• Latest
  • Trending
ਜਨਰਲ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 7ਵੇਂ ਦਿਨ’ਚ ਦਾਖਲ

ਜਨਰਲ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 7ਵੇਂ ਦਿਨ’ਚ ਦਾਖਲ

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

9 minutes ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

25 minutes ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

45 minutes ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

2 hours ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

2 hours ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

2 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

4 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

12 hours ago
Hindi News
English News
Tuesday, June 16, 2026
No Result
View All Result
35 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਰਲ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 7ਵੇਂ ਦਿਨ’ਚ ਦਾਖਲ

December 2, 2021
in ADMINISTRATION, ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਜਨਰਲ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 7ਵੇਂ ਦਿਨ’ਚ ਦਾਖਲ

ਜਨਰਲ ਵਰਗ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ 7ਵੇਂ ਦਿਨ’ ਚ ਦਾਖਲ

ਸ਼੍ਰੀ ਚਮਕੌਰ ਸਾਹਿਬ,2ਦਸੰਬਰ(ਵਿਸ਼ਵ ਵਾਰਤਾ)- ਜਨਰਲ ਕੈਟਾਗਰੀ ਵਲ਼ੋਂ ਜਨਰਲ ਕੈਟਾਗਰੀ ਭਲਾਈ ਕਮਿਸ਼ਨ ਤੇ ਜਨਰਲ ਕੈਟਾਗਰੀ ਬੋਰਡ ਬਣਾਉਣ ਦੀ ਮੰਗ ਨੂੰ ਲੈ ਕੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿ) ਵਲ਼ੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ਼੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੀ ਭੁੱਖ ਹੜਤਾਲ ਅੱਜ 7ਵੇਂ ਦਿਨ ਵਿਚ ਸ਼ਾਮਿਲ ਹੋ ਗਈ। ਅੱਜ ਭੁੱਖ ਹੜਤਾਲ ਤੇ ਜ਼ਿਲ੍ਹਾ ਹੁਸ਼ਿਆਰਪੁਰ
ਦੇ ਬਲਾਕ ਗੜ੍ਹਦੀਵਾਲ ਤੋਂ ਅਨੂਪ ਸਿੰਘ, ਜਤਿੰਦਰ ਪਾਲ ਸ਼ਰਮਾ, ਨਿਰਪਾਲ ਸਿੰਘ, ਅਮੀਰ ਸਿੰਘ ਅਤੇ ਅਰਵਿੰਦ ਗੌਤਮ ਬੈਠੇ। ਸੰਘਰਸ਼ ਬਾਰੇ ਗੱਲਬਾਤ ਕਰਦੇ ਹੋਏ ਫੈਡਰੇਸ਼ਨ ਦੇ ਪ੍ਰਧਾਨ ਸੁਖਬੀਰ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਪ੍ਰੈੱਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵਜ਼ੀਫ਼ਾ ਸਕੀਮ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੇ ਨਾਲ ਜਨਰਲ ਵਰਗ ਦੇ ਗਰੀਬ ਵਿਦਿਆਰਥੀਆਂ ਲਈ ਕਾਲਜਾਂ ਵਿਚ ਫ਼ੀਸ ਵਿਚ ਲਾਭ ਮਿਲੇਗਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਚੰਨੀ ਜਨਰਲ ਕੈਟਾਗਰੀ ਭਲਾਈ ਕਮਿਸ਼ਨ ਤੇ ਜਨਰਲ ਕੈਟਾਗਰੀ ਬੋਰਡ ਬਣਾਉਣ ਦਾ ਵੀ ਐਲਾਨ ਕਰਨ ਤਾਂ ਜੋ ਜਨਰਲ ਵਰਗ ਦੀਆਂ ਹੋਰ ਮੁਸ਼ਕਲਾਂ ਦਾ ਵੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਪਾਰਟੀ ਜਨਰਲ ਵਰਗ ਦੇ ਲੋਕਾਂ ਦਾ ਦਿਲ ਜਿੱਤਣਾ ਚਾਹੁੰਦੀ ਹੈ ਤਾਂ ਇਨ੍ਹਾਂ ਮੰਗਾਂ ਨੂੰ ਲਟਕਾਉਣ ਦੀ ਥਾਂ ਤੇ ਕੈਬਿਨਟ ਮੀਟਿੰਗ ਵਿਚ ਮਤਾ ਪਾਸ ਕਰਕੇ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਡੀਆਂ ਇਹ ਦੋ ਮੰਗਾਂ ਪੂਰੀਆਂ ਨਹੀਂ ਕੀਤੀਆ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਹੁਣ ਇਹ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਨੇ ਦੇਖਣਾ ਹੈ ਕਿ ਉਨ੍ਹਾਂ ਨੇ ਜਨਰਲ ਵਰਗ ਦਾ ਸਾਥ ਲੈਣਾ ਹੈ ਜਾਂ ਫਿਰ ਤਗੜਾ ਵਿਰੋਧ ਝੱਲਣਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

by Ranjit Singh
June 16, 2026
0

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ...

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

by Ranjit Singh
June 16, 2026
0

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ - ਰਣਨੀਤੀ ਸਬੰਧੀ ਆਗੂਆਂ ਤੋਂ...

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

by Ranjit Singh
June 16, 2026
0

USA: ਕੈਲੀਫੋਰਨੀਆ 'ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਸਵੇਰੇ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
1 month ago
0

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ - ਪ੍ਰਧਾਨ ਮੰਤਰੀ ਯਾਦ ਦਿਵਾਈ 16 ਮਈ, ਦੱਸਿਆ ਕਿਉਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 