• Latest
  • Trending
ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ ਕੇਸ ਤੇਜ਼ੀ ਨਾਲ ਚਲਾਏ ਗ੍ਰਹਿ ਮੰਤਰਾਲਾ : ਸੁਖਬੀਰ ਸਿੰਘ ਬਾਦਲ

ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ ਕੇਸ ਤੇਜ਼ੀ ਨਾਲ ਚਲਾਏ ਗ੍ਰਹਿ ਮੰਤਰਾਲਾ : ਸੁਖਬੀਰ ਸਿੰਘ ਬਾਦਲ

6 years ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

6 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

1 hour ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ ਕੇਸ ਤੇਜ਼ੀ ਨਾਲ ਚਲਾਏ ਗ੍ਰਹਿ ਮੰਤਰਾਲਾ : ਸੁਖਬੀਰ ਸਿੰਘ ਬਾਦਲ

November 1, 2020
in ਖਬਰਾਂ, ਪੰਜਾਬ
ਜਗਦੀਸ਼ ਟਾਈਟਲਰ ਤੇ ਕਮਲਨਾਥ ਖਿਲਾਫ ਕੇਸ ਤੇਜ਼ੀ ਨਾਲ ਚਲਾਏ ਗ੍ਰਹਿ ਮੰਤਰਾਲਾ : ਸੁਖਬੀਰ ਸਿੰਘ ਬਾਦਲ

ਅਰਵਿੰਦ ਕੇਜਰੀਵਾਲ ਵੱਲੋਂ ਕੈਬਨਿਟ ਵਿਚ ਫੈਸਲਾ ਹੋਣ ਦੇ ਬਾਵਜਦ ਵੀ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਨਾ ਦੇਣ ਕੀਤੀ ਨਿਖੇਧੀ

ਕਿਹਾ ਕਿ ਗਾਂਧੀ ਪਰਿਵਾਰ ਨੇ ਯੋਜਨਾਬੱਧ ਤਰੀਕੇ ਨਾਲ 1 ਤੋਂ 4 ਨਵੰਬਰ 1984 ਤੱਕ ਸਿੱਖ ਕਤਲੇਆਮ ਕਰਵਾਇਆ

ਚੰਡੀਗੜ•, 1 ਨਵੰਬਰ ( ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਸੀਨੀਅਰ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਤੇ ਕਮਲਨਾਥ ਦੇ ਖਿਲਾਫ ਤੇਜ਼ੀ ਨਾਲ ਕੇਸ ਚਲਾਏ ਜਾਣ ਅਤੇ ਕਿਹਾ ਕਿ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੇ ਪੀੜਤ 36 ਸਾਲ ਲੰਘਣ ਮਗਰੋਂ ਹਾਲੇ ਤੱਕ ਨਿਆਂ ਦੀ ਉਡੀਕ ਕਰ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 1 ਤੋਂ 4 ਨਵੰਬਰ ਤੱਕ ਹੋਏ ਕਤਲੇਆਮ ਦੇ ਪੀੜਤਾਂ ਨਾਲ ਇਕਜੁੱਟਤਾ ਪਗਟ ਕੀਤੀ ਤੇ ਕਿਹਾ ਕਿ ਪਾਰਟੀ ਉਹਨਾਂ ਲਈ ਸੰਘਰਸ਼ ਲੜਦੀ ਰਹੇਗੀ ਅਤੇ ਯਕੀਨੀ ਬਣਾਏਗੀ ਕਿ ਇਸ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਨੂੰ ਸ਼ਜਾਵਾਂ ਮਿਲਣ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਹਰੀ ਹੋ ਕੇ ਲੜਾਈ ਲੜੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਨਾਂ ਨੂੰ ਜੇਲ•ਾਂ ਵਿਚ ਪਹੁੰਚਾਇਆ ਜਿਹਨਾਂ ਨੇ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਸੀ।

ਹੋਰ ਕੇਸਾਂ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਭਾਵੇਂ ਜਗਦੀਸ਼ ਟਾਈਟਲਰ ਤੇ ਕਮਲਨਾਥ ਦੇ ਖਿਲਾਫ ਗਵਾਹ ਸਾਹਮਣੇ ਆÂੈ ਪਰ ਕਾਂਗਰਸੀ ਆਪਣੇ ਖਿਲਾਫ ਕੇਸ ਲਟਕਵਾਉਣ ਵਿਚ ਸਫਲ ਹੋ ਗÂੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸੀਨੀਅਰ ਪੱਤਰਕਾਰ ਸੰਜੇ ਸੁਰੀ, ਜਿਹਨਾਂ ਨੇ ਸਿੱਖਾਂ ਦਾ ਕਤਲੇਆਮ ਅੱਖੀਂ ਵੇਖਿਆ ਸੀ, ਨੇ ਹਾਲ ਹੀ ਵਿਚ ਇਹ ਟਵੀਟ ਕੀਤਾ ਸੀ ਕਿ ਉਹਨਾਂ ਨੇ ਐਸ ਆਈ ਟੀ ਨੂੰ ਲਿਖ ਕੇ ਆਖਿਆ ਹੈ ਕਿ ਉਹਨਾਂ ਕੋਲ ਗਵਾਹ ਵਜੋਂ ਸਬੂਤ ਮੌਜੂਦ ਹੈ ਪਰ ਉਹਨਾਂ ਨੂੰ ਕਦੇ ਵੀ ਇਸ ਵਾਸਤੇ ਸੱਦਿਆ ਹੀ ਨਹੀਂ ਗਿਆ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਆਮ ਆਦਮੀ ਸਰਕਾਰ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਕਾਂਗਰਸ ਪਾਰਟੀ ਨਾਲ ਰਲੀ ਹੋਈ ਹੈ ਤੇ ਇਸਨੇ ਹਮੇਸ਼ਾ ਕਤਲੇਆਮ ਵਿਚ ਸ਼ਾਮਲ ਕਾਂਗਰਸੀਆਂ ਖਿਲਾਫ ਕੇਸਾਂ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤਾਂ ਨਾਲ ਹਮਦਰਦੀ ਹੋਣ ਦੇ ਦਾਅਵੇ ਕਰ ਕੇ ਸਿੱਖ ਭਾਈਚਾਰੇ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੇਜਰੀਵਾਲ ਨੇ ਤਾਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਤੋਂ ਵੀ ਨਾਂਹ ਕਰ ਦਿੱਤੀ ਹੈ ਹਾਲਾਂਕਿ ਇਸ ਬਾਰੇ ਉਹਨਾਂ ਦੇ ਮੰਤਰੀ ਮੰਡਲ ਵੱਲੋਂ ਹੀ ਫੈਸਲਾ ਲਿਆ ਗਿਆ ਸੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇਹ ਫੈਸਲਾ ਲਾਗੂ ਕਰਨ ਤੋਂ ਨਾਂਹ ਕਰ ਦਿੱਤੀ ਹਾਲਾਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਮਾਮਲਾ ਹਾਈ ਕੋਰਟ ਵਿਚ ਪਾਇਆ ਜਿਸਨੇ ਦਿੱਲੀ ਰਕਾਰ ਨੂੰ ਮਾਮਲੇ ਦੀ ਘੋਖ ਵਾਸਤੇ ਆਖਿਆ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਕੇਜਰੀਵਾ ਨੇ ਹਮੇਸ਼ਾ ਦੋਗਲੀ ਨੀਤੀ ਅਪਣਾਈ ਤੇ ਉਹ ਦਿੱਲੀ ਵਿਚ ਕੁਝ ਤੇ ਪੰਜਾਬ ਵਿਚ ਕੁਝ ਹੋਰ ਬੋਲਣ ਲਈ ਮਸ਼ਹੂਰ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਕਿਸੇ ਦੇ ਵੀ ਮਨ ਵਿਚ ਇਹ ਸ਼ੱਕ ਨਹੀਂ ਹੈ ਕਿ ਗਾਂਧੀ ਪਰਿਵਾਰ ਨੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੀ 1 ਨਵੰਬਰ 1984 ਵਿਚ ਸਿੱਖ ਕਤਲੇਆਮ ਦੀ ਯੋਜਨਾ ਬਣਾਈ ਤੇ ਇਸਨੂੰ ਪ੍ਰਵਾਨ ਚੜ•ਾਇਆ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਹੁਕਮ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨੇ ਦਿੱਤੇ ਤੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਹਨਾਂ ਦੀ ਪਛਾਣ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਹਾਲਾਂਕਿ ਵਾਰ ਵਾ ਇਸ ਮਾਮਲੇ ‘ਤੇ ਕਮਿਸ਼ਨ ਬਣਾਏ ਗਏ ਤੇ ਇਕ ਐਸ ਆਈ ਟੀ ਵੀ ਬਣੀ ਪਰ ਮਨੁੱਖਤਾ ਦੇ ਖਿਲਾਫ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੰਮ ਸੁਸਤ ਰਫਤਾਰ ਰਿਹਾ। ਉਹਨਾਂ ਕਿਹਾ ਕਿ ਮੈਂ ਗ੍ਰਹਿ ਮੰਤਰਾਲੇ ਨੂੰ ਮਾਮਲੇ ਵਿਚ ਦਖਲ ਦੇ ਕੇ ਪੀੜਤਾਂ ਨੂੰ ਨਿਆਂ ਦੇਣ ਦੀ ਪ੍ਰਕਿਰਿਆ ਤੇਜ਼ ਕਰਨ ਦੀ ਅਪੀਲ ਕਰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Most Popular

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

by Ranjit Singh
11 hours ago
0

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼ - ਪੁਲਿਸ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 