ਚੰਡੀਗੜ੍ਹ : ਆਰਐਸਐਸ ਨੇਤਾ ਬ੍ਰਿਗੇਡੀਅਰ ਜਗਦੀਸ਼ ਕੁਮਾਰ ਗਗਨੇਜਾ ਹੱਤਿਆ ਮਾਮਲੇ ਵਿੱਚ ਐੱਨਆਈਏ ਨੇ ਗਿਆਰਾਂ ਆਰੋਪੀਆਂ ਦੇ ਖਿਲਾਫ ਮੋਹਾਲੀ ਸੀਬੀਆਈ ਕੋਰਟ ਵਿਚ ਚਾਰਜਸ਼ੀਟ ਦਾਖਲ ਕੀਤੀ ਜਿਸ ਦੇ ਮੁਤਾਬਿਕ ਹੱਤਿਆ ਦੀ ਸਾਜ਼ਿਸ਼ ਪਾਕਿਸਤਾਨ ਇਟਲੀ ਆਸਟਰੇਲੀਆ ਅਤੇ ਦੁਬਈ ਸਮੇਤ ਕਈ ਦੇਸ਼ਾਂ ਵਿੱਚ ਰਚੀ ਗਈ ਸੀ ਅਤੇ ਆਰੋਪੀ ਪੰਜਾਬ ਵਿੱਚ ਮਾਹੌਲ ਵਿਗਾੜਨਾ ਚਾਹੁੰਦੇ ਸਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















