• Latest
  • Trending
ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਸੇਵਾ ਕੇਂਦਰਾਂ

ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਸੇਵਾ ਕੇਂਦਰਾਂ

7 years ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

18 minutes ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

49 minutes ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

1 hour ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

2 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

3 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

3 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, November 15, 2026
No Result
View All Result
25 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਸੇਵਾ ਕੇਂਦਰਾਂ

December 13, 2019
in ਪੰਜਾਬ
ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਸੇਵਾ ਕੇਂਦਰਾਂ

ਵੱਲੋਂ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰਾਂ ’ਚ ਭੇਜੇ ਜਾਇਆ ਕਰਨਗੇ
ਚੰਡੀਗੜ, 13 ਦਸੰਬਰ ਸੂਬੇ ਦੀ ਡਿਟੀਟਲ ਕ੍ਰਾਂਤੀ ਨੂੰ ਅੱਗੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਮੁੱਚੇ ਵਿਭਾਗਾਂ ਵਿੱਚ ਅਗਲੇ ਮਹੀਨੇ ਤੋਂ ਨਵੀਆਂ ਫਾਈਲਾਂ ਨੂੰ ਨਿਪਟਾਉਣ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ।
ਉਨਾਂ ਨੇ ਇਹ ਵੀ ਐਲਾਨ ਕੀਤਾ ਕਿ ਸੇਵਾ ਕੇਂਦਰਾਂ ਵੱਲੋਂ ਜਾਰੀ ਕੀਤੇ ਜਾਂਦੇ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰ ਵਿੱਚ ਭੇਜ ਦਿੱਤੇ ਜਾਇਆ ਕਰਨਗੇ ਤਾਂ ਕਿ ਸਬੰਧਤ ਨਾਗਰਿਕ ਕਿਸੇ ਵੀ ਥਾਂ ਅਤੇ ਕਿਸੇ ਵੀ ਸਮੇਂ ਇਨਾਂ ਦਸਤਾਵੇਜ਼ ਨੂੰ ਹਾਸਲ ਕਰ ਸਕੇ।
ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ (ਪੀ.ਐਸਈ.ਜੀ.ਐਸ.) ਦੇ ਬੋਰਡ ਆਫ ਗਵਰਨੈਂਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵਿਲੱਖਣ ਪ੍ਰੋਗਰਾਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਹ ਦੱਸਣਾ ਯੋਗ ਹੈ ਕਿ ਈ-ਗਵਰਨੈਂਸ ਸੁਸਾਇਟੀ ਸੂਬੇ ਵਿੱਚ 520 ਸੇਵਾ ਕੇਂਦਰ ਚਲਾ ਰਹੀ ਹੈ ਜਿਸ ਰਾਹੀਂ ਲਗਪਗ 30000 ਨਾਗਿਰਕਾਂ ਨੂੰ ਰੋਜ਼ਾਨਾ 200 ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ। ਵੱਖ-ਵੱਖ ਕਿਸਮ ਦੇ ਸਰਟੀਫਿਕੇਟ ਅਤੇ ਲਾਇਸੰਸ ਜਾਰੀ ਕਰਨ ਸਮੇਤ ਸਾਰੀਆਂ ਮਹੱਤਵਪੂਰਨ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਮਾਲ ਅਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਵੀ ਸੇਵਾ ਕੇਂਦਰ ਰਾਹੀਂ ਲਿਆਂਦੀਆਂ ਰਹੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਈ-ਸੇਵਾ, ਕਰਜ਼ਾ ਰਾਹਤ, ਪੀ.ਐਮ.-ਕਿਸਾਨ ਅਤੇ ਐਸ.ਡੀ.ਜੀ. ਦੀ ਨਿਗਰਾਨੀ ਈ ਰਾਜ ਪੱਧਰੀ ਐਪਲੀਕੇਸ਼ਨਾਂ ਦੀ ਸਿਰਜਣ ਵਿੱਚ ਪਾਏ ਯੋਗਦਾਨ ਲਈ ਈ-ਗਵਰਨੈਂਸ ਸੁਸਾਇਟੀ ਨੂੰ ਵਧਾਈ ਦਿੱਤੀ। ਉਨਾਂ ਨੇ ਲੰਬਿਤ ਮਾਮਲੇ 23 ਫੀਸਦੀ ਤੋਂ ਘਟ ਕੇ 1.5 ਫੀਸਦੀ ਰਹਿ ਜਾਣ ’ਤੇ ਵੀ ਸੁਸਾਇਟੀ ਦੀ ਸ਼ਲਾਘਾ ਕੀਤੀ।
ਵਧੀਕ ਮੁੱਖ ਸਕੱਤਰ-ਕਮ-ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਉਪ ਚੇਅਰਮੈਨ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਜਾਣੰੂ ਕਰਵਾਇਆ ਕਿ ਈ-ਗਵਰਨੈਂਸ ਸੁਸਾਇਟੀ ਕੋਲ ਸਮਰਪਿਤ ਪੇਸ਼ੇਵਾਰਾਂ ਦੀ ਵੱਖਰੀ ਟੀਮ ਹੈ ਜੋ ਦੂਜੇ ਵਿਭਾਗਾਂ ਨੂੰ ਸੂਚਨਾ ਤਕਨਾਲੋਜੀ ਨਾਲ ਸਬੰਧਤ ਸਲਾਹ ਦੇਣ ਤੋਂ ਇਲਾਵਾ ਪੰਜਾਬ ਰਾਜ ਵਿਕਾਸ ਕਰ, ਸਮਾਰਟ ਪਿੰਡ ਵਰਗੀਆਂ ਸੂਬਾ ਪੱਧਰੀ ਐਪਲੀਕੇਸ਼ਨਾਂ ਸਿਰਜਣ ਵਿੱਚ ਸਹਾਇਤਾ ਕੀਤੀ। ਟੀਮ ਨੇ ਸਾਰਾ ਜ਼ਮੀਨੀ ਰਿਕਾਰਡ ਕਲਾੳੂਡ ਪਲੇਟਫਾਰਮ ’ਤੇ ਲਿਆਉਣ ਲਈ ਮਾਲ ਵਿਭਾਗ ਨੂੰ ਸਹਿਯੋਗ ਕੀਤਾ।
ਵਿਨੀ ਮਹਾਜਨ ਨੇ ਪਰਿਵਤਨਸ਼ੀਲ ਸੁਧਾਰ ਲਿਆਉਣ ਲਈ ਸੂਬਾਈ ਸਲਾਹਕਾਰੀ ਕੌਂਸਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ’ਤੇ ਵੀ ਚਾਨਣਾ ਪਾਇਆ। ਇਸ ਮੰਤਵ ਲਈ ਬਿਹਤਰੀਨ ਅਮਲਾਂ ਵਾਸਤੇ ਵੱਖ-ਵੱਖ ਵਿਭਾਗਾਂ ਦੀ ਮਦਦ ਲਈ ਪ੍ਰਸ਼ਾਸਕੀ ਸਹਿਯੋਗੀਆਂ ਦੀ ਟੀਮ ਵੀ ਨਾਲ ਜੋੜੀ ਗਈ ਹੈ। ਵਧੀਕ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨਾਂ ਵੱਲੋਂ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਈ-ਗਵਰਨੈਂਸ ਸੁਸਾਇਟੀ ਨੇ 15 ਤਕਨਾਲੋਜੀ ਮਾਹਿਰਾਂ ਸਮੇਤ ਮੁੱਖ ਤਕਨਾਲੋਜੀ ਅਫਸਰ ਦੀਆਂ ਸੇਵਾਵਾਂ ਲਈਆਂ ਹਨ ਤਾਂ ਕਿ ਸੂਬੇ ਨੂੰ ਡਿਜੀਟਾਈਲੇਸ਼ਨ ਦੇ ਅਗਲੇ ਦੌਰ ਵਿੱਚ ਲਿਜਾਇਆ ਜਾ ਸਕੇ।
ਮੁੱਖ ਸਕੱਤਰ-ਕਮ-ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਸੀਨੀਅਰ ਉਪ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਜਾਣੰੂ ਕਰਵਾਇਆ ਕਿ ਈ-ਗਵਰਨੈਂਸ ਸੁਸਾਇਟੀ ਸੂਬੇ ਵਿੱਚ ਇੰਟਰਪ੍ਰਾਈਜ਼ ਆਰਕੀਟੈਕਟਰ ਨੂੰ ਲਾਗੂ ਕਰਨ ’ਤੇ ਕੰਮ ਕਰ ਰਹੀ ਹੈ ਅਤੇ ਇਸ ਸਬੰਧ ਵਿੱਚ ਨੀਤੀ ਖਰੜਾ ਤਿਆਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਮਾਈਕ੍ਰੋ ਸੇਵਾਵਾਂ ਜ਼ਰੀਏ ਜੋੜਿਆ ਜਾਵੇਗਾ ਅਤੇ ਵਿਭਾਗਾਂ ਦੇ ਡਾਟਾਬੇਸ ਦੇ ਤੱਥਾਂ ਦਾ ਇਕਮਾਤਰ ਸਰੋਤ ਬਰਕਰਾਰ ਰੱਖਿਆ ਜਾਵੇਗਾ। ਉਨਾਂ ਕਿਹਾ ਕਿ 8500 ਤੋਂ ਵੱਧ ਯੂਜਰਜ਼ ਵੱਲੋਂ ਈ-ਆਫਿਸ ਵਿੱਚ 1,35,000 ਈ-ਫਾਈਲਜ਼ ਬਣਾਈਆਂ ਜਾ ਚੁੱਕੀਆਂ ਹਨ।
———–

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 