• Latest
  • Trending
ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

2 years ago
Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

2 minutes ago
Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

20 minutes ago
Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

42 minutes ago
Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

1 hour ago
Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

2 hours ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

3 hours ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

3 hours ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

4 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

4 hours ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

4 hours ago
Hindi News
English News
Sunday, September 6, 2026
No Result
View All Result
31 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

June 1, 2024
in ਸਿਆਸੀ, ਖਬਰਾਂ, ਪੰਜਾਬ
ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

ਫਾਜਿਲਕਾ, 1 ਜੂਨ-ਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਮੋਧਰ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਚੋਣ ਪ੍ਰਕਿਆ ਦਾ ਜਾਇਜ਼ਾ ਲਿਆ ਇਸ ਦੌਰਾਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਉਨ੍ਹਾਂ ਦੇ ਨਾਲ ਰਹੇ।
ਉਨ੍ਹਾਂ ਨੇ ਫਾਜ਼ਿਲਕਾ ਦੇ ਸਰਕਾਰੀ ਕੰਨਿਆਂ ਸਕੂਲ, ਨਗਰ ਕੌਂਸਲ ਅਤੇ ਅਬੋਹਰ ਮਾਰਕਿਟ ਕਮੇਟੀ ਵਿਚ ਬਣੇ ਬੂਥਾਂ ਸਮੇਤ ਵੱਖ ਵੱਖ ਬੂਥਾਂ ਦਾ ਦੌਰਾ ਕੀਤਾ। ਇਸਤੋਂ ਬਿਨ੍ਹਾਂ ਉਨ੍ਹਾਂ ਨੇ ਜਿਲ੍ਹਾਂ ਕੰਟਰੋਲ ਰੂਮ ਦਾ ਜਾਇਜਾ ਵੀ ਲਿਆ। ਇਸ ਦੌਰਾਨ ਬੂਥਾਂ ਤੇ ਵੋਟਰਾਂ ਦੀਆਂ ਸਵੇਰ ਸਮੇਂ ਲੰਬੀਆਂ ਲਾਈਨਾਂ ਵੀ ਵਿਖਾਈ ਦਿੱਤੀਆਂ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਜਦੋਂ ਕਿ ਐਸਐਸਪੀ ਸਮੇਤ ਉਨਾਂ ਨੇ ਫਾਜ਼ਿਲਕਾ ਅਬੋਹਰ ਅਤੇ ਬੱਲੂਆਣਾ ਖੇਤਰਾਂ ਦਾ ਦੌਰਾ ਕੀਤਾ ਤੇ ਵੱਖ-ਵੱਖ ਬੂਥਾਂ ਤੇ ਜਾ ਕੇ ਜਿੱਥੇ ਚੋਣ ਅਮਲੇ ਤੋਂ ਰਿਪੋਰਟ ਲਈ ਅਤੇ ਮਤਦਾਨ ਕਰਨ ਲਈ ਆਏ ਵੋਟਰਾਂ ਦੀ ਹੌਸਲਾ ਅਫਜਾਈ ਕੀਤੀ । ਪਿੰਡ ਸੀਤੋ ਵਿੱਚ ਡਿਪਟੀ ਕਮਿਸ਼ਨਰ ਨੇ ਰਵਾਇਤੀ ਪੋਸ਼ਾਕ ਵਿੱਚ ਆਈਆਂ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਇੱਥੇ ਉਹਨਾਂ ਨੇ ਵੋਟਰਾਂ ਨੂੰ ਫਾਜ਼ਿਲਕਾ ਦੇ ਤੋਸ਼ੇ ਵੀ ਖਵਾਏੇ। ਉਨ੍ਹਾਂ ਨੇ ਇੱਥੇ ਘੁੰਘਟ ਕੱਢ ਕੇ ਆਈਆਂ ਔਰਤਾਂ ਨਾਲ ਗੱਲਬਾਤ ਕੀਤੀ।  ਇਸੇ ਤਰ੍ਹਾਂ ਉਹਨਾਂ ਨੇ ਅਬੋਹਰ ਦੇ ਮਾਰਕੀਟ ਕਮੇਟੀ ਵਿੱਚ ਬਣੇ ਬੂਥ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਉਤਸਾਹ ਨਾਲ ਵੋਟ ਪਾ ਰਹੇ ਹਨ। ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਪੋਲਿੰਗ ਬੂਥਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ ਅਤੇ ਖਬਰ ਲਿਖੇ ਜਾਣ ਤੱਕ ਕੋਈ ਵੀ ਮਾੜੀ ਘਟਨਾ ਦੀ ਸੂਚਨਾ ਨਹੀਂ ਹੈ।

Tags: DC FAZILIKADC SEENU DUGGAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
September 6, 2026
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

by Ranjit Singh
September 6, 2026
0

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ - ਦਿੱਲੀ ਰੂਟ ਦੀ ਬਜਾਏ ਸਾਸਾਰਾਮ ਲਾਈਨ ਵੱਲ ਚਲੀ...

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

by Ranjit Singh
September 6, 2026
0

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ 'ਤੇ ਲਿਆ - ਕਬੂਤਰਬਾਜ਼ੀ ਨੈੱਟਵਰਕ ਦੀ ਜਾਂਚ...

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
September 6, 2026
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
September 6, 2026
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

Most Popular

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

by Ranjit Singh
2 weeks ago
0

Haryana 'ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 