• Latest
  • Trending
ਜਨਤਕ ਥਾਵਾਂ ਨੂੰ ਸੈਨੀਟਾਇਜ਼ ਕਰਨ ਲਈ ਬੀਬਾ ਬਾਦਲ ਨੇ ਲਿਆ ਪ੍ਰਣ ਹਰ ਹਲਕੇ ‘ਚ ਭੇਜ਼ੀ ਹਜ਼ਾਰਾਂ ਲੀਟਰ ਦਵਾਈ

6 years ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

32 minutes ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

1 hour ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

2 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

3 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਤਕ ਥਾਵਾਂ ਨੂੰ ਸੈਨੀਟਾਇਜ਼ ਕਰਨ ਲਈ ਬੀਬਾ ਬਾਦਲ ਨੇ ਲਿਆ ਪ੍ਰਣ ਹਰ ਹਲਕੇ ‘ਚ ਭੇਜ਼ੀ ਹਜ਼ਾਰਾਂ ਲੀਟਰ ਦਵਾਈ

April 22, 2020
in ਖਬਰਾਂ, ਪੰਜਾਬ, ਮਾਨਸਾ
ਜਨਤਕ ਥਾਵਾਂ ਨੂੰ ਸੈਨੀਟਾਇਜ਼ ਕਰਨ ਲਈ ਬੀਬਾ ਬਾਦਲ ਨੇ ਲਿਆ ਪ੍ਰਣ ਹਰ ਹਲਕੇ ‘ਚ ਭੇਜ਼ੀ ਹਜ਼ਾਰਾਂ ਲੀਟਰ ਦਵਾਈ

ਬੁਢਲਾਡਾ 22, ਅਪ੍ਰੈਲ(ਵਿਸ਼ਵ ਵਾਰਤਾ): ਕਰੋਨਾ ਵਾਇਰਸ ਦੇ ਇਤਿਆਤ ਵਜੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਦੇ ਵਿਧਾਨ ਸਭਾ ਖੇਤਰਾਂ ਵਿੱਚ ਜਨਤਕ ਥਾਵਾਂ ਨੂੰ ਸੈਨੀਟਾਇਜ਼ ਕਰਨ ਲਈ ਹਜ਼ਾਰਾਂ ਲੀਟਰ ਤ਼ਦਵਾਈ ਭੇਜੀ ਗਈ. ਜਿਸ ਤਹਿਤ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਨਗਰ ਕੋਸਲ ਦੇ ਪ੍ਰਧਾਨ ਕਾਕਾ ਕੋਚ, ਕਰਮਜੀਤ ਸਿੰਘ ਮਾਘੀ, ਹਨੀ ਚਹਿਲ, ਜ਼ਸਪਾਲ ਬੱਤਰਾ, ਜੱਸੀ ਪ੍ਰੀਤ ਪੈਲਿਸ ਆਦਿ ਨੌਜਵਾਨਾਂ ਦੀ ਟੀਮ ਵੱਲੋਂ ਸ਼ਹਿਰ ਅੰਦਰ ਬੈਂਕ, ਗਊਸ਼ਾਲਾਵਾ, ਬੀ ਡੀ ਪੀ ਓ ਦਫਤਰ, ਸ਼ਮਸ਼ਾਨ ਘਾਟਾਂ ਸਮੇਤ ਦੋ ਦਰਜਨ ਤੋਂ ਵੱਧ ਜਨਤਕ ਅਦਾਰਿਆਂ ਵਿੱਚ ਦਵਾਈ ਦਾ ਛਿੜਕਾਅ ਕਰਕੇ ਸੈਨੀਟਾਇਜ਼ ਕੀਤਾ ਗਿਆ. ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਵੀ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ. ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਸ਼ੋ੍ਰਮਣੀ ਅਕਾਲੀ ਦਲ(ਬ) ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ. ਗਰੀਬ ਲੋੜਵੰਦ ਲੋਕਾ ਤੱਕ ਰਾਸ਼ਨ, ਲੰਗਰ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ. ਇਸ ਤੋਂ ਇਲਾਵਾ ਗਊੂਸ਼ਾਲਾਵਾ ਲਈ ਹਰੇ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ.

ਫੋਟੋ: ਬੁਢਲਾਡਾ: ਵੱਖ ਵੱਖ ਅਦਾਰਿਆਂ *ਚ ਛਿੜਕਾਅ ਕਰਦੇ ਹੋਏ ਅਕਾਲੀ ਕਾਰਕੁੰਨ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

Most Popular

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

by Jaspreet Kaur
2 weeks ago
0

ਅੰਮ੍ਰਿਤਸਰ ਪੱਛਮੀ ਹਲਕੇ 'ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 