• Latest
  • Trending
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿੱਖ ਕੌਮ ਦੇ ਇਕ ਮਜਬੂਤ ਧਾਰਮਿਕ ਆਗੂ ਵਜੋਂ ਉਭਰੇ। ਭੋਮਾਂ/ਜੰਮੂ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿੱਖ ਕੌਮ ਦੇ ਇਕ ਮਜਬੂਤ ਧਾਰਮਿਕ ਆਗੂ ਵਜੋਂ ਉਭਰੇ। ਭੋਮਾਂ/ਜੰਮੂ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

34 minutes ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

57 minutes ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

2 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

2 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

3 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

4 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

4 hours ago
‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

4 hours ago
Hindi News
English News
Saturday, July 4, 2026
No Result
View All Result
36 °c
Chandigarh
34 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿੱਖ ਕੌਮ ਦੇ ਇਕ ਮਜਬੂਤ ਧਾਰਮਿਕ ਆਗੂ ਵਜੋਂ ਉਭਰੇ। ਭੋਮਾਂ/ਜੰਮੂ

August 26, 2020
in ਚੰਡੀਗੜ੍ਹ
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਿੱਖ ਕੌਮ ਦੇ ਇਕ ਮਜਬੂਤ ਧਾਰਮਿਕ ਆਗੂ ਵਜੋਂ ਉਭਰੇ। ਭੋਮਾਂ/ਜੰਮੂ

ਚੰਡੀਗੜ੍ਹ 26 ਅਗਸਤ ( ਵਿਸ਼ਵ ਵਾਰਤਾ )-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸ੍ਰ ਮਨਜੀਤ ਸਿੰਘ ਭੋਮਾਂ,ਮੁੱਖ ਸਲਾਹਕਾਰ ਤੇ ਸੀਨੀਅਰ ਅਕਾਲੀ ਨੇਤਾ ਸ੍ਰ ਸਰਬਜੀਤ ਸਿੰਘ ਜੰਮੂ,ਫੈਡਰੇਸ਼ਨ ਤੇ ਅਕਾਲੀ ਆਗੂ ਸ੍ਰ ਬਲਵਿੰਦਰ ਸਿੰਘ ਖੋਜਕੀਪੁਰ,ਕੁਲਦੀਪ ਸਿੰਘ ਮਜੀਠਾ, ਸ੍ਰ ਹਰਸ਼ਰਨ ਸਿੰਘ ਭਾਤਪੁਰ ਜੱਟਾਂ, ਸ੍ਰ ਗੁਰਚਰਨ ਸਿੰਘ ਬਸਿਆਲਾ, ਬੀਬੀ ਕਮਲਜੀਤ ਕੌਰ ਕੁਕੜਾਂ ਤੇ ਲਖਬੀਰ ਸਿੰਘ ਟਾਂਡਾ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਰਬੱਤ ਖਾਲਸਾ ਵਲੋ ਬਖ਼ਸ਼ੀ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸੈਵਾ ਦਾ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਉਪਰੰਤ ਤਿਆਗ ਕਰ ਕੇ ਅਪਣੇ ਵੱਡੇ ਕਿਰਦਾਰ ਤੇ ਦੂਰ ਅੰਦੇਸ਼ੀ ਦਾ ਸਬੂਤ ਦਿਤਾ ਹੈ ਜਦੋਂ ਕਿ ਇਥੇ ਐਸ.ਜੀ.ਪੀ.ਸੀ ਦੀ ਮੈਂਬਰੀ ਤੋਂ ਲੈ ਕੇ ਮੰਤਰੀ ਤੱਕ ਦੇ ਉਹਦੇ ਇਕੋ ਵਿਅਕਤੀ ਕਈ ਕਈ ਸਾਲਾਂ ਤੋਂ ਸਾਂਭੀ ਬੈਠਾ ਹੈ। ਫੈਡਰੇਸ਼ਨ/ਅਕਾਲੀ ਨੇਤਾਂਵਾਂ ਆਖਿਆ ਕਿ ਕਾਂਗਰਸ ਤੇ ਅਕਾਲੀ ਦਲ ਬਾਦਲ ਤੇ ਖ਼ਾਸਕਰ ਬਾਦਲ ਪਰਿਵਾਰ ਨੇ ਅੱਡੀ ਚੋਟੀ ਤੱਕ ਕੀਤੇ ਵਿਰੋਧ ਦੇ ਬਾਵਜੂਦ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾ ਵਲੋੰ ਘਰ ਬੈਠਿਆਂ ਜਿੱਤਾ ਕੇ ਪੰਥ ਵਿੱਚ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਜਥੇਦਾਰ ਦਾਦੂਵਾਲ ਦੀ ਜਿੱਤ ਨੇ ਪੰਜਾਬ ਅਤੇ ਦਿੱਲੀ ਦੀਆਂ ਸੰਗਤਾਂ ਵਿਚ ਬਾਦਲਾਂ ਦੇ ਨਾਸਕ,ਭ੍ਰਿਸ਼ਟ ਅਤੇ ਪੰਥ ਮਾਰੂ ਗੁਰਦੂਆਰਾ ਪ੍ਰਬੰਧ ਤੋ ਨਿਜਾਤ ਲੈਣ ਦੀ ਭੜੱਕ ਰਹੀ ਜਵਾਲਾ ਨੂੰ ਹੋਰ ਲਾਂਬੂ ਲਾ ਦਿਤਾ ਹੈ। ਸ੍ਰੀ ਦਹਬਾਰ ਸਾਹਿਬ ਦਰਸ਼ਨ ਅਭਿਲਾਸ਼ੀ ਯਾਤਰਾਂ ਦੌਰਾਨ ਜਿਸ ਤਰਾਂ ਥਾਂ ਥਾਂ ਪਿੰਡ ਦਾਦੂਵਾਲ ਹਰਿਆਣਾਂ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਸਾਰੇ ਰਸਤੇ ਹਰਿਆਣਾਂ ਪੰਜਾਬ ਦੀਆਂ ਸੰਗਤਾ ਤੇ ਖ਼ਾਸਕਰ ਸਿੱਖ ਨੌਜਵਾਨਾਂ ਵਲੋਂ ਜਥੇਦਾਰ ਦਾਦੂਵਾਲ ਜੀ ਦਾ ਜੋ ਭਰਵਾਂ ਸਵਾਗਤ ਕੀਤਾ ਗਿਆਂ ਹੈ ਉਸ ਨੇ ਬਾਬਾ ਬਲਜੀਤ ਸਿੰਘ ਦਾਦੁਵਾਲ ਨੂੰ ਪੰਜਾਬ ਵਿੱਚ ਵੀ ਇੱਕ ਮਜ਼ਬੂਤ‌ ਕੌਮੀ ਧਾਰਮਿਕ ਆਗੂ ਵਜੋਂ ਉਭਾਰਿਆ ਹੈ। ਉਹਨਾਂ ਕਿਹਾਂ ਜਿਸ ਤਰ੍ਹਾਂ ਜਥੇਦਾਰ ਦਾਦੂਵਾਲ ਨੇ ਹਰਿਆਣੇ ਵਿੱਚ ਬਾਦਲਾਂ ਨੂੰ ਲੱਕ ਤੋੜਵੀਂ ਹਾਰ ਦਿੱਤੀ ਹੈ ਇਸੇ ਤਰ੍ਹਾਂ ਸਮੁੱਚਾ ਖਾਲਸਾ ਪੰਥ ਹੁਣ ਜਥੇਦਾਰ ਦਾਦੂਵਾਲ ਜੀ ਤੋਂ ਇਹ ਆਸ ਕਰਦਾ ਹੈ ਕਿ ਉਹ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ ਵਿੱਚ ਵੀ ਸਾਰੀਆਂ ਪੰਥਕ ਧਿਰਾਂ ਨੂੰ ਬਾਦਲਾਂ ਵਿਰੁੱਧ ਇੱਕ ਮੰਚ ਤੇ ਇਕੱਠਿਆਂ ਕਰਨ ਲਈ ਅਹਿਮ ਭੂਮਿਕਾ ਨਿਭਾਉਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
20 minutes ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 