• Latest
  • Trending
ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਦਿੱਤੀ ਜਾਵੇਗੀ ਤਰਜੀਹ : ਉਪ ਕੁਲਪਤੀ

ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਦਿੱਤੀ ਜਾਵੇਗੀ ਤਰਜੀਹ : ਉਪ ਕੁਲਪਤੀ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

7 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਦਿੱਤੀ ਜਾਵੇਗੀ ਤਰਜੀਹ : ਉਪ ਕੁਲਪਤੀ

September 7, 2020
in ਪੰਜਾਬ
ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਦਿੱਤੀ ਜਾਵੇਗੀ ਤਰਜੀਹ : ਉਪ ਕੁਲਪਤੀ

-ਅਹੁਦਾ ਸੰਭਾਲਣ ਉਪਰੰਤ ਅੱਜ ਉਪ ਕੁਲਪਤੀ ਨੇ ਯੂਨੀਵਰਸਿਟੀ ਦੇ ਆਰਜ਼ੀ ਦਫ਼ਤਰ ਦਾ ਕੀਤਾ ਦੌਰਾ
– ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਕੇ ਸਵੈ ਰੋਜ਼ਗਾਰ ਦੇ ਕਾਬਲ ਬਣਾਇਆ ਜਾਵੇਗਾ : ਡਾ. ਕਰਮਜੀਤ ਸਿੰਘ

ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਦਿੱਤੀ ਜਾਵੇਗੀ ਤਰਜੀਹ : ਉਪ ਕੁਲਪਤੀ

ਪਟਿਆਲਾ, 7 ਸਤੰਬਰ (ਵਿਸ਼ਵ ਵਾਰਤਾ)-
ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੇ ਪਹਿਲੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਸਰਕਾਰੀ ਮਹਿੰਦਰਾ ਕਾਲਜ ਵਿਖੇ ਯੂਨੀਵਰਸਿਟੀ ਦੇ ਬਣਾਏ ਆਰਜ਼ੀ ਦਫ਼ਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਯੂਨੀਵਰਸਿਟੀ ਨੂੰ ਕਾਰਜਸ਼ੀਲ ਕਰਨ ਲਈ ਗਠਿਤ ਕੀਤੀਆਂ ਕਮੇਟੀਆਂ ਦੇ ਨਾਲ ਮੀਟਿੰਗ ਕਰਦਿਆ ਕਿਹਾ ਕਿ ਯੂਨੀਵਰਸਿਟੀ ‘ਚ ਕਿੱਤਾ ਮੁਖੀ ਕੋਰਸਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਗੁਰਦਰਸ਼ਨ ਸਿੰਘ ਬਰਾੜ ਵੀ ਮੌਜੂਦ ਸਨ।
ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਵੱਲ ਉਤਸ਼ਾਹਿਤ ਕਰਨਾ ਹੈ ਤਾਂ ਜੋ ਪੰਜਾਬ ਦਾ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੀ ਬਜਾਏ ਹੋਰਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਕਲਾਸਾਂ ਅਗਲੇ ਸਾਲ ਸ਼ੁਰੂ ਕਰਨ ਲਈ ਖ਼ਾਕਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਥੇ ਕੋਰਸ ਸ਼ੁਰੂ ਕੀਤੇ ਜਾਣਗੇ।
ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੱਤਰ ਵਿਹਾਰ ਵਿਧੀ ਰਾਹੀਂ ਆਨ-ਲਾਈਨ ਕੋਰਸਾਂ ਵੱਲ ਵੱਧ ਰਹੀ ਤਵੱਜੋ ਅਤੇ ਵਿਸ਼ਵ ਪੱਧਰ ‘ਤੇ ਸਿੱਖਿਆ ਦੇ ਖੇਤਰ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਯੂਨੀਵਰਸਿਟੀ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ। ਉਨ੍ਹਾਂ ਜਲਦੀ ਹੀ ਯੂਨੀਵਰਸਿਟੀ ਲਈ ਲਾਇਬਰੇਰੀ, ਵੈਬ ਸਾਈਟ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹਕੀਕ ਰੂਪ ਦੇਣ ਬਾਰੇ ਆਖਿਆ। ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਨਵੀਂ ਸਿੱਖਿਆ ਨੀਤੀ 2020 ਮੁਤਾਬਕ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਕੋਰਸ ਕਰਵਾਉਣ ‘ਤੇ ਜ਼ੋਰ ਦੇਵੇਗੀ। ਇਸ ਦੇ ਨਾਲ ਹੀ ਇਹ ਯੂਨੀਵਰਸਿਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸਹਿਯੋਗ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਤੀ ਦਾ ਮੁੱਖ ਉਦੇਸ਼ ਉਨ੍ਹਾਂ ਵਿਦਿਆਰਥੀਆਂ ਲਈ ਵਿੱਦਿਅਕ ਮੌਕੇ ਉਪਲਬਧ ਕਰਵਾਉਣਾ ਹੈ ਜਿਨ੍ਹਾਂ ਪਾਸ ਵਿੱਦਿਅਕ ਸੰਸਥਾਨਾਂ ਵਿੱਚ ਰੈਗੂਲਰ ਪੜ੍ਹਾਈ ਦੇ ਮੌਕੇ ਨਾ ਮਾਤਰ ਜਾਂ ਬਹੁਤ ਥੋੜੇ ਹਨ। ਸਭਨਾਂ ਲਈ ਵਿੱਦਿਆ ਦੇ ਢੁਕਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਸਥਾਪਤ ਹੋਣ ਵਾਲੀ ਇਸ ਯੂਨੀਵਰਸਿਟੀ ਜ਼ਰੀਏ ਕਿਸੇ ਵੀ ਤਰ੍ਹਾਂ ਦਾ ਰੁਜ਼ਗਾਰ ਵਾਲੇ ਵਿਅਕਤੀਆਂ, ਘਰੇਲੂ ਸੁਆਣੀਆਂ, ਬਾਲਗਾਂ ਅਤੇ ਪ੍ਰਵਾਸੀ ਭਾਰਤੀਆਂ ਲਈ ਉੱਚ ਪੱਧਰ ਦੀ ਵਿਦਿਆ ਹਾਸਿਲ ਕਰਨ ਜਾਂ ਆਪਣੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਕਰਨ ਦੇ ਮੌਕੇ ਪੱਤਰ ਵਿਹਾਰ ਵਿਧੀ ਜ਼ਰੀਏ ਉਪਲਬਧ ਹੋ ਸਕਣਗੇ।
ਇਸ ਮੌਕੇ ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ, ਸ੍ਰੀਮਤੀ ਰਮਨਜੀਤ ਕੌਰ, ਡਾ. ਦੀਪਿਕਾ, ਡਾ. ਸੁਰੇਸ਼ ਕੁਮਾਰ, ਡਾ. ਰਾਮ ਕੁਮਾਰ, ਡਾ. ਜਗਸ਼ੀਰ ਸਿੰਘ, ਬਿਨੈਦੀਪ ਸਿੰਘ ਅਤੇ ਮੁਫ਼ਲੀਨ ਸਿੰਘ ਵੀ ਮੌਜੂਦ ਸੀ।
ਡੱਬੀ:
ਅਕਾਦਮਿਕ ਖੇਤਰ ‘ਚ ਐਮ.ਕਾਮ ਅਤੇ ਪੀ.ਐਸ.ਡੀ. (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇਕ ਉਘੇ ਸਿੱਖਿਆ ਸ਼ਾਸਤਰੀ ਅਤੇ ਯੋਗ ਪ੍ਰਸ਼ਾਸਕ ਹਨ, ਜਿਨ੍ਹਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਦਾ ਤਜਰਬਾ ਹੈ ਅਤੇ ਹੁਣ ਪੰਜਾਬ ਯੂਨੀਵਰਸਿਟੀ ‘ਚ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
3 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 