ਚੰਡੀਗੜ 6 ਜੂਨ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਅੰਤਿਮ ਸੰਸਕਾਰ ਮਿਤੀ 8 ਜੂਨ, 2018 ਨੂੰ ਸਵੇਰੇ 11 ਵਜੇ ਉਹਨਾ ਦੇ ਜੱਦੀ ਪਿੰਡ ਵਡਾਲਾ, ਜਿਲਾ ਜਲੰਧਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...