕਮਿਸ਼ਨਰ ਲੁਧਿਆਣਾ ਸ਼ਾਮਿਲ ਹੋਏ। ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ,ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਮਾਗਮ ਵਿੱਚ ਮੈਡਮ ਰੁਪਿੰਦਰ ਕੌਰ ਸਰਾਂ ਏ ਡੀ ਸੀ ਪੀ 1,,ਸੁਖਨਾਜ਼ ਸਿੰਘ (ਏ ਸੀ ਪੀ ਸੈਂਟਰਲ) ਸ਼੍ਰੀ ਸੰਦੀਪ ਵਡੇਰਾ (ਏ ਸੀ ਪੀ ਇੰਡਸਟਰੀ ਏਰੀਆ ਬੀ) ਸ,ਅਮਨਦੀਪ ਸਿੰਘ ਬਰਾੜ (ਇੰਸਪੈਕਟਰ) ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਪੁਸਤਕ”ਬੋਧ ਗਯਾ ਤੋਂ ਗਿਆਨ ਦੀ ਧਾਰਾ” ਬਾਰੇ ਬੋਲਦਿਆਂ ਮੁੱਖ ਮਹਿਮਾਨ ਸ.ਮਨਦੀਪ ਸਿੰਘ ਸਿੱਧੂ ਜੀ ਨੇ ਕਿਹਾ ਕਿ ਇਸ ਕਿਤਾਬ ਦੇ ਲੇਖਕ ਜਗਤਾਰ ਸਿੰਘ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਆਪਣੀ ਪੁਲੀਸ ਡਿਊਟੀ ਦੇ ਨਾਲ ਨਾਲ ਇਸ ਕਿਤਾਬ ਰਾਹੀਂ ਸਾਹਿਤ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਦਾ ਦੂਜਾ ਸੰਸਕਰਣ ਛਪਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬੀ ਪਾਠਕ ਉਸ ਦੀ ਲਿਖਤ ਨੂੰ ਪਿਆਰ ਕਰਦੇ ਹਨ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਜਗਤਾਰ ਸਿੰਘ ਹਿੱਸੋਵਾਲ ਮੂਲ ਰੂਪ ਵਿੱਚ ਲੇਖਕ ਹੈ ਜੋ ਕਾਵਿ ਸਿਰਜਣਾ ਤੇ ਗਹਿਰ ਗੰਭੀਰੀ ਵਾਰਤਕ ਵੀ ਲਿਖਦਾ ਹੈ ਪਰ ਪੁਲੀਸ ਦੀ ਨੌਕਰੀ ਉਸ ਦਾ ਜੀਵਨ ਨਿਰਬਾਹ ਹੈ। ਲੋਕ ਗੀਤ ਪ੍ਰਕਾਸ਼ਨ ਵੱਲੋਂ ਜਗਤਾਰ ਦੀ ਲਿਖੀ ਇਸ ਕਿਤਾਬ ਦਾ ਦੂਜਾ ਸੰਸਕਰਣ ਛਪਣਾ ਮੁਬਾਰਕਯੋਗ ਹੈ। ਉਨ੍ਹਾ ਕਮਿਸ਼ਨਰ ਪੁਲੀਸ ਸਃ ਮਨਦੀਪ ਸਿੰਘ ਸਿੱਧੂ ਨੂੰ ਲੇਖਕਾਂ ਵੱਲੋਂ ਸਾਂਝੀ ਅਪੀਲ ਕੀਤੀ ਕਿ ਜਗਤਾਰ ਸਿੰਘ ਹਿੱਸੋਵਾਲ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼ ਰਾਜ ਸਰਕਾਰ ਨੂੰ ਕਰਨ। ਸਿਰਜਣਾਤਮਕ ਕਾਰਜ ਕਰਦੇ ਲਿਖਾਰੀਆਂ ਨੂੰ ਵੀ ਖਿਡਾਰੀਆਂ ਤੇ ਗਾਇਕਾਂ ਵਾਂਗ ਹੀ ਸਹੂਲਤਾਂ ਤੇ ਤਰੱਕੀਆਂ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਸੱਭਿਅਕ ਸਮਾਜ ਦੀ ਉਸਾਰੀ ਵਿੱਚ ਲੇਖਕ ਵੱਡਾ ਹਿੱਸਾ ਪਾਉਂਦੇ ਹਨ ਜਿਸ ਨਾਲ ਜੁਰਮ ਦਰ ਘਟਦੀ ਹੈ। ਸਾਨੂੰ ਸਭ ਨੂੰ ਉਸ ਸਮਾਜ ਦੀ ਸਿਰਜਣਾ ਵੱਲ ਤੁਰਨਾ ਪਵੇਗਾ ਜਿਸ ਵਿੱਚ ਜੁਰਮ ਦਰ ਘਟਣ ਨਾਲ ਪੁਲਿਸ ਦਾ ਕੰਮ ਵੀ ਘੱਟ ਹੋਵੇ।

ਪੰਜਾਬੀ ਸਾਹਿਤ ਅਕਾਦਮੀ ਦੇ ਜਨਰਲ ਸਕੱਤਰ ਡਾ:ਗੁਰਇਕਬਾਲ ਸਿੰਘ,ਪ੍ਰੋ ਰਵਿੰਦਰ ਭੱਠਲ,ਡਾ:ਗੁਲਜ਼ਾਰ ਸਿੰਘ ਪੰਧੇਰ,ਲੇਖਿਕਾ ਮਨਦੀਪ ਕੌਰ ਭੰਮਰਾ ਅਤੇ ਸਃ ਬਲਕੌਰ ਸਿੰਘ ਗਿੱਲ ਨੇ ਵੀ ਇਸ ਕਿਤਾਬ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ।
ਮੰਚ ਦਾ ਸੰਚਾਲਨ ਕਰਦੇ ਹੋਏ ਗੀਤਕਾਰ ਸਰਬਜੀਤ ਸਿੰਘ ਵਿਰਦੀ ਨੇ ਸਮੂਹ ਬੁਲਾਰਿਆਂ ਅਤੇ ਹਾਜਿਰ ਕਵੀਆਂ ਨੂੰ ਸਰੋਤਿਆਂ ਦੇ ਰੂਬਰੂ ਕੀਤਾ ਇਸ ਮੌਕੇ ਪੰਜਾਬੀ ਦੇ ਸਿਰਮੌਰ ਗੀਤਕਾਰ ਬਾਬੂ ਸਿੰਘ ਮਾਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ,ਕੇ ਸਾਧੂ ਸਿੰਘ,ਹਰਸਿਮਰਤ ਕੌਰ ਐਡਵੋਕੇਟ,ਪ੍ਰੋ.ਰਾਜਿੰਦਰ ਸਿੰਘ ਜੀ ਜੀ ਐੱਨ ਖਾਲਸਾ ਕਾਲਿਜ,ਮੂਲ ਚੰਦ ਸ਼ਰਮਾ ਰੰਚਨਾ ਵਾਲਾ ਧੂਰੀ,ਬਲਵਿੰਦਰ ਸਿੰਘ ਮੋਹੀ,ਪਰਮਜੀਤ ਕੌਰ ਮਹਿਕ,ਅਮਰਜੀਤ ਸ਼ੇਰਪੁਰੀ,ਮੋਹਣ ਹਸਨਪੁਰੀ,ਕਰਮਜੀਤ ਸਿੰਘ ਭੱਟੀ,ਲੱਕੀ ਰੋੜੀਆਂ,ਇੰਦਰਜੀਤ ਕੌਰ ਲੋਟੇ,ਮਹੇਸ਼ ਪਾਂਡੇ,ਮਲਕੀਤ ਸਿੰਘ ਮਾਲੜਾ,ਸਮੇਤ ਸਮੂਹ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਮਾਂ ਬੋਲੀ ਨਾਲ ਜੁੜਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ (ਐਡੀਸ਼ਨਲ ਐਸ ਐਚ ਓ)ਸ਼੍ਰੀ ਦੇਸ ਰਾਜ ਜੀ,ਗੁਰਦੇਵ ਸਿੰਘ ਹੈਡ ਕਲਾਰਕ,ਹਰਵਿੰਦਰ ਸਿੰਘ ਮੁੰਡੀਆਂ,ਸ਼੍ਰੀ ਗਿਰਜਾ ਸ਼ੰਕਰ,ਪ੍ਰੀਤਮ ਸਿੰਘ ਸੁਧਾਰ, ਹਰਬੰਸ ਸਿੰਘ ਸ਼ੇਖੂਪੁਰਾ ਸਮੇਤ ਹੋਰ ਕਈ ਸਖਸ਼ੀਅਤਾਂ ਹਾਜਿਰ ਸਨ ਅੰਤ ਵਿੱਚ ਮਨਦੀਪ ਕੌਰ ਭੰਮਰਾ ਅਤੇ ਜਗਤਾਰ ਸਿੰਘ ਹਿੱਸੋਵਾਲ ਸਾਂਝੇ ਤੌਰ ਤੇ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀਰਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਨੈਸ਼ਨਲ ਐਲੀਜੀਬਿਲਿਟੀ ਟੈਸਟ (UGC-NET)...

Most Popular

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 