• Latest
  • Trending
ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

5 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

31 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

35 minutes ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

41 minutes ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

47 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

50 minutes ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

June 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

-ਕਾਂਗਰਸ ਅਤੇ ਭਾਜਪਾ ਮਿਲ ਕੇ ਏਜੰਡੇ ਤਹਿਤ ਕੇਜਰੀਵਾਲ ਨੂੰ ਕਰਨਾ ਚਾਹੁੰਦੇ ਹਨ ਬਦਨਾਮ-ਮਨੀਸ਼ ਸਿਸੋਦੀਆ

-ਫਰਜ਼ੀ ਰਿਪੋਰਟ ਨੂੰ ਆਧਾਰ ਬਣਾ ਕੇ ਭੋਲੀ ਭਾਲੀ ਜਨਤਾ ਨੂੰ ਗੁੰਮਰਾਹ ਕਰਨਾ ਬੰਦ ਕਰੇ ਕਾਂਗਰਸ-ਭਾਜਪਾ

ਮੋਦੀ ਦੇ ਇਸ਼ਾਰੇ ਤੇ ਕੇਜਰੀਵਾਲ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੇ ਹਨ ਕਾਂਗਰਸੀ

ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

ਚੰਡੀਗੜ੍ਹ, 26 ਜੂਨ : ਕਾਂਗਰਸ ਅਤੇ ਭਾਜਪਾ ਦੁਆਰਾ ਆਕਸੀਜਨ ਦੇ ਮਸਲੇ ਉਤੇ ਅਰਵਿੰਦ ਕੇਜਰੀਵਾਲ ਖਲਿਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਕ ਏਜੰਡੇ ਦੇ ਤਹਿਤ ਕਾਂਗਰਸ ਤੇ ਭਾਜਪਾ ਮਿਲ ਕੇ ਕੇਜਰੀਵਾਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਵਾਰੀ ਦੇ ਦੌਰਾਨ ਜਦੋਂ ਪੂਰਾ ਦੇਸ਼ ਇਸ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਸੀ ਤਾਂ ਦਿੱਲੀ ਦੇ ਹਰਮਨ ਪਿਆਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਜਾਨ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਸਨ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਜਿਨ੍ਹਾਂ ਦਾ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਉਹ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਆਨੰਦ ਮਾਣ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਣ ਲਈ ਹੋਰ ਕੁਝ ਨਹੀਂ ਹੈ ਇਸ ਲਈ ਅਜਿਹੀਆਂ ਘਟੀਆ ਦਰਜੇ ਦੀਆਂ ਟਿੱਪਣੀਆਂ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।
ਸਿਸੋਦੀਆ ਨੇ ਕਿਹਾ ਜਿਸ ਫਰਜੀ ਰਿਪੋਰਟ ਨੂੰ ਆਧਾਰ ਬਣਾ ਕੇ ਭਾਜਪਾ ਤੇ ਕਾਂਗਰਸ ਆਮ ਜਨਤਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਅਸਲ ਵਿੱਚ ਅਜਿਹੀ ਕੋਈ ਰਿਪੋਰਟ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਇਕ ਏਜੰਡੇ ਦੇ ਤਹਿਤ ਆਮ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਦਾ ਯਤਨ ਕਰਨ ਵਾਲੀ ਕਾਂਗਰਸ ਅਤੇ ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਹੁਣ ਉਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਝੂਠ  ਦੇ ਜਾਲ ਵਿਚ ਨਹੀ ਫਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਾਢੇ ਚਾਰ ਸਾਲ ਤੋਂ ਵੱਖ ਵੱਖ ਮਾਫੀਆ ਤੋਂ ਪੀੜਤ ਰਹੇ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਉਨ੍ਹਾਂ ਖਲਿਾਫ ਕਾਰਵਾਈ ਕਰਨ ਦਾ ਯਤਨ ਨਹੀਂ ਕੀਤਾ। ਆਪ ਆਗੂ ਨੇ ਕਿਹਾ ਕਿ ਕੋਰੋਨਾ ਵੈਕਸੀਨ ਤੋਂ ਲੈ ਕੇ ਫਤਿਹ ਕਿੱਟਾਂ ਤੱਕ ਦੇ ਘੁਟਾਲੇ ਕਰਨ ਵਾਲੇ ਕਾਂਗਰਸ ਕਿਸ ਮੂੰਹ ਨਾਲ ਅਰਵਿੰਦ ਕੇਜਰੀਵਾਲ ਉੱਤੇ ਇਲਜ਼ਾਮ ਲਗਾ ਰਹੀ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਕਸੀਜਨ ਦੀ ਸਾਰੀ ਜੰਿਮੇਵਾਰੀ ਮੋਦੀ ਦੀ ਕੇਂਦਰ ਸਰਕਾਰ ਕੋਲ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕਾਂਗਰਸੀ ਮੋਦੀ ਖਿਲਾਫ ਇਕ ਵੀ ਸ਼ਬਦ ਨਹੀਂ ਬਦਲਣਗੇ ਕਿਉਂਕਿ ਉਨ੍ਹਾਂ ਦੇ ਹੱਕ ਚ ਕਾਂਗਰਸੀਆਂ ਦੀ ਕਮਾਨ ਹੈ। ਉਨ੍ਹਾਂ ਕਿਹਾ ਕਿ ਆਪਣੇ ਆਕਾ ਮੋਦੀ ਦੇ ਇਸ਼ਾਰਿਆਂ ਤੇ ਹੀ ਕਾਂਗਰਸੀ ਆਗੂ ਅਰਵਿੰਦ ਕੇਜਰੀਵਾਲ ਖਲਿਾਫ ਬੇਬੁਨਿਆਦ ਇਲਜਾਮ ਲਗਾ ਰਹੇ ਹਨ। ਆਪ ਆਗੂ ਨੇ ਕਿਹਾ ਕਿ ਦੂਸਰਿਆਂ ਉੱਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਰੋਨਾ ਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਦੀ ਰਿਪੋਰਟ ਜਨਤਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਉਨ੍ਹਾਂ ਦੇ ਹਿੱਸੇ ਦੀ ਆਈ ਕੋਰੋਨਾ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਵੇਚਿਆ ਗਿਆ ਅਤੇ ਉਨ੍ਹਾਂ ਦੇ ਟੈਕਸ ਦੇ ਪੈਸੇ ਨਾਲ ਖ਼ਰੀਦੀ ਹੋਈ ਫਤਿਹ ਕਿੱਟ ਵਿੱਚ ਭ੍ਰਿਸ਼ਟਾਚਾਰ ਲਈ ਕੌਣ ਜੰਿਮੇਵਾਰ ਹੈ।

Tags: PUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

by Ranjit Singh
November 26, 2026
0

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’ - ਦਿੱਲੀ, ਅਹਿਮਦਾਬਾਦ ਅਤੇ ਪਟਨਾ ’ਚ ਹੋਣਗੇ ਸਮਾਗਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 26, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਜੇ ਕਦੇ ਜ਼ਿੰਦਗੀ ਵਿੱਚ ਮੌਕਾ ਮਿਲੇ, ਸਾਰਥੀ ਬਣਨ ਦੀ ਕੋਸ਼ਿਸ਼...

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

by Ranjit Singh
November 26, 2026
0

International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 26, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26 ਨਵੰਬਰ...

Most Popular

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਦਰਾਮਦ ਕੀਤੀ ਸ਼ਰਾਬ ‘ਤੇ ਟੈਕਸ ਚੋਰੀ ਦੇ ਮਾਮਲੇ ਵਿੱਚ ED ਵੱਲੋਂ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
3 weeks ago
0

ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ-NCR, ਹਰਿਆਣਾ ਅਤੇ ਪੰਜਾਬ ਵਿੱਚ 10 ਥਾਵਾਂ 'ਤੇ ਤਲਾਸ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 